15

November 2018
Celebrating Diwali, the Festival of Lights ,, Adv Pranita Deshpande ਨਿਊਜ਼ੀਲੈਂਡ ਵੋਮੈਨ ਕਬੱਡੀ ਟੀਮ ਸ਼ੁੱਕਰਵਾਰ ਰਾਜਸਥਾਨ ਹੋਣ ਵਾਲੀ ਲੀਗ ਲਈ ਹੋਵੇਗੀ ਰਵਾਨਾਯੁਨਾਇਟਿਡ ਖਾਲਸਾ ਦਲ ਯੂ ਕੇ ਵਲੋਂ ਜਥੇਦਾਰ ਹਰਮਿੰਦਰ ਸਿੰਘ ਮਿੰਟੂ ਦੇ ਜਨਮ ਦਿਹਾੜੇ ਦੀ ਅਜਾਦੀ ਪਸੰਦ ਸਿੱਖਾਂ ਨੂੰ ਮੁਬਾਰਕਬਾਦ Patiala Rattan award to Mr Ujagar Singh Former Disstt Public Relations officerਪਟਿਆਲਾ ਰਤਨ ਅਵਾਰਡ ਦੇ ਕੇ ਸਨਮਾਨਤ ਕੀਤਾ ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਨੂੰਬਰਮਿੰਘਮ ਦੀ ਮੋਹਨਜੀਤ ਬਸਰਾ ਦੀ ਝੋਲੀ ਪਿਆ ਸਰਵੋਤਮ ਟੀ ਵੀ ਪੇਸ਼ਕਾਰਾ ਐਵਾਰਡFlyAmritsarInitiative Impact: Amritsar Airport Gets Six New Air Routes Under UDAN-III SCHEMEਸਿੱਖ ਫੌਜੀਆਂ ਦੀ ਬਹਾਦਰੀ ਦੇ ਪ੍ਰਤੀਕ ਬੁੱਤ ਦੀ ਬੇਅਦਬੀ ਗਹਿਰੀ ਸਾਜ਼ਿਸ਼ ਦਾ ਹਿੱਸਾ-ਯੂਨਾਈਟਿਡ ਖਾਲਸਾ ਦਲ ਯੂ ਕੇ 'ਲਾਟੂ' ਨਾਲ ਅਦਿੱਤੀ ਸ਼ਰਮਾਂ ਦੀ ਮੁੜ ਵਾਪਸੀ ਪਿੰਡ ਮੇਰਾ ਪੁਰਾਣਾ//ਮੱਖਣ ਸ਼ੇਰੋਂ ਵਾਲਾ
Article

ਗਿੱਲ ਫ਼ਿਲਮਜ਼ ਏਟਰਟੇਨਮੈਂਟ ਤੇ ਗੁਰਬਾਜ ਗਿੱਲ ਦੀ ਪੇਸ਼ਕਸ਼ //ਗੁਰਬਾਜ ਗਿੱਲ ਬਠਿੰਡਾ

June 18, 2018 04:45 PM

ਗਿੱਲ ਫ਼ਿਲਮਜ਼ ਏਟਰਟੇਨਮੈਂਟ ਤੇ ਗੁਰਬਾਜ ਗਿੱਲ ਦੀ ਪੇਸ਼ਕਸ਼


ਗਾਇਕ ਹੀਰਾ ਜਸਪਾਲ ਦਾ ਧਾਰਮਿਕ ਟਰੈਕ “ਮੇਰੇ ਖੁਆਜਾ ਪੀਰ ਜੀ“ ਰਿਲੀਜ਼


ਬਠਿੰਡਾ (ਗੁਰਬਾਜ ਗਿੱਲ) –ਪੰਜਾਬੀ ਗਾਇਕੀ ਦੇ ਵਿਹੜੇ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ, ਪੰਜਾਬੀ ਲੋਕ ਗਾਇਕ ਹੀਰਾ ਜਸਪਾਲ ਦਾ ਨਵਾਂ ਧਾਰਮਿਕ ਟਰੈਕ “ਮੇਰੇ ਖੁਆਜਾ ਪੀਰ ਜੀ“ ਗੁਰਬਾਜ ਗਿੱਲ ਦੀ ਪੇਸ਼ਕਸ਼ ਹੇਠ ਬਠਿੰਡੇ ਦੀ ਮਿਊਜ਼ਿਕ ਕੰਪਨੀ ਗਿੱਲ ਫ਼ਿਲਮਜ਼ ਏਟਰਟੇਨਮੈਂਟ ਵੱਲੋਂ ਬਾਬਾ ਰਾਜ ਖਾਨ ਵਾਰਸੀ ਜੀ ਤੇ ਬਾਬਾ ਸਾਗਰ ਜੀ ਦੇ ਅਸ਼ੀਰਵਾਦ ਨਾਲ ਅਤੇ ਤਰਸੇਮ ਖਾਨ ਦੇ ਸਹਿਯੋਗ ਨਾਲ ਬੜੇ ਹੀ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਗਿਆ। ਗੀਤਕਾਰ ਤੇ ਗਾਇਕ ਹੀਰਾ ਜਸਪਾਲ ਦੁਆਰਾ ਆਪਣੀ ਬੁਲੰਦ 'ਤੇ ਮਿੱਠੀ ਅਵਾਜ਼ 'ਚ ਗਾਏ ਅਤੇ ਕਲਮ-ਬੱਧ ਕੀਤੇ, ਇਸ ਗੀਤ ਨੂੰ ਸੰਗੀਤ ਨਾਲ ਸਿੰਗਾਰਿਆ ਹੈ ਪ੍ਰਸਿੱਧ ਸੰਗੀਤਕਾਰ ਬਿੱਕਾ ਮਨਹਾਰ ਜੀ ਨੇ। ਕੰਪਨੀ ਪ੍ਰੋਡਿਊਸਰ ਮਨਦੀਪ ਕੌਰ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਧਾਰਮਿਕ ਟਰੈਕ ਦਾ ਵੀਡੀਓ ਸ਼ੂਟ ਕੀਤਾ ਜਾ ਰਿਹਾ, ਜੋ ਜਲਦੀ ਹੀ ਵੱਖ-ਵੱਖ ਚੈਨਲਾਂ ਦਾ ਸਿੰਗਾਰ ਬਣੇਗਾ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech