News

ਸਾਂਝਾ ਮੋਰਚਾ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਜ਼ਿਲ੍ਹਾ ਕਮੇਟੀ ਦਾ ਹੋਇਆ ਗਠਨ, ਪੰਦਰਾਂ ਅਪ੍ਰੈਲ ਨੂੰ ਪਟਿਆਲਾ ਵਿਖੇ ਹੱਲਾ ਬੋਲ ਰੈਲੀ ਵਿੱਚ ਬਲਾਕ ਪੱਧਰੀ ਬੈਠਕਾਂ ਕਰਨ ਦਾ ਕੀਤਾ ਐਲਾਨ।

April 06, 2018 07:11 PM

ਸਾਂਝਾ ਮੋਰਚਾ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਜ਼ਿਲ੍ਹਾ ਕਮੇਟੀ ਦਾ ਹੋਇਆ ਗਠਨ, ਪੰਦਰਾਂ ਅਪ੍ਰੈਲ ਨੂੰ ਪਟਿਆਲਾ ਵਿਖੇ ਹੱਲਾ ਬੋਲ ਰੈਲੀ ਵਿੱਚ ਬਲਾਕ ਪੱਧਰੀ ਬੈਠਕਾਂ ਕਰਨ ਦਾ ਕੀਤਾ ਐਲਾਨ।

ਸ਼੍ਰੀ ਅਨੰਦਪੁਰ ਸਾਹਿਬ,  ਅਪ੍ਰੈਲ(ਦਵਿੰਦਰਪਾਲ ਸਿੰਘ/ਅੰਕੁਸ਼): ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਰੂਪਨਗਰ ਇਕਾਈ ਦੀ ਇੱਕ ਅਹਿਮ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਹੋਈ। ਇਸ ਮੀਟਿੰਗ ਵਿੱਚ 15 ਅਪਰੈਲ ਨੂੰ ਸਾਂਝਾ ਮੋਰਚਾ ਵੱਲੋਂ ਪਟਿਆਲਾ ਵਿਖੇ ਐਲਾਨੀ ਗਈ ਹੱਲਾ ਬੋਲ ਰੈਲੀ ਦੇ ਲਈ ਜ਼ਿਲਾ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਰੂਪਨਗਰ ਜ਼ਿਲ੍ਹੇ ਵਿੱਚ ਸਾਂਝਾ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੀ ਤਰ੍ਹਾਂ ਗਠਨ ਦੇ ਬਾਰੇ ਵਿੱਚ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਮੇਟੀ ਵੱਲੋਂ ਜੀ ਟੀ ਯੂ ਵੱਲੋਂ ਗੁਰਵਿੰਦਰ ਸਿੰਘ ਸਸਕੋਰ ਅਤੇ ਅਧਿਆਪਕ ਦਲ ਵੱਲੋਂ ਗੁਰਪ੍ਰੀਤ ਸੰਧੂ ਨੂੰ ਕਨਵੀਨਰ ਚੁਣਿਆ ਗਿਆ ਅਤੇ ਕੋ ਕਨਵੀਨਰ ਵਿੱਚ ਜਗਜੀਤ ਸਿੰਘ ਕੰਪਿਊਟਰ ਅਧਿਆਪਕ ਯੂਨੀਅਨ, ਗੁਰਪ੍ਰੀਤ ਸਿੰਘ ਅਧਿਆਪਕ ਯੂਨੀਅਨ, ਸੁਖਵਿੰਦਰ ਸਿੰਘ ਐੱਸ ਐੱਸ ਏ ਆਰ ਐੱਮ ਐੱਸ ਯੂਨੀਅਨ, ਹੁਸ਼ਿਆਰ ਸਿੰਘ/ਅਮਰਦੀਪ ਸਿੰਘ ਐਕਸ਼ਨ ਕਮੇਟੀ, ਬੀ ਐੱਡ ਅਧਿਆਪਕ ਫਰੰਟ ਵੱਲੋਂ ਗੁਰਿੰਦਰਪਾਲ ਸਿੰਘ ਖੇੜੀ, ਬਲਵਿੰਦਰ ਸਿੰਘ ਲੋਧੀਪੁਰ, ਟੀਚਰ ਵੈੱਲਫੇਅਰ ਫ਼ਰੰਟ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਅਵਤਾਰ ਰਾਣਾ ਲਏ ਗਏ ਹਨ। ਇਸ ਮੌਕੇ 15 ਅਪਰੈਲ ਨੂੰ ਪਟਿਆਲਾ ਵਿਖੇ ਹੱਲਾ ਬੋਲ ਰੈਲੀ ਲਈ ਲੁਧਿਆਣਾ ਦੀ ਤਰ੍ਹਾਂ ਸਫਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ ਮੀਟਿੰਗਾਂ ਕਰਨ ਲਈ ਕਿਹਾ ਗਿਆ। ਇਸ ਮੌਕੇ ਉਕਤ ਤੋਂ ਇਲਾਵਾ ਪ੍ਰਵੀਨ ਕੁਮਾਰ ਸ਼ਰਮਾ, ਵਿਕਰਮਜੀਤ ਸਿੰਘ, ਗੁਰਬੀਰ ਕੌਰ, ਤਰਸੇਮ ਲਾਲ, ਗੁਰਚਰਨ ਸਿੰਘ ਖਾਬੜਾ, ਅਵਤਾਰ ਸਿੰਘ ਜਵੰਧਾ, ਹਰਬੰਸ ਸਿੰਘ ਬੈਂਸ ਆਦਿ ਹਾਜ਼ਰ ਸਨ।

Have something to say? Post your comment

More News News

ਰਣਯੋਧ ਰਿਕਾਰਡਸ ਤੇ ਗੀਤਕਾਰ ਕਾਲਾ ਖਾਨਪੁਰੀ ਫਿਰ ਇਕ ਵਾਰ ਲੈ ਕੇ ਆ ਰਹੇ ਨੇ ਰਣਯੋਧ ਯੋਧੂ ਦੀ ਬੁਲੰਦ ਆਵਾਜ਼ ਵਿੱਚ “ਤੂੰ ਫਿਰਦੀ”* ਦਿਲਜੀਤ ਦੁਸਾਂਝ ਦਾ 'ਮੁੱਛ ' ਗੀਤ ਹੋਇਆ ਰਿਲੀਜ਼, ਸ਼ਰੋਤਿਆ ਵੱਲੋਂ ਭਰਵਾਂ ਹੁੰਗਾਰਾ -ਕਪਤਾਨ ਕਾਲਮਨਵੀਸਾਂ ਨੂੰ ਸਿਹਤ ਬੀਮਾ ਸਹੂਲਤ ਦੇਵੇ ਸਰਕਾਰ --ਪਲਾਹੀ ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਅਵਾਰਡ The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ
-
-
-