News

ਲੋੜਵੰਦ ਬੱਚਿਆਂ ਨਾਲ ਮਨਾਇਆ ''ਵੈਲਨਟਾਈਨ ਡੇ”।

February 14, 2018 07:56 PM
General

ਲੋੜਵੰਦ ਬੱਚਿਆਂ ਨਾਲ ਮਨਾਇਆ ''ਵੈਲਨਟਾਈਨ ਡੇ”।


ਸ਼੍ਰੀ ਅਨੰਦਪੁਰ ਸਾਹਿਬ, 14 ਫਰਵਰੀ(ਦਵਿੰਦਰਪਾਲ ਸਿੰਘ/ਅੰਕੁਸ਼): ਸਮਾਜ ਸੇਵੀ ਰਣਜੀਤ ਸਿੰਘ ਸੈਣੀ ਵੱਲੋਂ ਲੋੜਵੰਦ ਬੱਚਿਆਂ ਨਾਲ ''ਵੈਲਨਟਾਈਨ ਡੇ” ਮਨਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇਂ ਸਮੁੱਚੀ ਮਾਨਵਤਾ ਨੂੰ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਅੱਜ ਇਹਨਾਂ ਬੱਚਿਆਂ ਨਾਲ ਇਹ ਦਿਨ ਮਨਾ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿਉਕਿ ਬੱਚੇ ਰਬ ਦਾ ਰੂਪ ਹੁੰਦੇ ਹਨ। ਸਾਨੂੰ ਸਭ ਨੂੰ ਹੀ ਆਪਣੇ ਨੇੜੇ ਤੇੜੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-