News

ਬੱਚਿਆਂ ਨੂੰ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਤ ਕੀਤਾ।

March 12, 2018 02:08 PM
General

ਬੱਚਿਆਂ ਨੂੰ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਤ ਕੀਤਾ।

(ਹਰ ਸਾਲ ਕਿਤਾਬਾਂ ਭੇਟ ਕਰਦਾ ਰਹਾਂਗਾ :ਐੱਮ ਪੀ )
ਸ਼ੇਰਪੁਰ (ਹਰਜੀਤ ਕਾਤਿਲ) ਵਾਤਾਵਰਨ ਪ੍ਰੇਮੀ ਤੇ ਸਮਾਜ ਸੇਵੀ ਮਾਸਟਰ ਮਹਿੰਦਰ ਪ੍ਰਤਾਪ ਨੇ ਸਰਕਾਰੀ ਹਾਈ ਸਕੂਲ ਈਨਾ ਬਾਜਵਾ ਦੇ ਸ਼ੈਸ਼ਨ 2017-18 ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਤੋਹਫੇ ਵਜੋਂ ਕਿਤਾਬਾਂ ਭੇਂਟ ਕੀਤੀਆਂ । ਉਹਨਾਂ ਨੇ ਦੱਸਿਆ ਕਿ ਮੇਰਾ ਮਕਸਦ ਬੱਚਿਆਂ ਨੂੰ ਕਿਤਾਬਾਂ ਨਾਲ ਜੋੜ ਕੇ ਉਨ੍ਹਾਂ ਦੀ ਸੋਚ ਨੂੰ  ਉੱਚੀ ਤੇ ਵਿਗਿਆਨਕ ਦ੍ਰਿਸ਼ਟੀਕੋਣ ਵਾਲੀ ਬਣਾਉਣਾ, ਲਾਇਬਰੇਰੀ ਨਾਲ ਜੋੜਨਾ ਅਤੇ ਜ਼ਿੰਦਗੀ ਵਿੱਚ ਕਿਤਾਬਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ । ਮੈਂ  ਹਰੇਕ ਸਾਲ ਬੱਚਿਆਂ ਨੂੰ ਕਿਤਾਬਾਂ ਭੇਂਟ ਕਰਦਾ ਹਾਂ । ਇਸ ਨੇਕ ਕਾਰਜ ਲਈ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਮਾਸਟਰ ਮਹਿੰਦਰ ਪ੍ਰਤਾਪ ਦਾ ਧੰਨਵਾਦ ਕੀਤਾ ਗਿਆ।

Have something to say? Post your comment

More News News

Director Sharique Minhaj’s upcoming film on Delhi’s ‘Nirbhaya Case’ to release on 28 December all over ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ਨੇ ਸੰਭਾਲਿਆ ਭਿੱਖੀਵਿੰਡ ਦਾ ਚਾਰਜ ਬਾਲ ਕਾਵਿ ਪੁਸਤਕ"ਕਿਣ ਮਿਣ ਕਣੀਆਂ"ਦੀ ਘੁੰਡ ਚੁਕਾਈ ਪੇਂਡੂ ਸੱਭਿਆਚਾਰ ਤੇ ਛੜਿਆਂ ਦੀ ਜਿੰਦਗੀ 'ਤੇ ਝਾਤ ਪਾਵੇਗੀ ਫ਼ਿਲਮ 'ਭੱਜੋ ਵੀਰੋ ਵੇ' ਅੱਜ ਹੋਵੇਗੀ ਰਿਲੀਜ਼ ਦੁਬੱਈ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ ਗੁਰੂ ਰਿਕਾਰਡਜ ਕੰਪਨੀ ਤੇ ਰਾਜ ਬੁਤਾਲੇ ਵਾਲਾ ਦੀ ਪੇਸ਼ਕਸ਼ ਹੇਠ ਜਲਦ ਰਿਲੀਜ਼ ਹੋਵੇਗਾ, ਗਾਇਕਾ ਗਗਨ ਰੰਧਾਵਾ ਦਾ ਨਵਾਂ ਟਰੈਕ ““ਇਸ਼ਕ”“ “ਡੀ.ਜੇ. ਖੜਕੂ”” “ਗੀਤ ਲੈ ਕੇ ਜਲਦ ਹਾਜਰ ਹੋਵੇਗੀ - ਗਾਇਕਾ ਜੋਬਨ ਘੁੰਮਣ ਡਾਕਟਰ ਧਰਮਵੀਰ ਗਾਂਧੀ ਨੇ ਵਿਦੇਸ਼ ਮੰਤਰੀ ਕੋਲ ਉਠਾਇਆ ਤੀਰਥ ਰਾਮ ਦਾ ਮਾਮਲਾ ਰਾਹੁਲ ਗਾਂਧੀ ਨੇ ਕਮਲ ਨਾਥ ਨੂੰ ਮੁਖ ਮੰਤਰੀ ਬਣਾਉਣ ਦਾ ਫੈਸਲਾ ਕਰ ਕੇ ਸਿੱਖ ਕੌਮ ਦੇ ਜਖਮਾਂ 'ਤੇ ਲੂਣ ਛਿੜਕਿਆ: ਦਮਦਮੀ ਟਕਸਾਲ ਮੁਖੀ। ਸ਼ੇਰਪੁਰ ਦੀ ਬੇਟੀ ਸੁਪਿੰਦਰ ਕੌਰ ਦਾ ਡਾ ਬੀ ਆਰ ਅੰਬੇਡਕਰ ਹਿਉਮਨ ਰਾਇਟਸ ਐਡ ਵੈਲਫੇਅਰ ਫਾਊਡੇਸ਼ਨ ਵੱਲ਼ੋਂ ਸਨਮਾਨ
-
-
-