FOLLOW US ON

News

ਅਵਤਾਰ ਬੂੜਚੰਦ ਨੂੰ ਸਦਮਾ, ਨੌਜਵਾਨ ਪੁੱਤਰ ਦਾ ਦਿਹਾਂਤ

April 16, 2018 01:29 PM

ਭਿੱਖੀਵਿੰਡ 16 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ)-ਬੂੜਚੰਦ ਖੇਤੀ ਸਟੋਰ ਭਿੱਖੀਵਿੰਡ
ਦੇ ਮਾਲਕ ਅਵਤਾਰ ਸਿੰਘ ਬੂੜਚੰਦ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਹਨਾਂ ਦੇ
ਨੌਜਵਾਨ ਪੁੱਤਰ ਗਗਨਦੀਪ ਸਿੰਘ (20) ਦਾ ਅਚਾਨਕ ਦਿਹਾਂਤ ਹੋ ਗਿਆ। ਗਗਨਦੀਪ ਸਿੰਘ ਦੇ
ਦਿਹਾਂਤ ‘ਤੇ ਨਗਰ ਪੰਚਾਇਤ ਭਿੱਖੀਵਿੰਡ ਪ੍ਰਧਾਨ ਕ੍ਰਿਸ਼ਨਪਾਲ ਜੱਜ, ਠੇਕੇਦਾਰ ਵਿਰਸਾ
ਸਿੰਘ, ਸੁਖਵਿੰਦਰ ਸਿੰਘ ਲਾਡਾ, ਸ਼ਤੀਸ਼ ਕੋਛੜ, ਸਰਪੰਚ ਹਰਜੀਤ ਸਿੰਘ ਬੂੜਚੰਦ, ਸੈਕਟਰੀ
ਧਰਮਿੰਦਰ ਸਿੰਘ, ਨਿਸ਼ਾਨ ਸਿੰਘ ਦਿਆਲਪੁਰਾ, ਕਾਮਰੇਡ ਦਲਜੀਤ ਸਿੰਘ ਦਿਆਲਪੁਰਾ, ਮਖਤੂਲ
ਸਿੰਘ ਬੂੜਚੰਦ, ਦਵਿੰਦਰ ਸਿੰਘ, ਗੁਰਵੇਲ ਸਿੰਘ, ਕੁਲਬੀਰ ਸਿੰਘ, ਪਰਮਜੀਤ ਸਿੰਘ ਕਲੰਜਰ,
ਅਨੀਤਾ ਧਵਨ, ਕੋਮਲ ਰਾਣੀ, ਸਤਨਾਮ ਕੌਰ, ਲਾਟੀ, ਅਵਤਾਰ ਸਿੰਘ, ਦੀਪਕ ਫਿਰੋਜਪੁਰ, ਰਾਮ
ਲੁਭਾਇਆ, ਰੇਸ਼ਮ ਸਿੰਘ, ਵਿਰਸਾ ਸਿੰਘ ਫੋਜੀ, ਚੈਂਚਲ ਸਿੰਘ, ਜਗਜੀਤ ਸਿੰਘ ਕੰਡਾ, ਬਲਜੀਤ
ਸਿੰਘ ਕੰਡਾ, ਗ੍ਰੰਥੀ ਬਾਬਾ ਮਨਜੀਤ ਸਿੰਘ, ਹਰਿੰਦਰ ਸਿੰਘ ਲਵਲੀ, ਸੁਰਜੀਤ ਸਿੰਘ ਕਿੰਗ,
ਭੁਪਿੰਦਰ ਸਿੰਘ ਕਾਲਾ, ਬਿੱਕਰ ਸਿੰਘ ਮੱਖੀ, ਸ਼ੇਰੇ ਪੰਜਾਬ ਪ੍ਰੈਸ ਕਲੱਬ ਪ੍ਰਧਾਨ
ਪਿਸ਼ੋਰਾ ਸਿੰਘ ਪੰਨੂ, ਪਲਵਿੰਦਰ ਸਿੰਘ ਕੰਡਾ, ਹਰਵਿੰਦਰ ਸਿੰਘ ਭਾਟੀਆ, ਰਾਜੀਵ ਖਾਲੜਾ,
ਮਨੁੱਖੀ ਅਧਿਕਾਰ ਮੋਰਚਾ ਦੇ ਕੌਮੀ ਪ੍ਰਧਾਨ ਨਰਿੰਦਰ ਧਵਨ ਆਦਿ ਨੇ ਪਿਤਾ ਅਵਤਾਰ ਸਿੰਘ,
ਦਾਦਾ ਗੁਰਮੁਖ ਸਿੰਘ, ਗੁਰਦਿਆਲ ਸਿੰਘ, ਗੁਰਪਾਲ ਸਿੰਘ, ਬਲਵਿੰਦਰ ਸਿੰਘ ਆਦਿ ਦੁਖੀ
ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਰੱਬ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ
ਆਪਣੇ ਚਰਨਾਂ ‘ਚ ਨਿਵਾਸ ਬਖਸੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸੇ।

Have something to say? Post your comment

More News News

ਸ਼੍ਰੋਮਣੀ ਕਮੇਟੀ ਕਰੇਗੀ ਐਮਾਜ਼ੋਨ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ -ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਤੌਹੀਨ ਕਰਨ ਦਾ ਮਾਮਲਾ ਚੌਥੇ ਸਰਕਲ ਸਟਾਇਲ ਕਬੱਡੀ ਕੱਪ ਦੌਰਾਨ ਸੈਰੋ ਮੰਡੀ ਦੇ ਰਾਜਾ ਸਾਹਿਬ ਨੇ ਜਿੱਤਿਆ ਪਹਿਲਾ 1 ਲੱਖ ਰੁਪਏ ਦਾ ਇਨਾਮ। ਪੰਚਾੲਿਤੀ ਚੋਣਾਂ ਦਾ ਬਿਗਲ ਸਿੱਧੂ ਹਸਨਪੁਰੀ ਅਤੇ ਜੈਸਮੀਨ ਅਖਤਰ ਦੇ ਗੀਤ “ਔਢੀ ਵਰਸ਼ਿਜ ਬੁਲਟ“ ਦਾ ਵੀਡੀਓ ਸ਼ੂਟ ਮੁਕੰਮਲ ਪ੍ਰੋ. ਜੋਗਾ ਸਿੰਘ ਅਤੇ ਸ਼ਾਇਰ ਕਰਤਾਰ ਕੈਂਥ ਦੀ ਯਾਦ 'ਚ ਸਾਹਿਤਕ ਸਮਾਗਮ ਭਾਈ ਨੰਦਲਾਲ ਪਬਲਿਕ ਸਕੂਲ ਵਿਖੇ ਸ਼ਹੀਦੀ ਹਫਤੇ ਦੀ ਸ਼ੁਰੂਆਤ। ਦਾਖ਼ਲਾ ਮੁਹਿੰਮ ਦੀ ਸਫਲਤਾ ਲਈ ਮਾਪਿਆਂ ਦਾ ਉਤਸ਼ਾਹ ਤੇ ਬੱਚਿਆਂ ਦਾ ਚਾਅ ਦੇਖਣ ਨੂੰ ਮਿਲਿਆ- ਸਕੱਤਰ ਸਕੂਲ ਸਿੱਖਿਆ ਲੋੜਵੰਦ ਲੋਕਾਂ ਲਈ ਵਰਦਾਨ ਬਣੀ ਸਾਂਝੀ ਰਸੋਈ-ਡਿਪਟੀ ਕਮਿਸ਼ਨਰ ਟੀਕਾਕਰਨ ਵਿੱਚ ਸ਼ਡਿਊਲ ਸ਼ਾਮਲ ਕਰਨ ਸਬੰਧੀ ਇੱਕ ਵਰਕਸ਼ਾਪ ਦਾ ਕੀਤਾ ਆਯੋਜਨ । आज नामंकन के तीसरे दिन ब्लाक जंडियाला गुरु में 67 सरपँच और 216 पंच के लिए नामंकन भरे।
-
-
-