16

January 2018
ਔਰਤ // ਗੁਰਪ੍ਰੀਤ...ਕੈਕਟਸ ਤੇ ਖਿੜਿਆ ਫੁੱਲ : ਡਾ. ਅਮਰਜੀਤ ਕੌਕੇ,,,,,,,,,,, (ਪ੍ਰੀਤਮ ਲੁਧਿਆਣਵੀ, ਚੰਡੀਗੜ)PUNJAB CM DIRECTS INDUSTRIES DEPT TO EXPLORE SETTING UP OF DESIGNATED HELP DESK FOR PUNJAB INVESTORS ABROADਪੂਰੀ ਤਰਾਂ ਅਪਣੇ ਫਰਜ਼ਾਂ ਪ੍ਰਤੀ ਸਮੱਰਪਿਤ ਰਹਿਣ ਵਾਲੀ ਸਖਸ਼ੀਅਤ ਗੁਰਭੇਜ ਸਿੰਘ ਗੁਰਾਇਆ,,ਅਰਵਿੰਦਰ ਕੌਰ ਸੰਧੂ ਸੱਖਣੀ ਲੋਹੜੀ,,, ਅਕਵੀਰ ਕੌਰਪਿੰਡ ਟੌਹੜਾ ਦੇ ਸਕੂਲ ਵਿਚਲੇ ਵਿਵਾਦ ਦੀ ਪੜਤਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੇਗੀ ਜਾਂਚ ਕਮੇਟੀ-ਸਾਧੂ ਸਿੰਘ ਧਰਮਸੋਤਪੰਜਾਬ ਦਾ ਵਾਤਾਵਰਨ ਬਹੁਤ ਸੁਹਾਵਣਾ ਅਤੇ ਮਨਮੋਹਕ ਹੈ//ਇੰਜੀ: ਸਤਨਾਮ ਸਿੰਘ ਮੱਟੂਘਨੌਰੀ ਕਲਾਂ 'ਚ 21 ਧੀਆਂ ਦੀ ਲੋਹੜੀ ਮਨਾਈ ਦੇਸ਼ ਦੇ ਸਰਬਉੱਚ ਕਨੂੰਨ ਮੰਦਰ ਦੇ ਨੱਕ ਹੇਠਾਂ ਵਾਪਰੇ 1984 ਦੇ ਯੋਜਨਾਵੱਧ ਸਿੱਖ ਕਤਲੇਆਮ ਦਾ ਦੁਖਾਂਤਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ.
Punjabi

ਰੋਮ ਵਿੱਚ ਮੰਗਲ ਹਠੂਰ ਦੀ ਮਹਿਫਲ 16 ਦਸੰਬਰ ਨੂੰ

December 14, 2017 07:22 PM

ਰੋਮ ਵਿੱਚ ਮੰਗਲ ਹਠੂਰ ਦੀ ਮਹਿਫਲ 16 ਦਸੰਬਰ ਨੂੰ

ਮਿਲਾਨ 13 ਦਸੰਬਰ 2017 (ਬਲਵਿੰਦਰ ਸਿੰਘ ਢਿੱਲੋ) :- ਸ਼ਹੀਦ ਭਗਤ ਸਿੰਘ ਸਭਾ ਰੋਮ ਅਤੇ ਨੋਜਵਾਨ ਸਭਾ ਲੀਦੋ ਦੀ ਪੀਨੀ ਦੇ ਸਹਿਯੋਗ ਨਾਲ ਇਟਲੀ ਦੀ ਰਾਜਧਾਨੀ ਰੋਮ ਵਿੱਚ ਮੰਗਲ ਹਠੂਰ ਦੀ ਮਹਿਫਲ 16 ਦਸੰਬਰ ਦਿਨ ਸ਼ਨੀਵਾਰ ਨੂੰ ਸਜਾਈ ਜਾ ਰਹੀ ਹੈ। ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਬੋਬੀ ਅਟਵਾਲ, ਪਰਮਿੰਦਰ ਸੂਜਾਪੁਰ ਅਤੇ ਪਾਲਾ ਜੋਹਲ ਨੇ ਦੱਸਿਆ ਕਿ ਇਸ ਮਹਿਫਲ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ 7 ਵਜੇ ਹੋਵੇਗੀ ਅਤੇ ਦੇਰ ਰਾਤ 10 ਵਜੇ ਤੱਕ ਚੱਲੇਗੀ। ਉਨ੍ਹਾਂ ਇਟਲੀ ਵੱਸਦੇ ਸ਼ਾਅਰਾ, ਕਵੀਆ ਨੂੰ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਹੈ। ਅਤੇ ਦੱਸਿਆ ਕਿ ਇਸ ਮਹਿਫਲ ਲਈ ਮਹਾਰਾਜਾ ਟਰੈਵਲ, ਕੰਧਾਰੀ ਗਰੁਪ, ਰਾਜਵਿੰਦਰ ਸਿੰਘ ਰਾਜਾ, ਸ਼ਹੀਦ ਊਧਮ ਸਿੰਘ ਸਪੋਰਟ ਕਲੱਬ ਰੋਮ, ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਨਕਾ ਕਲੱਬ ਰੋਮ, ਸਾਬੀ ਕਾਲਰੂ, ਜੋਗਾ ਸਿੰਘ, ਮਿੰਦਾ, ਇੰਡੀਅਨ ਕਮਿਊਨਟੀ ਲਾਸੀਉ ਵਲੋ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ 3475716655-3207577508-3491516113 ਇਨ੍ਹਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment
More Punjabi

ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਤੌਹੀਨ ਕਰ ਰਿਹਾ ਮਹਿਕਮਾ ਸਥਾਨਕ ਸਰਕਾਰ

January 15, 2018

ਵਣ ਵਿਭਾਗ ਦੀ 3000 ਏਕੜ ਜਮੀਨ ਤੋਂ ਨਾਜਾਇਜ਼ ਕਬਜੇ ਛੁਡਵਾਏ-ਸਾਧੂ ਸਿੰਘ ਧਰਮਸੋਤ

January 15, 2018

ਹੌਲੇ ਮਹੱਲੇ ਦੇ ਪ੍ਰਬੰਧਾਂ ਸੰਬਧੀ ਡਿਪਟੀ ਕਮਿਸ਼ਨਰ ਗੁਰਨੀਤ ਤੇਜ਼ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ।

January 15, 2018

ਐਂਟੀ ਕ੍ਰੱਪਸ਼ਨ ਅਤੇ ਹਿਊਮਨ ਰਾਈਟਸ ਫਾਈਟਰ ਕਲੱਬ ਵੱਲੋਂ ਧੀਆਂ ਦੀ ਲੋਹੜੀ ਸੇਂਟ ਸ਼ੋਲਜਰ ਡਿਵਾਇਨ ਪਬਲਿਕ ਸਕੂਲ ਵਿਖੇ ਮਨਾਈ ਗਈ

January 15, 2018

ਪ੍ਰੋਫੈਸਰ ਪੰਡਿਤਰਾਓ ਨੇ ਰਾਣਾ ਡੀ.ਜੇ. ਨੂੰ ਕੀਤਾ ਸਨਮਾਨਿਤ

January 15, 2018

ਦਲਿਤ ਲੜਕੀ ਵੀਰਪਾਲ ਕੌਰ ਨਾਲ ਹੋਏ ਜਾਤੀ ਵਿਤਕਰੇ ਲਈ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਨੇ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਕੀਤਾ ਗਠਨ, ਸਿੱਟਾ ਰਿਪੋਰਟ ਨੂੰ 'ਖੰਘਾਲੇਗੀ' ਹਾਈ ਕੋਰਟ

January 15, 2018
 
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech