17

January 2018
ਔਰਤ // ਗੁਰਪ੍ਰੀਤ...ਕੈਕਟਸ ਤੇ ਖਿੜਿਆ ਫੁੱਲ : ਡਾ. ਅਮਰਜੀਤ ਕੌਕੇ,,,,,,,,,,, (ਪ੍ਰੀਤਮ ਲੁਧਿਆਣਵੀ, ਚੰਡੀਗੜ)PUNJAB CM DIRECTS INDUSTRIES DEPT TO EXPLORE SETTING UP OF DESIGNATED HELP DESK FOR PUNJAB INVESTORS ABROADਪੂਰੀ ਤਰਾਂ ਅਪਣੇ ਫਰਜ਼ਾਂ ਪ੍ਰਤੀ ਸਮੱਰਪਿਤ ਰਹਿਣ ਵਾਲੀ ਸਖਸ਼ੀਅਤ ਗੁਰਭੇਜ ਸਿੰਘ ਗੁਰਾਇਆ,,ਅਰਵਿੰਦਰ ਕੌਰ ਸੰਧੂ ਸੱਖਣੀ ਲੋਹੜੀ,,, ਅਕਵੀਰ ਕੌਰਪਿੰਡ ਟੌਹੜਾ ਦੇ ਸਕੂਲ ਵਿਚਲੇ ਵਿਵਾਦ ਦੀ ਪੜਤਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੇਗੀ ਜਾਂਚ ਕਮੇਟੀ-ਸਾਧੂ ਸਿੰਘ ਧਰਮਸੋਤਪੰਜਾਬ ਦਾ ਵਾਤਾਵਰਨ ਬਹੁਤ ਸੁਹਾਵਣਾ ਅਤੇ ਮਨਮੋਹਕ ਹੈ//ਇੰਜੀ: ਸਤਨਾਮ ਸਿੰਘ ਮੱਟੂਘਨੌਰੀ ਕਲਾਂ 'ਚ 21 ਧੀਆਂ ਦੀ ਲੋਹੜੀ ਮਨਾਈ ਦੇਸ਼ ਦੇ ਸਰਬਉੱਚ ਕਨੂੰਨ ਮੰਦਰ ਦੇ ਨੱਕ ਹੇਠਾਂ ਵਾਪਰੇ 1984 ਦੇ ਯੋਜਨਾਵੱਧ ਸਿੱਖ ਕਤਲੇਆਮ ਦਾ ਦੁਖਾਂਤਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ.
Punjabi

ਕਾਂਗਰਸੀ ਆਗੂਆਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਹਾੜਾ ਮਨਾਇਆ

November 14, 2017 10:26 PM

ਕਾਂਗਰਸੀ ਆਗੂਆਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਹਾੜਾ ਮਨਾਇਆ


ਭਿੱਖੀਵਿੰਡ 13 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਦੇਸ਼ ਭਾਰਤ ਦੇ ਪਹਿਲੇ ਪ੍ਰਧਾਨ
ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜੇ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ
ਦਿਸ਼ਾ-ਨਿਰਦੇਸ਼ ‘ਤੇ ਪੀ.ਏ ਕੰਵਲ ਭੁੱਲਰ, ਬੀ.ਡੀ.ਪੀ.ੳ ਪਿਆਰ ਸਿੰਘ ਖਾਲਸਾ, ਯੂਥ
ਕਾਂਗਰਸ ਦੇ ਜਨਰਲ ਸਕੱਤਰ ਇੰਦਰਬੀਰ ਸਿੰਘ ਪਹੂਵਿੰਡ, ਸਰਪੰਚ ਸਿਮਰਜੀਤ ਸਿੰਘ ਭੈਣੀ,
ਪ੍ਰਭਜੋਤ ਮਿੱਠੂ, ਨਿਸ਼ਾਨ ਸਿੰਘ ਭੰਡਾਲ, ਪ੍ਰਭਜੀਤ ਸਿੰਘ ਭੁੱਲਰ ਅਮਰਕੋਟ, ਰਣਜੀਤ ਸਿੰਘ
ਬੇਗੇਪੁਰ, ਲਾਲੀ ਕਾਜੀਚੱਕ ਆਦਿ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ
ਨਹਿਰੂ ਦੀ ਤਸਵੀਰ ‘ਤੇ ਫੁੱਲਾਂ ਦਾ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਤੇ
ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ। ਪੀ.ਏ ਕੰਵਲ ਭੁੱਲਰ ਤੇ ਇੰਦਰਬੀਰ ਸਿੰਘ
ਪਹੂਵਿੰਡ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਕਾਂਗਰਸ ਪਾਰਟੀ ਦੇ ਥੰਮ ਸਨ,
ਜਿਹਨਾਂ ਦੀ ਬਦੌਲਤ ਕਾਂਗਰਸ ਪਾਰਟੀ ਅੱਜ ਬੁਲੰਦੀਆਂ ਛੂਹ ਰਹੀ ਹੈ। ਉਹਨਾਂ ਆਖਿਆ ਕਿ
ਪੰਡਿਤ ਜਵਾਹਰ ਲਾਲ ਨਹਿਰੂ ਇਕ ਚੰਗੇ ਇਨਸਾਨ ਤੇ ਉਸਾਰੂ ਸੋਚ ਦੇ ਮਾਲਕ ਸਨ, ਜੋ ਸਾਰੇ
ਧਰਮਾਂ ਤੇ ਵਰਗਾਂ ਦਾ ਸਤਿਕਾਰ ਕਰਦੇ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech