22

June 2018
ਜੇਕਰ ਸੁਖਪਾਲ ਸਿੰਘ ਖਹਿਰਾ ਅਪਣੇ ਨਿਸਚੇ ਤੇ ਅਡੋਲ ਰਹਿੰਦੇ ਹਨ ਤਾਂ ਇਤਿਹਾਸ ਉਹਨਾਂ ਦੀ ਗੈਰਤ ਨੂੰ ਅਪਣੇ ਸੁਨਹਿਰੀ ਪੰਨਿਆਂ ਵਿੱਚ ਸਾਂਭ ਕੇ ਰੱਖੇਗਾ//ਬਘੇਲ ਸਿੰਘ ਧਾਲੀਵਾਲਸ਼ਾਇਰ ਕਸ਼ਮੀਰ ਘੇਸਲ ਦੀ ਕਾਵਿ ਪੁਸਤਕ " ਯਾਦਾਂ ਦੇ ਘੁੱਟ " ਸ਼ਾਨੋ ਸੌਕਤ ਨਾਲ ਹੋਈ ਲੋਕ ਅਰਪਣਬੇਅਦਬੀ ਕਾਂਡ ਦੇ ਖੁਲਾਸਿਆਂ ਨੂੰ ਕਿਓੁਂ ਲਮਕਾ ਰਹੀ ਹੈ ਪੰਜਾਬ ਸਰਕਾਰ ? ਜਥੇਦਾਰ ਰੇਸ਼ਮ ਸਿੰਘ ਬੱਬਰਮੋਰਚੇ ਤੋਂ ਬਾਹਰ ਰਹਿੰਦੀਆਂ ਨਿਹੰਗ ਸਿੰਘ ਜਥੇਬੰਦੀਆਂ, ਪ੍ਰਚਾਰਕ ਅਤੇ ਸਿੱਖ ਸੰਪਰਦਾਵਾਂ ਅਪਣਾ ਕੌਮੀ ਫਰਜ ਸਮਝਕੇ ਮੋਰਚੇ ਦਾ ਹਿੱਸਾ ਬਨਣ//ਬਘੇਲ ਸਿੰਘ ਧਾਲੀਵਾਲਭਾਰਤ ਦਾ ਫਿਰਕੂ ਅਦਾਲਤੀ ਢਾਚਾ ਅਤੇ ਪ੍ਰਸਾਸ਼ਨ ਖਾਲਿਸਤਾਨ ਦੇ ਸੰਘਰਸ਼ ਨੂੰ ਰੋਕ ਨਹੀਂ ਸਕਦੇ-ਡੱਲੇਵਾਲਪੁਸਤਕ ਰਿਵਿਊ ਰੀਝਾਂ ਦਾ ਅੰਬਰ (ਕਾਵਿ-ਸੰਗ੍ਰਹਿ) ਲੇਖਿਕਾ- ਮਨਿੰਦਰ ਕੌਰ ਮਨਪੰਜਾਬ ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ// ਉਜਾਗਰ ਸਿੰਘਗੁੱਝੇ ਭੇਤ// ਕੌਰ ਬਿੰਦ (ਨੀਦਰਲੈਂਡ)ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਨੇ ਜਬਰ ਤੇ ਜੁਲਮ ਦੇ ਖਿਲਾਫ ਖੁਦ ਸ੍ਰੀ ਸਾਹਿਬ ਚੁਕ ਕੇ ਹਥਿਆਰ ਬੰਦ ਸੰਘਰਸ਼ਕੀਤਾ-: ਗਿ:ਰਘਬੀਰ ਸਿੰਘ।ਕੁਝ ਹੱਥ…ਹੀਰਾ ਸਿੰਘ ਤੂਤ
Poem

ਪੰਛੀ ਦੀ ਅਰਜ਼.. ਤਜ਼ਿੰਦਰ ਮਿੱਠੂ

January 11, 2018 10:33 PM
ਤਜ਼ਿੰਦਰ ਮਿੱਠੂ

 ਪੰਛੀ ਦੀ ਅਰਜ਼

ਵੱਧ ਤੋਂ ਵੱਧ ਰੁੱਖ ਲਗਾਓ
ਕਿ੍ਪਾ ਕਰਕੇ ਸਾਨੂੰ ਬਚਾਓ
ਦਮ ਘੁੱਟਦਾ ਅਸਾਡਾ
ਨਾ ਪ੍ਰਦੂਸ਼ਣ ਹੋਰ ਫੈਲਾਓ
ਕੀਟ ਨਾਸ਼ਕ ਨਾ ਵਰਤੋ
ਸਾਡਾ ਵੀ ਖਾਣਾ ਬਚਾਓ
ਆਲ੍ਹਣੇ ਧਰਤੀ ਤੇ ਆ ਰਹੇ
ਸਾਡੇ  ਵੀ ਬੱਚਿਆਂ  ਨੂੰ ਬਚਾਓ
ਹੋ ਰਹੀਆਂ ਅਲੋਪ ਜਾਤੀਆਂ
ਕੁੱਝ  ਤਾਂ ਸਾਡੇ  ਤੇ ਰਹਿਮ ਕਮਾਓ
ਵੱਧ ਤੋਂ ਵੱਧ ਰੁੱਖ ਲਗਾਓ ....।

                   ਤਜ਼ਿੰਦਰ ਮਿੱਠੂ

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech