FOLLOW US ON

News

ਅਲਾਇੰਸ ਕਲੱਬ ਇੰਟਰਨੈਸ਼ਨਲ ਨੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਣਾਏ ਸ਼ੈੱਡ ਦਾ ਕੀਤਾ ਉਦਘਾਟਨ।

July 11, 2018 06:45 PM
General

ਅਲਾਇੰਸ ਕਲੱਬ ਇੰਟਰਨੈਸ਼ਨਲ ਨੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਣਾਏ ਸ਼ੈੱਡ ਦਾ ਕੀਤਾ ਉਦਘਾਟਨ।


ਆਉਣ ਵਾਲੇ ਦਿਨਾਂ 'ਚ ਸਕੂਲ ਅੰਦਰ ਵੱਖ-ਵੱਖ ਤਰਾਂ ਦੇ ਪੌਦੇ ਲਗਾਕੇ ਸਕੂਲ ਨੂੰ ਹਰਾ ਭਰਾ ਬਣਾਇਆ ਜਾਵੇਗਾ-:ਪੰਨੂ।
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਦਵਿੰਦਰਪਾਲ ਸਿੰਘ/ਅੰਕੁਸ਼): ਅਲਾਇੰਸ ਕਲੱਬ ਇੰਟਰਨੈਸ਼ਨਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਗੋਦ ਲਏ ਸਥਾਨਕ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਾਰ ਸੇਵਾ ਕਿਲਾ ਅਨੰਦਗੜ ਸਾਹਿਬ ਵਾਲੇ ਸੰਤ ਬਾਬਾ ਲਾਭ ਸਿੰਘ ਦੇ ਸਹਿਯੋਗ ਨਾਲ ਬਣਾਏ ਗਏ ਮਿਡ-ਡੇ ਮੀਲ ਰਸੋਈ ਦੇ ਸੈਂਡ, ਰਸੋਈ ਘਰ ਦੀ ਮੁਰੰਮਤ ਅਤੇ ਰੰਗ ਰੋਗਨ ਦਾ ਕੰਮ ਪੂਰਾ ਹੋਣ 'ਤੇ ਅੱਜ ਇਸ ਸਰਵਿਸ ਪ੍ਰੋਜੈਕਟ ਦਾ ਉਦਘਾਟਨ ਕਲੱਬ ਦੇ ਵਾਇਸ ਜ਼ਿਲਾ ਗਵਰਨਰ-1 ਡਾ. ਹਰਦਿਆਲ ਸਿੰਘ ਪੰਨੂ ਵੱਲੋਂ ਕੀਤਾ ਗਿਆ । ਇਸ ਮੌਕੇ ਉਨਾਂ ਨੇ ਸਕੂਲ ਸਟਾਫ ਨੂੰ ਭਰੋਸਾ ਦਵਾਇਆ ਕਿ  । ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਰਾਜਨ ਹਰੀਸ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ ਸਾਹਿਬ ਅਤੇ ਕਲੱਬ ਦਾ ਧੰਨਵਾਦ ਕੀਤਾ ਗਿਆ । ਇਸ ਸਮਾਗਮ 'ਚ ਉਕਤ ਤੋਂ ਇਲਾਵਾ ਕਲੱਬ ਦੇ ਚੀਫ਼ ਸਕੱਤਰ ਪ੍ਰਿੰ: ਨਿਰੰਜਣ ਸਿੰਘ ਰਾਣਾ, ਰੀਜ਼ਨ ਚੇਅਰਮੈਨ ਗੁਰਨਾਮ ਸਿੰਘ, ਜੋਨ ਚੇਅਰਮੈਨ ਪ੍ਰੋ: ਰਾਜਬੀਰ ਸਿੰਘ ਰਾਣਾ, ਪ੍ਰਧਾਨ ਅਵਤਾਰ ਸਿੰਘ, ਸਕੱਤਰ ਐਮ. ਐਮ. ਸਿੰਘ, ਰੀਜ਼ਨ ਪੀਆਰਓ ਕਰਨੈਲ ਸਿੰਘ, ਅਰਸ਼ਵਿੰਦਰ ਸਿੰਘ, ਸ. ਪ੍ਰ੍ਰੀਤਮ ਸਿੰਘ, ਮਨਜੀਤ ਸਿੰਘ, ਮੈਡਮ ਪ੍ਰਵੀਨ ਕੁਮਾਰੀ, ਅੰਜਨਾ ਕੁਮਾਰੀ, ਸੋਨੀਆ ਸ਼ਰਮਾ, ਕੁਲਦੀਪ ਕੌਰ, ਸੋਨੀ, ਸਤਿੰਦਰ ਪਾਲ ਸਿੰਘ, ਗੋਪਾਲ ਸ਼ਰਮਾ, ਨਰਿੰਦਰ ਸਿੰਘ ਅਹੂਜਾ, ਦਵਿੰਦਰਪਾਲ ਸਿੰਘ ਪੀਆਰਓ, ਬਲਵਿੰਦਰ ਸਿੰਘ ਸ਼ਾਕੀ ਆਦਿ ਹਾਜਰ ਸਨ ।

Have something to say? Post your comment

More News News

ਚੌਥੇ ਸਰਕਲ ਸਟਾਇਲ ਕਬੱਡੀ ਕੱਪ ਦੌਰਾਨ ਸੈਰੋ ਮੰਡੀ ਦੇ ਰਾਜਾ ਸਾਹਿਬ ਨੇ ਜਿੱਤਿਆ ਪਹਿਲਾ 1 ਲੱਖ ਰੁਪਏ ਦਾ ਇਨਾਮ। ਪੰਚਾੲਿਤੀ ਚੋਣਾਂ ਦਾ ਬਿਗਲ ਸਿੱਧੂ ਹਸਨਪੁਰੀ ਅਤੇ ਜੈਸਮੀਨ ਅਖਤਰ ਦੇ ਗੀਤ “ਔਢੀ ਵਰਸ਼ਿਜ ਬੁਲਟ“ ਦਾ ਵੀਡੀਓ ਸ਼ੂਟ ਮੁਕੰਮਲ ਪ੍ਰੋ. ਜੋਗਾ ਸਿੰਘ ਅਤੇ ਸ਼ਾਇਰ ਕਰਤਾਰ ਕੈਂਥ ਦੀ ਯਾਦ 'ਚ ਸਾਹਿਤਕ ਸਮਾਗਮ ਭਾਈ ਨੰਦਲਾਲ ਪਬਲਿਕ ਸਕੂਲ ਵਿਖੇ ਸ਼ਹੀਦੀ ਹਫਤੇ ਦੀ ਸ਼ੁਰੂਆਤ। ਦਾਖ਼ਲਾ ਮੁਹਿੰਮ ਦੀ ਸਫਲਤਾ ਲਈ ਮਾਪਿਆਂ ਦਾ ਉਤਸ਼ਾਹ ਤੇ ਬੱਚਿਆਂ ਦਾ ਚਾਅ ਦੇਖਣ ਨੂੰ ਮਿਲਿਆ- ਸਕੱਤਰ ਸਕੂਲ ਸਿੱਖਿਆ ਲੋੜਵੰਦ ਲੋਕਾਂ ਲਈ ਵਰਦਾਨ ਬਣੀ ਸਾਂਝੀ ਰਸੋਈ-ਡਿਪਟੀ ਕਮਿਸ਼ਨਰ ਟੀਕਾਕਰਨ ਵਿੱਚ ਸ਼ਡਿਊਲ ਸ਼ਾਮਲ ਕਰਨ ਸਬੰਧੀ ਇੱਕ ਵਰਕਸ਼ਾਪ ਦਾ ਕੀਤਾ ਆਯੋਜਨ । आज नामंकन के तीसरे दिन ब्लाक जंडियाला गुरु में 67 सरपँच और 216 पंच के लिए नामंकन भरे। ਇੰਨ੍ਹਾਂ ਝੁੱਗੀਆਂ ਚ ਰੱਬ ਵੱਸਦਾ, ਇੰਨ੍ਹਾਂ ਬੱਚਿਆਂ ਚ ਵੱਸਦੀ ਲੋਕਾਈ : ਰਾਮ ਸਿੰਘ ਜੱਖਲਾਂ
-
-
-