17

January 2018
ਔਰਤ // ਗੁਰਪ੍ਰੀਤ...ਕੈਕਟਸ ਤੇ ਖਿੜਿਆ ਫੁੱਲ : ਡਾ. ਅਮਰਜੀਤ ਕੌਕੇ,,,,,,,,,,, (ਪ੍ਰੀਤਮ ਲੁਧਿਆਣਵੀ, ਚੰਡੀਗੜ)PUNJAB CM DIRECTS INDUSTRIES DEPT TO EXPLORE SETTING UP OF DESIGNATED HELP DESK FOR PUNJAB INVESTORS ABROADਪੂਰੀ ਤਰਾਂ ਅਪਣੇ ਫਰਜ਼ਾਂ ਪ੍ਰਤੀ ਸਮੱਰਪਿਤ ਰਹਿਣ ਵਾਲੀ ਸਖਸ਼ੀਅਤ ਗੁਰਭੇਜ ਸਿੰਘ ਗੁਰਾਇਆ,,ਅਰਵਿੰਦਰ ਕੌਰ ਸੰਧੂ ਸੱਖਣੀ ਲੋਹੜੀ,,, ਅਕਵੀਰ ਕੌਰਪਿੰਡ ਟੌਹੜਾ ਦੇ ਸਕੂਲ ਵਿਚਲੇ ਵਿਵਾਦ ਦੀ ਪੜਤਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੇਗੀ ਜਾਂਚ ਕਮੇਟੀ-ਸਾਧੂ ਸਿੰਘ ਧਰਮਸੋਤਪੰਜਾਬ ਦਾ ਵਾਤਾਵਰਨ ਬਹੁਤ ਸੁਹਾਵਣਾ ਅਤੇ ਮਨਮੋਹਕ ਹੈ//ਇੰਜੀ: ਸਤਨਾਮ ਸਿੰਘ ਮੱਟੂਘਨੌਰੀ ਕਲਾਂ 'ਚ 21 ਧੀਆਂ ਦੀ ਲੋਹੜੀ ਮਨਾਈ ਦੇਸ਼ ਦੇ ਸਰਬਉੱਚ ਕਨੂੰਨ ਮੰਦਰ ਦੇ ਨੱਕ ਹੇਠਾਂ ਵਾਪਰੇ 1984 ਦੇ ਯੋਜਨਾਵੱਧ ਸਿੱਖ ਕਤਲੇਆਮ ਦਾ ਦੁਖਾਂਤਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ.
Punjabi

ਹਵਾਈ ਅੱਡਾ ਹਲਵਾਰਾ ਨੂੰ ਦੁਭਾਸ਼ੀਏ ਵਿਅਕਤੀਆਂ ਦੇ ਵੇਰਵੇ ਦੀ ਲੋੜ

September 01, 2017 07:27 PM

ਹਵਾਈ ਅੱਡਾ ਹਲਵਾਰਾ ਨੂੰ ਦੁਭਾਸ਼ੀਏ ਵਿਅਕਤੀਆਂ ਦੇ ਵੇਰਵੇ ਦੀ ਲੋੜ


ਲੁਧਿਆਣਾ- (ਪ੍ਰੀਤੀ ਸ਼ਰਮਾ): ਹਵਾਈ ਅੱਡਾ ਹਲਵਾਰਾ ਵੱਲੋਂ ਕਿਸੇ ਹੰਗਾਮੀ ਸਥਿਤੀ ਦਾ ਟਾਕਰਾ ਕਰਨ ਲਈ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਰੱਖਣ ਵਾਲੇ ਦੁਭਾਸ਼ੀਏ (ਇੰਟਰਪ੍ਰੀਟੇਟਰਜ਼) ਵਿਅਕਤੀਆਂ ਦੀ ਲੋੜ ਮਹਿਸੂਸ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹਵਾਈ ਅੱਡਾ ਅਥਾਰਟੀ ਨੇ ਜ਼ਿਲਾ ਪ੍ਰਸਾਸ਼ਨ ਨੂੰ ਪੱਤਰ ਭੇਜ ਕੇ ਲਿਖਿਆ ਹੈ ਕਿ ਕਿਸੇ ਹੰਗਾਮੀ ਜਾਂ ਹਵਾਈ ਜਹਾਜ਼ ਅਗਵਾ ਵਰਗੇ ਮਾਮਲਿਆਂ ਵਿੱਚ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਰੱਖਣ ਵਾਲੇ ਦੁਭਾਸ਼ੀਏ ਜਾਂ ਅਨੁਵਾਦਕ (ਇੰਟਰਪ੍ਰੀਟੇਟਰਜ਼) ਵਿਅਕਤੀਆਂ ਦੀ ਲੋੜ ਪੈ ਸਕਦੀ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਹਿੰਦੀ, ਪੰਜਾਬੀ, ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਦਾ ਗਿਆਨ ਰੱਖਣ ਵਾਲੇ ਵਿਅਕਤੀ ਆਪਣਾ ਨਾਮ, ਪਤਾ, ਸੰਪਰਕ ਨੰਬਰ ਅਤੇ ਭਾਸ਼ਾ ਮੁਹਾਰਤ ਬਾਰੇ ਵੇਰਵਾ ਈਮੇਲ executivemagistrateldh0gmail.com 'ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ ਇਹ ਸੂਚਨਾ ਡਿਪਟੀ ਕਮਿਸ਼ਨਰ ਦਫ਼ਤਰ, ਲੁਧਿਆਣਾ ਦੀ ਸੀ. ਡੀ. ਏ. ਬਰਾਂਚ ਵਿੱਚ ਵੀ ਭੇਜੀ ਜਾ ਸਕਦੀ ਹੈ। ਉਨਾਂ ਇਹ ਸਪੱਸ਼ਟ ਕੀਤਾ ਕਿ ਲੋੜ ਪੈਣ 'ਤੇ ਸੰਬੰਧਤ ਵਿਅਕਤੀਆਂ ਤੋਂ ਇਹ ਸੇਵਾਵਾਂ ਦੇਸ਼ ਅਤੇ ਸਮਾਜ ਸੇਵਾ ਹਿੱਤ ਲਈਆਂ ਜਾਣਗੀਆਂ, ਜਿਸ ਬਾਰੇ ਕੋਈ ਮਾਣਭੱਤਾ ਵਗੈਰਾ ਨਹੀਂ ਦਿੱਤਾ ਜਾਵੇਗਾ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech