21

July 2018
ਕਮੀਆਂ ਲੱਭਣਾਂ //ਪਰਮ ਜੀਤ 'ਰਾਮਗੜੀਆ'ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਵਿਰਕ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ।ਲੋਕ ਇਨਸਾਫ ਪਾਰਟੀ ਨੇ ਕਿਸ਼ਨ ਪੱਖੋਕੇ ਨੂੰ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ ਜਿਲ੍ਹਾ ਸਿੱਖਿਆ ਅਫਸਰ ਨੇ ਮੈਡਮ ਦਲਜੀਤ ਕੌਰ ਨੂੰ ਕੀਤਾ ਸਨਮਾਨਿਤਨੀਂਦ ਨਾ ਆਉਣਾ, ਸਟਰਿਸ, ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ ਪ੍ਰੇਸ਼ਾਨ ਰੋਗੀਆਂ ਲਈ ਸਾਵਧਾਨੀਆਂ //ਸਤਵਿੰਦਰ ਕੌਰ ਸੱਤੀ-(ਕੈਲਗਰੀ)- ਕੈਨੇਡਾ"ਭਗਤ ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ ਲੇਖਿਕਾ ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ “ਦੇਖਣਾ ਹੈ ਚੰਨ“ 'ਤੇਗਾਇਕੀ ਅਤੇ ਗੀਤਕਾਰੀ ਦਾ ਠਾਠਾਂ ਮਾਰਦਾ ਧੜੱਲੇਦਾਰ ਦਰਿਆ-- ਹਾਕਮ ਬਖਤੜੀ ਵਾਲਾ ਬੱਚਿਆਂ ਦਾ ਡੇਗੂ ਤੌ ਰੱਖੌ ਬਚਾਅ–ਡਾਂ ਰੰਧਾਵਾ।
Punjabi

*ਗੀਤ ''ਬੁਲੇਟ” ਸੋਸ਼ਲ ਸਾਈਟਸ ਤੇ ਹੋ ਰਿਹਾ ਹੈ ਮਕਬੂਲ-: ਜੱਗਾ ਨਿੱਕੂਵਾਲ।

May 12, 2018 10:41 PM

*ਗੀਤ ਸੁਣਨ ਵਾਲਿਆ ਦੀ ਗਿਣਤੀ ਵਿਚ ਹੋਇਆ ਰਿਕਾਰਡ ਤੌੜ ਵਾਧਾ।
ਸ੍ਰੀ ਅਨੰਦਪੁਰ ਸਾਹਿਬ 12 ਮਈ (ਦਵਿੰਦਰਪਾਲ ਸਿੰਘ/ਅੰਕੁਸ਼): ਇਲਾਕੇ ਦੇ ਨਾਮੀ ਗਾਈਕ ਜਸਪਾਲ ਰਾਣਾ ਵਲੋਂ ਗਾਇਆ ਗੀਤ ''ਬੁਲੇਟ ਬਨਾਮ ਕਾਲਜ” ਸੋਸ਼ਲ ਸਾਈਟਸ ਤੇ ਮਕਬੂਲ ਹੋ ਰਿਹਾ ਹੈ ਅਤੇ ਇਸ ਦੇ ਸੁਣਨ ਵਾਲਿਆ ਦੀ ਗਿਣਤੀ ਵਿਚ ਰਿਕਾਰਡ ਤੌੜ ਵਾਧਾ ਹੋ ਰਿਹਾ ਹੈ। ਪੇਸ਼ ਕਰਤਾ ਅਤੇ ਨਾਮੀ ਗੀਤਕਾਰ ਜੱਗਾ ਨਿੱਕੂਵਾਲ ਨੇ ਦੱਸਿਆ ਕਿ ਇਸ ਗੀਤ ਨੂੰ ਆਰ.ਬੀ ਨੇ ਸੰਗੀਤ ਦਿੱਤਾ ਹੈ ਅਤੇ ਬਾਗੀ ਭੱਲੜੀ ਨੇ ਇਸ ਨੂੰ ਲਿਖਿਆ ਹੈ ਅਤੇ ਜਦੋ ਕਿ ਇਹ ਗੀਤ ਮਿਊਜਿਕ ਵਾਇਰਸ ਕੰਪਨੀ ਵਲੋਂ ਰਿਕਾਰਡ ਅਤੇ ਰਿਲੀਜ ਕੀਤਾ ਗਿਆ ਹੈ ਜਿਸ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। 

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech