15

October 2018
PUNJAB CM PRESENTS SPORTS AWARDS WORTH RS. 15.55 CR TO 23 C’WEALTH & ASIAN GAMES WINNERSਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਹਰ ਪਿੰਡ ਵਿਚ ਲਗਾਏ ਨੋਡਲ ਅਧਿਕਾਰੀ-ਡਿਪਟੀ ਕਮਿਸ਼ਨਰ ਮਿੰਨੀ ਕਹਾਣੀ '' ਫਾਂਸੀ ਵਾਲਾ ਰੱਸਾ ''ਹਾਕਮ ਸਿੰਘ ਮੀਤ ਬੌਂਦਲੀ ਕਿਸਾਨਾ ਦੀਆਂ ਵੱਧ ਰਹੀਆਂ ਮੁਸ਼ਕਿਲਾਂ // ਜਸਪ੍ਰੀਤ ਕੌਰ ਸੰਘਾਪੰਜਾਬ ਤੇ ਪੰਜਾਬੀਅਤ ਦੀ ਗੱਲ ਕਰਦੀ ਕਾਮੇਡੀ ਭਰਪੂਰ ਪਰਿਵਾਰਕ ਫ਼ਿਲਮ ' ਆਟੇ ਦੀ ਚਿੜੀ'ਪ੍ਰਦੇਸਾ 'ਚ ਪੰਜ਼ਾਬੀਕਰਨੀਆਂ ਸਖ਼ਤ ਕਮਾਈਆਂ,ਚਾਰ ਦਿਨਾਂ ਦਾ ਵਤਨੀ ਫੇਰਾਆਲ ਇੰਡੀਆ ਰੇਡੀਓ ਵੱਲੋਂ ਅੰਮ੍ਰਿਤਸਰ ਤੋਂ ਨਵੇਂ ਐਫ ਐਮ ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨ
Punjabi

ਰੋਟਰੀ ਕਲੱਬ ਨਕੋਦਰ ਸੈਟਰਲ ਵੱਲੋਂ ਇੱਕ ਜਰੂਰਤ ਮੰਦ ਵਿਦਿਆਰਥੀ ਨੂੰ ਕਿਤਾਬਾਂ ਦਿਤੀਆਂ ਗਈਆਂ

December 07, 2017 09:52 PM

ਰੋਟਰੀ ਕਲੱਬ ਨਕੋਦਰ ਸੈਟਰਲ ਵੱਲੋਂ ਇੱਕ ਜਰੂਰਤ ਮੰਦ ਵਿਦਿਆਰਥੀ ਨੂੰ ਕਿਤਾਬਾਂ ਦਿਤੀਆਂ ਗਈਆਂ


ਨਕੋਦਰ (ਪੁਨੀਤ ਅਰੋੜਾ )  ਨਕੋਦਰ ਦੇ ਰੋਟਰੀ ਕਲੱਬ ਸੈਟਰਲ ਨਕੋਦਰ ਦੇ ਪ੍ਰਧਾਨ ਕੁਲਭੂਸ਼ਨ ਠਾਕੁਰ ਦੀ ਅਗਵਾਈ ਵਿੱਚ ਇੱਕ ਆਰਿਆਂ ਸਕੂਲ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਰਾਜਨ ਕੁਮਾਰ ਨੂੰ ਕਿਤਾਬਾਂ ਭੇਟ ਕੀਤੀਆਂ ਗਈਆਂ ਤਾਂ ਜੋ ਉਸ ਦੀ ਪੜ੍ਹਾਈ ਪੁਰੀ ਕਰਨ ਵਿੱਚ ਸਹਾਇਕ ਹੋਣਗੀਆਂ ਅਤੇ ਉਹ ਬਿਨਾਂ ਸਮਸਿਆ ਆਪਣੀ ਪੜ੍ਹਾਈ ਪੂਰੀ ਕਰ ਸਕੇਗਾ ਇਸ ਮੌਕੇ ਜਿਲ੍ਹਾ ਚੇਅਰਮੈਨ ਤਰਲੋਚਨ ਧੀਮਾਨ,ਰਕੇਸ਼ ਕੋੜਾ, ਡਾਕਟਰ ਗੁਰਪ੍ਰੀਤ ਸਿੰਘ, ਭੁਪਿੰਦਰ ਨਿਝਰ, ਮਾਸਟਰ ਭੁਪਿੰਦਰ ਅਜੀਤ ਸਿੰਘ, ਸੋਹਣ ਲਾਲ ਬਸਰਾ,ਸੁਨੀਲ ਮਹਾਜਨ ਆਦਿ ਹਾਜਰ ਸਨ

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech