News

ਅੰਬਾਲਾ ਜੇਲ੍ਹ 'ਚ ਯੋਗਾ ਟਰੇਨਰ ਬਣੀ ਹਨੀਪ੍ਰੀਤ

January 19, 2018 12:28 AM
General

ਅੰਬਾਲਾ ਜੇਲ੍ਹ 'ਚ ਯੋਗਾ ਟਰੇਨਰ ਬਣੀ ਹਨੀਪ੍ਰੀਤ
ਪੰਚਕੂਲਾ-ਡੇਰਾ ਸੱਚਾ ਸੌਦਾ ਮੁਖੀ ਤੇ ਸਾਧਵੀ ਸੈਕਸ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਭੁਗਤ ਰਹੇ ਗੁਰਮੀਤ ਸਿੰਘ ਦੀ ਕਥਿਤ ਮੂੰਹ ਬੋਲੀ ਧੀ ਤੇ ਉਸ ਦੀ ਰਾਜ਼ਦਾਰ ਹਨੀਪ੍ਰੀਤ ਜੇਲ੍ਹ ਵਿਚ ਇੱਕ ਪਾਸੇ ਖ਼ੁਦ ਸਵੇਰੇ ਯੋਗਾ ਕਰਦੀ ਹੈ, ਉੱਥੇ ਇਸ ਦੇ ਨਾਲ-ਨਾਲ ਉਹ ਔਰਤ ਕੈਦੀਆਂ ਤੇ ਅੰਡਰ ਟਰਾਇਲ ਕੈਦੀਆਂ ਨੂੰ ਯੋਗਾ ਕਰਵਾ ਰਹੀ ਹੈ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-