17

July 2018
"ਭਗਤ ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ ਲੇਖਿਕਾ ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ “ਦੇਖਣਾ ਹੈ ਚੰਨ“ 'ਤੇਗਾਇਕੀ ਅਤੇ ਗੀਤਕਾਰੀ ਦਾ ਠਾਠਾਂ ਮਾਰਦਾ ਧੜੱਲੇਦਾਰ ਦਰਿਆ-- ਹਾਕਮ ਬਖਤੜੀ ਵਾਲਾ ਬੱਚਿਆਂ ਦਾ ਡੇਗੂ ਤੌ ਰੱਖੌ ਬਚਾਅ–ਡਾਂ ਰੰਧਾਵਾ।ਬਾਦਲ ਪਰਿਵਾਰ ਦੀ ਭਾਜਪਾ ਪ੍ਰਤੀ ਵਫਾਦਾਰੀ ਕੌਂਮੀ ਗੈਰਤ ਦਾ ਘਾਣਅਬਾਦੀ ਨੂੰ ਕੰਟਰੋਲ ਕਰਨਾ ਅੱਜ ਦੀ ਪੀੜੀ ਦੀ ਚੁਣੌਤੀ-: ਸਪੀਕਰ ਰਾਣਾ ਕੰਵਰਪਾਲ ਸਿੰਘ।ਬੜੇ ਔਖੇ ਪੁੱਤ ਤੋਰਨੇ....-ਬੇਅੰਤ ਕੌਰ ਗਿੱਲ ਮੋਗਾ ਇਕਬਾਲ ਸਿੰਘ ਲਾਲਪੁਰਾ ਵੱਲੋਂ ਖਾਲਸਾ ਸਕੂਲ਼ ਲਈ ਇੱਕ ਲੱਖ ਰੁਪਏ ਦੀ ਵਿੱਤੀ ਮਦਦ।ਪ੍ਰਵਾਸੀਆਂ ਅਤੇ ਪਨਾਹਗੀਰਾਂ ਬਾਰੇ ਯੂਰਪੀ ਸੰਮੇਲਨ ਦੇ ਡੰਗ-ਟਪਾਊ ਫ਼ੈਸਲੇ//ਲੰਦਨ ਤੋਂ ਨਰਪਾਲ ਸਿੰਘ ਸ਼ੇਰਗਿੱਲ897 Students Conferred with Degrees at Global Institutes’ Convocation by Education Minister Sh. O.P Soni
Punjabi

ਗ੍ਰੇਸ ਪਬਲਿਕ ਸਕੂਲ ਨੇ ਵਾਲੀਬਾਲ ਵਿੱਚ ਮੱਲਾਂ ਮਾਰੀਆਂ ।

November 14, 2017 10:25 PM

ਗ੍ਰੇਸ ਪਬਲਿਕ ਸਕੂਲ ਨੇ ਵਾਲੀਬਾਲ ਵਿੱਚ ਮੱਲਾਂ ਮਾਰੀਆਂ ।


ਜੰਡਿਆਲਾ ਗੁਰੂ 14 ਨਵੰਬਰ (ਕੁਲਜੀਤ ਸਿੰਘ )ਪਰਵਿੰਦਰ ਅਮੀਚਉਰ ਸਪੋਟਰਸ ਅਕੈਡਮੀ ਅੰਮ੍ਰਿਤਸਰ  5ਵਾਂ ਜੂਨੀਅਰ ਅਤੇ ਸੀਨੀਅਰ ਵਰਗ ਦਾ ਵਾਲੀਬਾਲ ਟੂਰਨਾਮੈਂਟ ਬੀ ਕੇ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ  ।ਜਿਸ ਵਿੱਚ ਗਰੇਸ ਪਬਲਿਕ ਸਕੂਲ।ਦਾ ਪ੍ਰਦਰਸ਼ਨ ਰਿਹਾ।ਇਸ ਟੂਰਨਾਮੈਂਟ ਵਿੱਚ ਅੰਡਰ 17 ਵਰਗ ਤੀਜਾ ਸਥਾਨ ਅਤੇ ਅੰਡਰ 19 ਵਰਗ ਵਿੱਚ ਗ੍ਰੇਸ ਪਬਲਿਕ ਸਕੂਲ ਦੇ ਪਹਿਲਾ ਸਥਾਨ ਹਿੱਸੇ ਆਇਆ।ਬੱਚਿਆਂ ਨੇ ਇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਮ ਰੌਸ਼ਨ ਕੀਤਾ।ਸਕੂਲ ਪਹੁੰਚਣ ਤੇ ਸਕੂਲ ਦੇ ਬੱਚਿਆਂ ਨੂੰ ਸਕੂਲ ਦੇ ਐਮ ਡੀ ਡਾਕਟਰ ਜੇ ਐਸ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਵਧਾਈ ਦਿੱਤੀ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech