15

November 2018
Celebrating Diwali, the Festival of Lights ,, Adv Pranita Deshpande ਨਿਊਜ਼ੀਲੈਂਡ ਵੋਮੈਨ ਕਬੱਡੀ ਟੀਮ ਸ਼ੁੱਕਰਵਾਰ ਰਾਜਸਥਾਨ ਹੋਣ ਵਾਲੀ ਲੀਗ ਲਈ ਹੋਵੇਗੀ ਰਵਾਨਾਯੁਨਾਇਟਿਡ ਖਾਲਸਾ ਦਲ ਯੂ ਕੇ ਵਲੋਂ ਜਥੇਦਾਰ ਹਰਮਿੰਦਰ ਸਿੰਘ ਮਿੰਟੂ ਦੇ ਜਨਮ ਦਿਹਾੜੇ ਦੀ ਅਜਾਦੀ ਪਸੰਦ ਸਿੱਖਾਂ ਨੂੰ ਮੁਬਾਰਕਬਾਦ Patiala Rattan award to Mr Ujagar Singh Former Disstt Public Relations officerਪਟਿਆਲਾ ਰਤਨ ਅਵਾਰਡ ਦੇ ਕੇ ਸਨਮਾਨਤ ਕੀਤਾ ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਨੂੰਬਰਮਿੰਘਮ ਦੀ ਮੋਹਨਜੀਤ ਬਸਰਾ ਦੀ ਝੋਲੀ ਪਿਆ ਸਰਵੋਤਮ ਟੀ ਵੀ ਪੇਸ਼ਕਾਰਾ ਐਵਾਰਡFlyAmritsarInitiative Impact: Amritsar Airport Gets Six New Air Routes Under UDAN-III SCHEMEਸਿੱਖ ਫੌਜੀਆਂ ਦੀ ਬਹਾਦਰੀ ਦੇ ਪ੍ਰਤੀਕ ਬੁੱਤ ਦੀ ਬੇਅਦਬੀ ਗਹਿਰੀ ਸਾਜ਼ਿਸ਼ ਦਾ ਹਿੱਸਾ-ਯੂਨਾਈਟਿਡ ਖਾਲਸਾ ਦਲ ਯੂ ਕੇ 'ਲਾਟੂ' ਨਾਲ ਅਦਿੱਤੀ ਸ਼ਰਮਾਂ ਦੀ ਮੁੜ ਵਾਪਸੀ ਪਿੰਡ ਮੇਰਾ ਪੁਰਾਣਾ//ਮੱਖਣ ਸ਼ੇਰੋਂ ਵਾਲਾ
Punjabi

ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਸਿੱਖਿਆ ਮੰਤਰੀ ਨੇ ਦਿੱਤਾ।

July 11, 2018 06:51 PM

ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਸਿੱਖਿਆ ਮੰਤਰੀ ਨੇ ਦਿੱਤਾ।


ਜੰਡਿਆਲਾ ਗੁਰੂ ਕੁਲਜੀਤ ਸਿੰਘ
ਬੀਤੇ ਦਿਨੀ ਰਮਸਾ ਮੁੱਖ ਅਧਿਆਪਕ ਪੰਜਾਬ ਯੂਨੀਅਨ ਪੰਜਾਬ ਦੇ ਸਿੱਖਿਆ ਮੰਤਰੀ ਓ ਪੀ ਸੋਨੀ ਨਾਲ ਪੰਜਾਬ ਭਵਨ ਵਿੱਖੇ  ਸੂਬਾ ਪ੍ਰਧਾਨ ਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ ।ਜਿਸ ਵਿੱਚ ਸੋਨੀ ਨਾਲ ਗੱਲਬਾਤ ਕਰਦਿਆਂ ਕਿਹਾ ਇਹ ਰਮਸਾ ਮੁੱਖ ਅਧਿਆਪਕ ਪਿਛਲੇ 4 ਸਾਲਾਂ ਤੋਂ ਵਿਭਾਗ ਵਿੱਚ ਬੜੀ ਲਗਨ ਨਾਲ  ਸੇਵਾ ਨਿਭਾ ਰਹੇ ਹਨ।ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਭਰੋਸਾ ਦਿਵਾਇਆ ਸੀ ਕਿ ਸਰਕਾਰ ਸੱਤਾ ਵਿੱਚ ਆਉਣ ਤੇ ਚੋਣ ਪ੍ਰਕਿਰਿਆ ਰਾਹੀਂ ਭਰਤੀ ਹੋਏ ਕੱਚੇ ਮੁਲਾਜਮਾਂ ਨੂੰ ਪੱਕੇ ਕੀਤੇ ਜਾਵੇਗਾ ।ਨਿਯਮਾਂ ਅਨੁਸਾਰ ਚੋਣ ਪ੍ਰਕਿਰਿਆ ਵਿੱਚ ਮੈਰਿਟ ਦੇ ਅਧਾਰ ਤੇ ਬਣੇ ਮੁੱਖ ਅਧਿਆਪਕਾਂ ਨੂੰ ਪੱਕੇ ਕਰਨਾ ਬਣਦਾ ਹੈ ।ਸ਼੍ਰੀ ਸੋਨੀ ਨੂੰ ਦੱਸਿਆ ਕਿ ਵਿਭਾਗ ਵਿੱਚ ਲਗਭਗ 400 ਤੋਂ ਉਪਰ ਮੁੱਖ ਅਧਿਆਪਕਾ ਦੀਆਂ ਆਸਾਮੀਆਂ ਨੂੰ ਰੈਗੂਲਰ ਕੀਤਾ ਜਾ ਸਕਦਾ ਹੈ ।ਕੇਂਦਰ ਸਰਕਾਰ ਨੇ ਮੁੱਖ ਅਧਿਆਪਕਾਂ ਦਾ ਬਣਦਾ ਫੰਡ ਬੰਦ ਕਰ ਦਿੱਤਾ ਸੀ ਅਤੇ 3-4,ਮਹੀਨੇ ਤੋਂ ਤਨਖਾਹਾਂ ਵੀ  ਨਹੀਂ ਮਿਲੀਆਂ ।ਸੋਨੀ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਇਸ ਵਿਸ਼ੇ ਤੇ ਹਾਈਕਮਾਨ ਨਾਲ ਗੱਲਬਾਤ ਕਰਕੇ ਜਲਦੀ ਹੱਲ ਕੱਢਿਆ ਜਾਵੇਗਾ ਅਤੇ ਸਰਕਾਰ ਵੱਲੋਂ ਕੀਤੇ ਹਰ ਵਾਅਦਾ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ ।ਬਾਅਦ ਵਿਚ ਸਿਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਨੂੰ ਵੀ ਮਿਲੇ ਅਤੇ ਉਨ੍ਹਾਂ  ਨੇ ਵੀ ਭਰੋਸਾ ਦਿਵਾਇਆ ਕਿ ਪੈਂਡਿੱਗ ਪਈਆਂ ਤਨਖਾਹਾਂ ਜਲਦ ਹੀ ਜਾਰੀ ਕਰ ਦਿਤੀਆਂ ਜਾਣਗੀਆਂ ।ਇਸ ਮੌਕੇ ਲਖਬੀਰ ਸਿੰਘ ,ਬਾਕੂਫ ਮੁਹੰਮਦ ,ਸਮਿਤਾ ਗੁਪਤਾ ,ਜਸਪ੍ਰੀਤ ਕੌਰ ,ਸਵਿੰਦਰ ਕੌਰ ,ਵਿਨੋਦ ਕੁਮਾਰ ,ਗੁਰਜੰਟ ਸਿੰਘ ,ਰੂਬੀ ਬਾਗਾ ,ਬਲਬੀਰ ਸਿੰਘ ,ਮਨੀਸ਼ ਸ਼ਰਮਾ ,ਹਰਦੀਪ ਮਿੱਤਲ ਅਤੇ ਸਮੂਹ ਮੁੱਖ ਅਧਿਆਪਕ ਹਾਜ਼ਿਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech