News

ਸ਼੍ਰੀ ਅਨੰਦਪੁਰ ਸਾਹਿਬ ਵਿਚ ਕੱਲ ਬਿਜਲੀ ਬੰਦ ਰਹੇਗੀ।

February 07, 2018 10:55 PM
General

ਸ਼੍ਰੀ ਅਨੰਦਪੁਰ ਸਾਹਿਬ ਵਿਚ ਕੱਲ ਬਿਜਲੀ ਬੰਦ ਰਹੇਗੀ।


ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੀ ਅਨੰਦਪੁਰ ਸਾਹਿਬ ਵਿਚ ਕੱਲ ਬਿਜਲੀ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਬੋਰਡ ਦੇ ਜੇ ਈ ਕਰਨੈਲ ਸਿੰਘ ਨੇ ਦੱਸਿਆ ਕਿ ਕੱਲ 9 ਫਰਵਰੀ ਨੂੰ ਸਵੇਰੇ 9 ਤੋ ਸ਼ਾਮ 5 ਵਜੇ ਤੱਕ 132 ਕੇ ਵੀ ਸਬ ਸਟੇਸ਼ਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਰੂਰੀ ਮੁਰੰਮਤ ਕਾਰਨ 11 ਕੇ ਵੀ ਫੀਡਰ ਨੰਬਰ-1 ਸ਼ਹਿਰੀ ਅਨੰਦਪੁਰ ਸਾਹਿਬ, 11 ਕੇ ਵੀ ਫੀਡਰ ਨੰਬਰ-2, ਹਸਪਤਾਲ ਫੀਡਰ ਅਤੇ ਢੇਰ ਫੀਡਰ ਦੀ ਬਿਜਲੀ ਬੰਦ ਰਹੇਗੀ।  ਇਸ ਸਮੇਂ ਦੌਰਾਨ ਸਿਵਲ ਹਸਪਤਾਲ, ਮੇਨ ਬਜ਼ਾਰ, ਵੀ ਆਈ ਪੀ ਰੌਡ, ਮੁਹੱਲਾ ਕੁਰਾਲੀ ਵਾਲਾ, ਮੁਹੱਲਾ ਬੜੀ ਸਰਕਾਰ, ਰੇਲਵੇ ਰੌਡ, ਘੱਟੀਵਾਲ, ਮਟੌਰ, ਲੋਦੀਪੁਰ, ਖਾਲਸਾ ਸਕੂਲ ਆਦਿ ਦੇ ਏਰੀਏ ਦੀ ਬਿਜਲੀ ਸਪਲਾਈ ਬੰਦ ਰਹੇਗੀ। ਉਨਾਂ ਲੋਕਾਂ ਨੂੰ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-