16

January 2018
ਔਰਤ // ਗੁਰਪ੍ਰੀਤ...ਕੈਕਟਸ ਤੇ ਖਿੜਿਆ ਫੁੱਲ : ਡਾ. ਅਮਰਜੀਤ ਕੌਕੇ,,,,,,,,,,, (ਪ੍ਰੀਤਮ ਲੁਧਿਆਣਵੀ, ਚੰਡੀਗੜ)PUNJAB CM DIRECTS INDUSTRIES DEPT TO EXPLORE SETTING UP OF DESIGNATED HELP DESK FOR PUNJAB INVESTORS ABROADਪੂਰੀ ਤਰਾਂ ਅਪਣੇ ਫਰਜ਼ਾਂ ਪ੍ਰਤੀ ਸਮੱਰਪਿਤ ਰਹਿਣ ਵਾਲੀ ਸਖਸ਼ੀਅਤ ਗੁਰਭੇਜ ਸਿੰਘ ਗੁਰਾਇਆ,,ਅਰਵਿੰਦਰ ਕੌਰ ਸੰਧੂ ਸੱਖਣੀ ਲੋਹੜੀ,,, ਅਕਵੀਰ ਕੌਰਪਿੰਡ ਟੌਹੜਾ ਦੇ ਸਕੂਲ ਵਿਚਲੇ ਵਿਵਾਦ ਦੀ ਪੜਤਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੇਗੀ ਜਾਂਚ ਕਮੇਟੀ-ਸਾਧੂ ਸਿੰਘ ਧਰਮਸੋਤਪੰਜਾਬ ਦਾ ਵਾਤਾਵਰਨ ਬਹੁਤ ਸੁਹਾਵਣਾ ਅਤੇ ਮਨਮੋਹਕ ਹੈ//ਇੰਜੀ: ਸਤਨਾਮ ਸਿੰਘ ਮੱਟੂਘਨੌਰੀ ਕਲਾਂ 'ਚ 21 ਧੀਆਂ ਦੀ ਲੋਹੜੀ ਮਨਾਈ ਦੇਸ਼ ਦੇ ਸਰਬਉੱਚ ਕਨੂੰਨ ਮੰਦਰ ਦੇ ਨੱਕ ਹੇਠਾਂ ਵਾਪਰੇ 1984 ਦੇ ਯੋਜਨਾਵੱਧ ਸਿੱਖ ਕਤਲੇਆਮ ਦਾ ਦੁਖਾਂਤਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ.
Punjabi

ਹਾਲੈਂਡ ਵਿੱਚ ਸੈਕੰਡ ਵਰਲਡ ਵਾਰ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

November 13, 2017 02:08 AM

ਹਾਲੈਂਡ ਵਿੱਚ ਸੈਕੰਡ ਵਰਲਡ ਵਾਰ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਹਾਲੈਂਡ (ਹਰਜੋਤ ਸੰਧੂ )
ਬੀਤੇ ਦਿਨੀ ਦੂਸਰੀ ਸੰਸਾਰ ਜੰਗ ਵਿਚ ਸ਼ਹੀਦ ਹੋਏ ਫੌਜੀਆਂ ਦੀ ਯਾਦ ਵਿਚ ਹਾਲੈਂਡ ਦੇ ਸ਼ਹਿਰ ਡੈਨਹਾਂਗ ਵਿਖੇ ਸਮਾਗਮ ਕੀਤਾ ਗਿਆ। ਇਸ ਸਮਾਗਮ ਨੂੰ ਹਾਲੈਡ ਵਿੱਚ ਸਥਿਤ ਭਾਰਤੀ ਰਾਜਦੂਤ Venu Rajamony ਜੀ ਦੇ ਉਪਰਾਲੇ ਸਦਕਾ ਪਹਿਲੀ ਵਾਰ ਹਾਲੈਂਡ ਵਿੱਚ ਇਹ ਸਮਾਗਮ ਕੀਤਾ ਗਿਆ , ਭਾਰਤੀ ਰਾਜਦੂਤ ਵਿਨੂੰ ਰਾਜਾਮੋਨੀ ਨੇ ਸ਼ਹੀਦਾਂ ਨੂੰ ਫੁੱਲ ਭੇਟ ਕੀਤੇ ਅਤੇ , ਇਸ ਮੌਕੇ ਹਾਲੈਂਡ  ਗੁਰਦੁਆਰੇ ਸਾਹਿਬ ਦੇ ਪ੍ਰਬੰਧਕ ਕਮੇਟੀਆ ਦੇ ਮੈਬਰ ਅਤੇ  ਪੰਜਾਬੀ ਕਮਿਊਨਿਟੀ  ਵੀ ਮੌਜੂਦ ਸਨ ਜਿਹਨਾਂ ਸ਼ਹੀਦ ਫੌਜੀਆਂ ਨੂੰ ਸਰਧਾਂਜਲੀ ਦਿਤੀ।

                                                             


                                                         

Have something to say? Post your comment
More Punjabi

ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਤੌਹੀਨ ਕਰ ਰਿਹਾ ਮਹਿਕਮਾ ਸਥਾਨਕ ਸਰਕਾਰ

January 15, 2018

ਵਣ ਵਿਭਾਗ ਦੀ 3000 ਏਕੜ ਜਮੀਨ ਤੋਂ ਨਾਜਾਇਜ਼ ਕਬਜੇ ਛੁਡਵਾਏ-ਸਾਧੂ ਸਿੰਘ ਧਰਮਸੋਤ

January 15, 2018

ਹੌਲੇ ਮਹੱਲੇ ਦੇ ਪ੍ਰਬੰਧਾਂ ਸੰਬਧੀ ਡਿਪਟੀ ਕਮਿਸ਼ਨਰ ਗੁਰਨੀਤ ਤੇਜ਼ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ।

January 15, 2018

ਐਂਟੀ ਕ੍ਰੱਪਸ਼ਨ ਅਤੇ ਹਿਊਮਨ ਰਾਈਟਸ ਫਾਈਟਰ ਕਲੱਬ ਵੱਲੋਂ ਧੀਆਂ ਦੀ ਲੋਹੜੀ ਸੇਂਟ ਸ਼ੋਲਜਰ ਡਿਵਾਇਨ ਪਬਲਿਕ ਸਕੂਲ ਵਿਖੇ ਮਨਾਈ ਗਈ

January 15, 2018

ਪ੍ਰੋਫੈਸਰ ਪੰਡਿਤਰਾਓ ਨੇ ਰਾਣਾ ਡੀ.ਜੇ. ਨੂੰ ਕੀਤਾ ਸਨਮਾਨਿਤ

January 15, 2018

ਦਲਿਤ ਲੜਕੀ ਵੀਰਪਾਲ ਕੌਰ ਨਾਲ ਹੋਏ ਜਾਤੀ ਵਿਤਕਰੇ ਲਈ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਨੇ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਕੀਤਾ ਗਠਨ, ਸਿੱਟਾ ਰਿਪੋਰਟ ਨੂੰ 'ਖੰਘਾਲੇਗੀ' ਹਾਈ ਕੋਰਟ

January 15, 2018
 
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech