News

ਸ਼੍ਰੋਮਣੀ ਯੂਥ ਅਕਾਲੀ ਦਲ ਨੇ ਟਾਈਟਲਰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ

February 10, 2018 11:30 PM

ਸ਼੍ਰੋਮਣੀ ਯੂਥ ਅਕਾਲੀ ਦਲ ਨੇ ਟਾਈਟਲਰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ


ਬਾਬਾ ਬਕਾਲਾ,10 ਫਰਵਰੀ (  ਕੁਲਜੀਤ ਸਿੰਘ ),ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਇੱਕ ਹੰਗਾਮੀ ਮੀਟਿੰਗ ਸ.ਸੰਦੀਪ ਸਿੰਘ ਏ.ਆਰ ਜਨਰਲ ਸਕੱਤਰ ਯੂਥ ਅਕਾਲੀ ਦਲ ਦੀ ਅਗਵਾਈ ਚ ਗੁਰਦੁਆਰਾ ਸ਼੍ਰੀ ਬਾਬਾ ਬਕਾਲਾ ਸਾਹਿਬ ਵੇਖੇ ਹੋਈ ਜਿਸ ਵਿੱਚ ਪਿਛਲੇ ਦਿਨੀ ਆਈ ਇਕ ਵੀਡੀਓ ਜਿਸ ਵਿੱਚ ਖ਼ੁਦ ਜਗਦੀਸ਼ ਟਾਇਟਲਰ ਨੇ ਮੰਨਿਆ ਹੈ ਕਿ ਉਸਨੇ1984 ਵਿਚ ਸੈਕੜੇ ਸਿੱਖਾਂ ਦਾ ਕਤਲ ਕੀਤਾ ਸੀ ਨੂੰ ਵੇਖਦੇ ਹੋਏ ਉਸਨੂੰ ਤੁਰੰਤ ਗ੍ਰਿਫਤਾਰ ਕਿਤੇ ਜਾਣ ਦੀ ਮੰਗ ਕੀਤੀ।ਇਸ ਵੇਲੇ ਉਹਨਾਂ ਨਾਲ ਹੋਰ ਵੀ ਯੂਥ ਆਗੂ ਮੌਜੂਦ ਸਨ।

Have something to say? Post your comment

More News News

ਚੌਂਕੀ ਜੰਡਿਆਲਾ ਗੁਰੂ ਦੇ ਇੰਸਪੈਕਟਰ ਨੇ ਖੁੱਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ । ਸ਼੍ਰੋਮਣੀ ਕਮੇਟੀ ਕਰੇਗੀ ਐਮਾਜ਼ੋਨ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ -ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਤੌਹੀਨ ਕਰਨ ਦਾ ਮਾਮਲਾ ਚੌਥੇ ਸਰਕਲ ਸਟਾਇਲ ਕਬੱਡੀ ਕੱਪ ਦੌਰਾਨ ਸੈਰੋ ਮੰਡੀ ਦੇ ਰਾਜਾ ਸਾਹਿਬ ਨੇ ਜਿੱਤਿਆ ਪਹਿਲਾ 1 ਲੱਖ ਰੁਪਏ ਦਾ ਇਨਾਮ। ਪੰਚਾੲਿਤੀ ਚੋਣਾਂ ਦਾ ਬਿਗਲ ਸਿੱਧੂ ਹਸਨਪੁਰੀ ਅਤੇ ਜੈਸਮੀਨ ਅਖਤਰ ਦੇ ਗੀਤ “ਔਢੀ ਵਰਸ਼ਿਜ ਬੁਲਟ“ ਦਾ ਵੀਡੀਓ ਸ਼ੂਟ ਮੁਕੰਮਲ ਪ੍ਰੋ. ਜੋਗਾ ਸਿੰਘ ਅਤੇ ਸ਼ਾਇਰ ਕਰਤਾਰ ਕੈਂਥ ਦੀ ਯਾਦ 'ਚ ਸਾਹਿਤਕ ਸਮਾਗਮ ਭਾਈ ਨੰਦਲਾਲ ਪਬਲਿਕ ਸਕੂਲ ਵਿਖੇ ਸ਼ਹੀਦੀ ਹਫਤੇ ਦੀ ਸ਼ੁਰੂਆਤ। ਦਾਖ਼ਲਾ ਮੁਹਿੰਮ ਦੀ ਸਫਲਤਾ ਲਈ ਮਾਪਿਆਂ ਦਾ ਉਤਸ਼ਾਹ ਤੇ ਬੱਚਿਆਂ ਦਾ ਚਾਅ ਦੇਖਣ ਨੂੰ ਮਿਲਿਆ- ਸਕੱਤਰ ਸਕੂਲ ਸਿੱਖਿਆ ਲੋੜਵੰਦ ਲੋਕਾਂ ਲਈ ਵਰਦਾਨ ਬਣੀ ਸਾਂਝੀ ਰਸੋਈ-ਡਿਪਟੀ ਕਮਿਸ਼ਨਰ ਟੀਕਾਕਰਨ ਵਿੱਚ ਸ਼ਡਿਊਲ ਸ਼ਾਮਲ ਕਰਨ ਸਬੰਧੀ ਇੱਕ ਵਰਕਸ਼ਾਪ ਦਾ ਕੀਤਾ ਆਯੋਜਨ ।
-
-
-