16

October 2018
PUNJAB CM PRESENTS SPORTS AWARDS WORTH RS. 15.55 CR TO 23 C’WEALTH & ASIAN GAMES WINNERSਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਹਰ ਪਿੰਡ ਵਿਚ ਲਗਾਏ ਨੋਡਲ ਅਧਿਕਾਰੀ-ਡਿਪਟੀ ਕਮਿਸ਼ਨਰ ਮਿੰਨੀ ਕਹਾਣੀ '' ਫਾਂਸੀ ਵਾਲਾ ਰੱਸਾ ''ਹਾਕਮ ਸਿੰਘ ਮੀਤ ਬੌਂਦਲੀ ਕਿਸਾਨਾ ਦੀਆਂ ਵੱਧ ਰਹੀਆਂ ਮੁਸ਼ਕਿਲਾਂ // ਜਸਪ੍ਰੀਤ ਕੌਰ ਸੰਘਾਪੰਜਾਬ ਤੇ ਪੰਜਾਬੀਅਤ ਦੀ ਗੱਲ ਕਰਦੀ ਕਾਮੇਡੀ ਭਰਪੂਰ ਪਰਿਵਾਰਕ ਫ਼ਿਲਮ ' ਆਟੇ ਦੀ ਚਿੜੀ'ਪ੍ਰਦੇਸਾ 'ਚ ਪੰਜ਼ਾਬੀਕਰਨੀਆਂ ਸਖ਼ਤ ਕਮਾਈਆਂ,ਚਾਰ ਦਿਨਾਂ ਦਾ ਵਤਨੀ ਫੇਰਾਆਲ ਇੰਡੀਆ ਰੇਡੀਓ ਵੱਲੋਂ ਅੰਮ੍ਰਿਤਸਰ ਤੋਂ ਨਵੇਂ ਐਫ ਐਮ ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨ
Punjabi

ਪੇਂਡੂ ਪੱਤਰਕਾਰ ਪੰਜਾਬ ਸਰਕਾਰ ਦਾ ਕਰਨਗੇ ਬਾਈਕਾਟ।

June 09, 2018 05:26 PM

ਪੇਂਡੂ ਪੱਤਰਕਾਰ ਪੰਜਾਬ ਸਰਕਾਰ ਦਾ ਕਰਨਗੇ ਬਾਈਕਾਟ।


ਪਿੰਡਾਂ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨਾਲ ਸਰਕਾਰ ਵੱਲੋਂ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਪੀਲੇ ਕਾਰਡਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਗੀਰ ਸਿੰਘ ਮੰਡ ਨੇ ਇੱਕ ਪੱਤਰਕਾਰ ਮਿਲਣੀ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਕੁਝ ਦਿਨਾਂ ਤੱਕ ਹੋਣ ਜਾਂ ਰਹੀਆਂ ਸਰਪੰਚੀ ਅਤੇ ਸੰਮਤੀ ਦੀਆਂ ਚੋਣਾਂ ਵਿੱਚ ਚੋਣਾਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਕਵਰੇਜ  ਕਰ ਰਹੇ ਪੱਤਰਕਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੇਂਡੂ ਪੱਤਰਕਾਰ ਜਾਨ ਤੇ ਖੇਡ ਕੇ ਲੋਕਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਂਦੇ ਹਨ ਅਤੇ ਮੰਡ ਨੇ ਕਿਹਾ ਕਿ ਜੇਕਰ 1 ਹਫ਼ਤੇ ਅੰਦਰ ਸਰਕਾਰ ਨੇ ਆਪਣਾ ਰੁੱਖ ਨਾ ਬਦਲਿਆ ਤਾਂ ਪੱਤਰਕਾਰਾਂ ਵਿੱਚ ਮੱਤਭੇਦ ਪਾਉਣ ਵਾਲੀ ਸਰਕਾਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ ਜਿਸ ਦਾ ਨਤੀਜਾ 2019 ਵਿੱਚ ਕਾਂਗਰਸ ਸਰਕਾਰ ਨੂੰ ਮਿਲ ਜਾਵੇਗਾ।ਉਨ੍ਹਾਂ ਨੇ ਇਹ ਵੀ ਕਿਹਾ ਕਿ 1 ਹਫਤੇ ਅੰਦਰ ਸਰਕਾਰ ਵੱਲੋਂ ਸਾਰੇ ਪੱਤਰਕਾਰਾਂ ਦੇ ਪੀਲੇ ਕਾਰਡ ਨਾਂ ਬਣਾਏ ਗਏ ਤਾਂ ਪੱਤਰਕਾਰਾਂ ਵੱਲੋਂ ਸਰਕਾਰ ਦੇ ਖਿਲਾਫ਼ ਅੰਦੋਲਨ ਛੇੜ ਦਿੱਤਾ ਜਾਵੇਗਾ।ਥਾ-ਥਾ ਧਰਨੇ ਲਗਾਏ ਜਾਣਗੇ ਅਤੇ ਇਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech