24

March 2018
ਵਿਸਵ ਪਾਣੀ ਦਿਵਸ ਮੌਕੇ ਪਾਣੀ ਨੂੰ ਬਚਾਉਣ ਦਾ ਦਿੱਤਾ ਹੋਕਾपुलिस ने भगौड़े को हथियारों समेत किया काबू। "ਸ਼ਹੀਦ ਭਗਤ ਸਿੰਘ " ਹਾਕਮ ਸਿੰਘ ਮੀਤ ਬੌਂਦਲੀ 23 ਮਾਰਚ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਤੇ ਸੁਨੇਹਾ // ਗੁਰਾਂਦਿੱਤਾ ਸਿੰਘ ਸੰਧੂਭਾਰਤੀ ਫੌਜਾਂ ਦੇਸ਼ ਦੀ ਪ੍ਰਭੂਸੱਤਾ ਦੀ ਸੁਰੱਖਿਆ ਕਰਨ ਲਈ ਵਚਨਬੱਧ-ਰਾਸ਼ਟਰਪਤੀਸੰਤ ਬਾਬਾ ਸੋਹਣ ਸਿੰਘ ਸੁਰਸਿੰਘ ਦੀ ਬਰਸੀ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਭਰੀ ਹਾਜਰੀਭਾਈ ਗੁਰਬਖਸ਼ ਸਿੰਘ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਕਿਧਰ ਨੂੰ ਜਾ ਰਹੀ ਦੇਸ਼ ਦੀ ਰਾਜਨੀਤੀ? ਅਰੁਣ ਆਹੂਜਾ(ਫ਼ਤਹਿਗੜ ਸਾਹਿਬ) ਆਮ ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ / ਉਜਾਗਰ ਸਿੰਘਭਾਈ ਗੁਰਬਖਸ਼ ਸਿੰਘ ਦੀ ਮੌਤ ਨੂੰ ਕਿਸ ਨਜ਼ਰੀਏ ਨਾਲ ਦੇਖ ਕੇ ਭਵਿੱਖ ਦੀ ਰਣਨੀਤੀ ਤਹਿ ਕਰੇਗੀ ਸਿੱਖ ਕੌਂਮ ? ਬਘੇਲ ਸਿੰਘ ਧਾਲੀਵਾਲ
Punjabi

ਧਰਮ ਪ੍ਰਚਾਰ ਕਮੇਟੀ ਸ਼ੇਰਗੜ ਚੀਮਾ ਨੇ ਜੇਤੂ ਬੱਚੇ ਕੀਤੇ ਸਨਮਾਨਿਤ

December 06, 2017 10:07 PM

ਧਰਮ ਪ੍ਰਚਾਰ ਕਮੇਟੀ ਸ਼ੇਰਗੜ ਚੀਮਾ ਨੇ ਜੇਤੂ ਬੱਚੇ ਕੀਤੇ ਸਨਮਾਨਿਤ


ਸੰਦੌੜ, 6 ਦਸੰਬਰ (ਹਰਮਿੰਦਰ ਸਿੰਘ ਭੱਟ)
ਬੀਤੇਂ ਦਿਨੀਂ ਗੁਰਮਿਤ ਪ੍ਰਚਾਰ ਟਰੱਸਟ ਫਰਵਾਲੀ ਵੱਲੋਂ ਕਰਵਾਏ ਗਏ ਕੀਰਤਨ ਮੁਕਾਬਲੇ ਵਿਚੋਂ ਜੇਤੂ ਰਹੇ ਪਿੰਡ ਸ਼ੇਰਗੜ ਚੀਮਾ ਦੇ ਬੱਚਿਆਂ ਦੀ ਹੌਸਲਾ ਅਫਜਾਈ ਦੇ ਲਈ ਅੱਜ ਗੁਰਦੁਆਰਾ ਸਾਹਿਬ ਸੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਵੱਲੋਂ ਸਾਰੇ ਬੱਚਿਆਂ ਦਾ ਸਨਮਾਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰਾਂ ਚੇਅਰਮੈਨ ਮੁਕੰਦ ਸਿੰਘ ਚੀਮਾ, ਕੈਪਟਨ ਹਰਜਿੰਦਰ ਸਿੰਘ ਅਤੇ ਸਾਬਕਾ ਉਪ ਡਾਕਪਾਲ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਨੇ ਸੀਨੀਅਰ ਵਰਗ ਵਿਚੋਂ ਦੂਜਾ ਅਤੇ ਜੂਨੀਅਰ ਵਰਗ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਮਾਣ ਹਾਸਲ ਕੀਤਾ ਹੈ।ਇਸ ਮੌਕੇ ਹੈਡ ਗ੍ਰੰਥੀ ਬਾਬਾ ਜੋਗਾ ਸਿੰਘ, ਸਮਾਜ ਸੇਵੀ ਹਰਦੀਪ ਸਿੰਘ ਸਾਧਾ,ਸਵਰਨ ਸਿੰਘ ਕੈਨੇਡੀਅਨ, ਸਾਬਕਾ ਪੰਚ ਹਰਬੰਸ ਸਿੰਘ ਭੋਲਾ, ਜਥੇਦਾਰ ਜੋਰਾ ਸਿੰਘ, ਮਾਸਟਰ ਪ੍ਰਕਾਸ ਸਿੰਘ, ਗਿਆਨੀ ਸਰਬਨ ਸਿੰਘ, ਨੰਬਰਦਾਰ ਮੇਜਰ ਸਿੰਘ, ਚਰਨ ਸਿੰਘ ਆਦਿ ਹਾਜ਼ਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech