23

September 2018
ਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨਯੂ,ਕੇ ਵਿੱਚ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਲਈ ਭਾਰਤ ਸਰਕਾਰ ਦਾ ਝੂਠਾ ਪ੍ਰਾਪੇਗੰਡਾ ਜਿੰਮੇਵਾਰ -ਯੁਨਾਈਟਿਡ ਖਾਲਸਾ ਦਲ ਪੋਲਿੰਗ ਬੂਥ ਤੇ ਵੋਟਰ //ਪੋਲਿੰਗ ਬੂਥ ਤੇ ਵੋਟਰ ਕੈਮਰੇ ਦੀ ਅੱਖ ਨਾਲ ਤਸਵੀਰਾਂ ਵਿੱਚ ਜਾਨ ਪਾਉਂਦਾ “ਪ੍ਰਤਾਪ ਸਿੰਘ ਹੀਰਾ“ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਅਮਨ-ਅਮਾਨ ਨਾਲ ਚੜ੍ਹੀਆ ਨੇਪੜੇਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਚਮਕਾਏਗੀ 'ਕਿਸਮਤ'//ਲੇਖਕ-ਹਰਜਿੰਦਰ ਿਸੰਘ ਜਵੰਦਾ ਕਵਿਤਾ //ਕਿਰਨਪ੍ਰੀਤ ਕੌਰ
Punjabi

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਸਹਿਯੋਗ ਦੇਣ ਲੋਕ ਵਿਧਾਇਕ ਭੁੱਲਰ

November 13, 2017 10:50 PM

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਸਹਿਯੋਗ ਦੇਣ ਲੋਕ  ਵਿਧਾਇਕ ਭੁੱਲਰ


ਸਮਾਜ ਭਲਾਈ ਸਕੀਮਾਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ


ਭਿੱਖੀਵਿੰਡ 13 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ
ਕਾਇਮ ਰੱਖਣ ਦੀ ਖਾਤਰ ਆਪਣੇ ਪਾਰਟੀ ਦੇ ਵੱਡੇ-ਵੱਡੇ ਆਗੂਆਂ ਦਾ ਬਲੀਦਾਨ ਦੇਣ ਲਈ
ਕਾਂਗਰਸ ਪਾਰਟੀ ਕਿਸੇ ਵੀ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀ ਦੇਵੇਗੀ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ
ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ
ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬਾ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ
ਹੈ ਤੇ ਇਹਨਾਂ ਸਹੂਲਤਾਂ ਨੂੰ ਲੋਕਾਂ ਤੱਕ ਪਹੰੁਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ
ਯੋਜਨਾ ਹੇਠ ਪੇਂਡੂ ਵਿਕਾਸ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਪਿੰਡ-ਪਿੰਡ ਕੈਂਪ ਲਗਾ ਕੇ
ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਸਰਕਾਰ ਦੀਆਂ
ਸਹੂਲਤਾਂ ਦਾ ਬਿਨ੍ਹਾ ਕਿਸੇ ਖੱਜਲ-ਖੁਆਰੀ ਤੋਂ ਲਾਭ ਮਿਲ ਸਕੇ। ਵਿਧਾਇਕ ਭੁੱਲਰ ਨੇ
ਲੋਕਾਂ ਨੂੰ ਪੰਜਾਬ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਰੂ ਨਸ਼ਿਆਂ
ਦਾ ਖਾਤਮਾ ਤਾਂ ਹੀ ਹੋ ਸਕਦਾ ਹੈ, ਜੇਕਰ ਲੋਕ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਖੜ੍ਹ ਕੇ
ਪੁਲਿਸ ਨੂੰ ਪੂਰਨ ਰੂਪ ‘ਚ ਸਹਿਯੋਗ ਦੇਣ। ਇਸ ਮੌਕੇ ਸਰਪੰਚ ਸਿਮਰਜੀਤ ਸਿੰਘ ਭੈਣੀ, ਰਵੀ
ਬਾਸਰਕੇ, ਅਮ੍ਰਿਤਪਾਲ ਸਿੰਘ ਭੁੱਲਰ, ਪੀ.ਏ ਕੰਵਲ ਭੁੱਲਰ, ਪੀ.ਏ ਗੁਰਸਾਹਿਬ ਸਿੰਘ,
ਗੁਰਬੀਰ ਭੁੱਲਰ, ਜੱਸ ਵਾਂ, ਗੁਰਵਿੰਦਰ ਸਿੰਘ ਢਿਲੋਂ, ਨੰਬਰਦਾਰ ਕਰਤਾਰ ਸਿੰਘ ਬਲ੍ਹੇਰ,
ਰਵੀ ਬਾਸਰਕੇ, ਮਖਤੂਲ ਸਿੰਘ ਬੂੜਚੰਦ, ਸੁਖਜਿੰਦਰ ਸਿੰਘ ਬਾਸਰਕੇ, ਹਰਦਿਆਲ ਸਿੰਘ
ਬਾਸਰਕੇ, ਪ੍ਰਭਜੋਤ ਸਿੰਘ, ਸੁਖਜਿੰਦਰ ਸਿੰਘ ਹੰੁਦਲ ਆਦਿ ਹਾਜਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech