17

January 2018
ਔਰਤ // ਗੁਰਪ੍ਰੀਤ...ਕੈਕਟਸ ਤੇ ਖਿੜਿਆ ਫੁੱਲ : ਡਾ. ਅਮਰਜੀਤ ਕੌਕੇ,,,,,,,,,,, (ਪ੍ਰੀਤਮ ਲੁਧਿਆਣਵੀ, ਚੰਡੀਗੜ)PUNJAB CM DIRECTS INDUSTRIES DEPT TO EXPLORE SETTING UP OF DESIGNATED HELP DESK FOR PUNJAB INVESTORS ABROADਪੂਰੀ ਤਰਾਂ ਅਪਣੇ ਫਰਜ਼ਾਂ ਪ੍ਰਤੀ ਸਮੱਰਪਿਤ ਰਹਿਣ ਵਾਲੀ ਸਖਸ਼ੀਅਤ ਗੁਰਭੇਜ ਸਿੰਘ ਗੁਰਾਇਆ,,ਅਰਵਿੰਦਰ ਕੌਰ ਸੰਧੂ ਸੱਖਣੀ ਲੋਹੜੀ,,, ਅਕਵੀਰ ਕੌਰਪਿੰਡ ਟੌਹੜਾ ਦੇ ਸਕੂਲ ਵਿਚਲੇ ਵਿਵਾਦ ਦੀ ਪੜਤਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੇਗੀ ਜਾਂਚ ਕਮੇਟੀ-ਸਾਧੂ ਸਿੰਘ ਧਰਮਸੋਤਪੰਜਾਬ ਦਾ ਵਾਤਾਵਰਨ ਬਹੁਤ ਸੁਹਾਵਣਾ ਅਤੇ ਮਨਮੋਹਕ ਹੈ//ਇੰਜੀ: ਸਤਨਾਮ ਸਿੰਘ ਮੱਟੂਘਨੌਰੀ ਕਲਾਂ 'ਚ 21 ਧੀਆਂ ਦੀ ਲੋਹੜੀ ਮਨਾਈ ਦੇਸ਼ ਦੇ ਸਰਬਉੱਚ ਕਨੂੰਨ ਮੰਦਰ ਦੇ ਨੱਕ ਹੇਠਾਂ ਵਾਪਰੇ 1984 ਦੇ ਯੋਜਨਾਵੱਧ ਸਿੱਖ ਕਤਲੇਆਮ ਦਾ ਦੁਖਾਂਤਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ.
Punjabi

ਦਿਹਾਤੀ ਮਜ਼ਦੂਰ ਸਭਾ ਨੇ ਬੀ. ਡੀ. ਪੀ. ਓ. ਦਫਤਰ ਸਾਹਮਣੇ ਦਿੱਤਾ ਧਰਨਾ

July 13, 2017 08:32 PM

ਦਿਹਾਤੀ ਮਜ਼ਦੂਰ ਸਭਾ ਨੇ ਬੀ. ਡੀ. ਪੀ. ਓ. ਦਫਤਰ ਸਾਹਮਣੇ ਦਿੱਤਾ ਧਰਨਾ

ਜੰਡਿਆਲਾ ਗੁਰੂ 13 ਜੁਲਾਈ (ਕੁਲਜੀਤ ਸਿੰਘ )
ਸਥਾਨਕ ਬਲਾਕ ਦਫਤਰ ਦੇ ਸਾਹਮਣੇ ਦਿਹਾਤੀ ਮਜ਼ਦੂਰ ਸਭਾ ਨੇ ਧਰਨਾ ਦਿੱਤਾ ਇਸ ਮੌਕੇ 'ਤੇ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਨਿਰਮਲ ਸਿੰਘ ਛੱਜਲਵੱਡੀ ਨੇ ਕਿਹਾ ਕੇ ਸਾਰੇ ਬੇਜ਼ਮੀਨੇ ਗਰੀਬ ਪਰਿਵਾਰਾਂ ਨੂੰ ਰਿਹਾਇਸ਼ ਵਾਸਤੇ ਦੱਸ-ਦੱਸ ਮਰਲੇ ਦੇ ਪਲਾਟ ਦਿੱਤੇ ਜਾਣ। ਪਲਾਟ ਉਪਰ ਮਕਾਨ ਬਨਾਉਣ ਵਾਸਤੇ ਤਿਨ ਲੱਖ ਪ੍ਰਤੀ ਪਰਿਵਾਰ ਗ੍ਰਾਂਟ ਦਿੱਤੀ ਜਾਵੇ। ਪਲਾਟ ਦੇਣ ਵਾਸਤੇ ਪੰਚਾਇਤਾਂ ਕੋਲੋਂ ਮਤੇ ਪਵਾਉਣ ਅਤੇ ਕਬਜ਼ੇ ਦਵਾਉਣ ਦੀ ਜ਼ਿੰਮੇਵਾਰੀ ਸਰਕਾਰ ਖੁਦ ਲਵੇ। ਇਸ ਤੋਂ ਇਲਾਵਾ ਦਲਿਤ ਪਰਿਵਾਰਾਂ ਤੇ ਹੋ ਰਹੇ ਜੁਲਮ ਅਤੇ ਅਤਿਆਚਾਰ ਨੂੰ ਬੰਦ ਕਿੱਤਾ ਜਾਵੇ। ਮਨਰੇਗਾ ਕਾਨੂੰਨ ਵਿੱਚ ਸੋਧ ਕਰ ਕੇ ਹਰ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਾਰਾ ਸਾਲ ਕੰਮ ਦੇਣ ਦਾ ਪ੍ਰਬੰਧ ਕੀਤਾ ਜਾਵੇ। ਛੱਜਲਵੱਡੀ ਨੇ ਕਿਹਾ ਨਸ਼ਾ ਤਸਕਰੀ, ਟ੍ਰਾਂਸਪੋਰਟ ਮਾਫੀਆ, ਰੇਤ ਬਜਰੀ, ਕੇਬਲ ਮਾਫੀਆ ਨੂੰ ਨਕੇਲ ਪਾਈ ਜਾਵੇ।
ਇਸ ਮੌਕੇ 'ਤੇ ਰਜਵੰਤ ਸਿੰਘ ਚੱਨਣਕੇ, ਪ੍ਰੇਮ ਮਸੀਹ, ਵਰਿੰਦਰ ਉਦੋਨੰਗਲ, ਅਜੀਤ ਸਿੰਘ ਡੇਰੀਵਾਲ, ਗੁਰਦਿਆਲ ਸਿੰਘ, ਨਿਰਮਲ ਸਿੰਘ, ਪ੍ਰਗਟ ਸਿੰਘ, ਕਮਲ ਸ਼ਰਮਾ, ਜਸਵੰਤ ਸਿੰਘ, ਹਰਦੇਵ ਸਿੰਘ, ਬੀਰਾ ਸਿੰਘ, ਦਲਬੀਰ ਸਿੰਘ, ਦਲਜੀਤ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ ਅਤੇ ਗੁਰਮੀਤ ਕੌਰ ਹਾਜ਼ਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech