18

November 2018
ਬੱਬਰ ਖਾਲਸਾ ਜਰਮਨੀ ਵੱਲੋਂ ਲਵਾਰਸ ਕਹਿ ਸ਼ਹੀਦ ਕੀਤੇ ਗਏ ਸਿੰਘਾਂ ਨੂੰ ਸ਼ਰਧਾਜ਼ਲੀ ਗੁਰਦੁਆਰਾ ਪ੍ਰਬੰਧ ਦੇ ਸੰਦਰਭ ਵਿੱਚ ਪੰਥਕ ਧਿਰਾਂ ਦੀ ਭਵਿਖੀ ਰਣਨੀਤੀ ਕੀ ਹੋਵੇਗੀਗੁਰਦੁਆਰਾ ਮਨਹਾਈਮ ਅਤੇ ਓਫਨਵਾਖ ਵਿਖੇ ਸ. ਜਸਪਾਲ ਸਿੰਘ ਹੇਰਾਂ ਤੇ ਜਗਰੂਪ ਸਿੰਘ ਜਰਖੜ ਦਾ ਸੰਗਤਾਂ ਨੇ ਕੀਤਾ ਵਿਸ਼ੇਸ਼ ਸਨਮਾਨਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 25 ਨਵੰਬਰ ਨੂੰ ਬਰੱਸਲਜ਼ ਵਿਖੇ ਮਨਾਇਆ ਜਾਵੇਗਾਗੁਹਜ ਰਤਨ // ਗਿਆਨੀ ਗੁਰਮੁੱਖ ਸਿੰਘ ਖਾਲਸਾ ਕਵਿਤਾ '' ਪੁੱਤਾਂ ਬਾਝੋਂ ''//ਹਾਕਮ ਸਿੰਘ ਮੀਤ ਬੌਂਦਲੀ CAPTAIN AMARINDER SINGH DEPLORES ATTEMPTS TO POLITICISE ARMED FORCESਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਅਰਬਨ ਹਾਟ ਅੰਮ੍ਰਿਤਸਰ ਨੂੰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਤਹਿਤ ਵਿਕਸਿਤ ਕੀਤਾ ਜਾਵੇਗਾ: ਤ੍ਰਿਪਤ ਬਾਜਵਾCelebrating Diwali, the Festival of Lights ,, Adv Pranita Deshpande ਨਿਊਜ਼ੀਲੈਂਡ ਵੋਮੈਨ ਕਬੱਡੀ ਟੀਮ ਸ਼ੁੱਕਰਵਾਰ ਰਾਜਸਥਾਨ ਹੋਣ ਵਾਲੀ ਲੀਗ ਲਈ ਹੋਵੇਗੀ ਰਵਾਨਾ
Poem

ਕੀਮਤ.....ਹੀਰਾ ਸਿੰਘ ਤੂਤ

July 12, 2018 04:38 PM

ਕੀਮਤ
ਜਦੋਂ ਕੋੲੀ ਅਾਖਦਾ ਹੈ
ਤੁਸੀਂ ਬਹੁਤ ਜੱਚ ਰਹੇ ਓ!
ਤਾਂ ਪਹਿਰਾਵਾ ਰੁੱਸਦਾ ਹੈ
ਜਿੱਥੇ ਸਿਰਫ
ਪਹਿਰਾਵੇ ਦੀ ਸਿਫਤ ਹੋਵੇ
ਓਥੇ ਮਨੁੱਖ ਨੂੰ ਵੀ
ਰੁੱਸ ਜਾਣਾ ਚਾਹੀਦਾ ਹੈ।


.ਹੀਰਾ ਸਿੰਘ ਤੂਤ
ਮੋਬ.98724-55994

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech