19

July 2018
ਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ ਜਿਲ੍ਹਾ ਸਿੱਖਿਆ ਅਫਸਰ ਨੇ ਮੈਡਮ ਦਲਜੀਤ ਕੌਰ ਨੂੰ ਕੀਤਾ ਸਨਮਾਨਿਤਨੀਂਦ ਨਾ ਆਉਣਾ, ਸਟਰਿਸ, ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ ਪ੍ਰੇਸ਼ਾਨ ਰੋਗੀਆਂ ਲਈ ਸਾਵਧਾਨੀਆਂ //ਸਤਵਿੰਦਰ ਕੌਰ ਸੱਤੀ-(ਕੈਲਗਰੀ)- ਕੈਨੇਡਾ"ਭਗਤ ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ ਲੇਖਿਕਾ ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ “ਦੇਖਣਾ ਹੈ ਚੰਨ“ 'ਤੇਗਾਇਕੀ ਅਤੇ ਗੀਤਕਾਰੀ ਦਾ ਠਾਠਾਂ ਮਾਰਦਾ ਧੜੱਲੇਦਾਰ ਦਰਿਆ-- ਹਾਕਮ ਬਖਤੜੀ ਵਾਲਾ ਬੱਚਿਆਂ ਦਾ ਡੇਗੂ ਤੌ ਰੱਖੌ ਬਚਾਅ–ਡਾਂ ਰੰਧਾਵਾ।ਬਾਦਲ ਪਰਿਵਾਰ ਦੀ ਭਾਜਪਾ ਪ੍ਰਤੀ ਵਫਾਦਾਰੀ ਕੌਂਮੀ ਗੈਰਤ ਦਾ ਘਾਣਅਬਾਦੀ ਨੂੰ ਕੰਟਰੋਲ ਕਰਨਾ ਅੱਜ ਦੀ ਪੀੜੀ ਦੀ ਚੁਣੌਤੀ-: ਸਪੀਕਰ ਰਾਣਾ ਕੰਵਰਪਾਲ ਸਿੰਘ।ਬੜੇ ਔਖੇ ਪੁੱਤ ਤੋਰਨੇ....-ਬੇਅੰਤ ਕੌਰ ਗਿੱਲ ਮੋਗਾ
Punjabi

ਨਜਾਇਜ਼ ਕਬਜਿਆਂ ਖਿਲਾਫ ਨਗਰ ਕੌਂਸਲ ਹੋਈ ਸਖਤ।

July 12, 2018 04:53 PM

ਨਜਾਇਜ਼ ਕਬਜਿਆਂ ਖਿਲਾਫ ਨਗਰ ਕੌਂਸਲ ਹੋਈ ਸਖਤ।


ਸ੍ਰੀ ਅਨੰਦਪੁਰ ਸਾਹਿਬ, 12 ਜੁਲਾਈ(ਦਵਿੰਦਰਪਾਲ ਸਿੰਘ/ਅੰਕੁਸ਼): ਨਗਰ ਕੌਂਸਲ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਨਜਾਇਜ਼ ਕਬਜਿਆਂ ਖਿਲਾਫ ਸਖਤੀ ਕਰਨੀ ਸ਼ੁਰੂ ਕਰ ਦਿਤੀ ਗਈ ਹੈ। ਜਿੱਥੇ ਪਹਿਲਾਂ ਕੌਂਸਲ ਅਧਿਕਾਰੀਆਂ ਵਲੋਂ ਨਜਾਇਜ਼ ਕਬਜਿਆਂ ਖਿਲਾਫ ਦੁਕਾਨਦਾਰਾਂ ਨੂੰ ਚਿਤਾਵਨੀ ਦਿਤੀ ਗਈ ਸੀ ਉਥੇ ਅੱਜ ਕੌਂਸਲ ਅਧਿਕਾਰੀਆਂ ਵਲੋਂ ਪੁਲਿਸ ਨੂੰ ਨਾਲ ਲੈ ਕੇ ਨਜਾਇਜ਼ ਤੋਰ ਤੇ ਲਗਿਆ ਸਮਾਨ ਟਰਾਲੀ ਵਿਚ ਸੁੱਟਣ ਦੀ ਪ੍ਰਿਕ੍ਰਿਆ ਸ਼ੁਰੂ ਕੀਤੀ ਗਈ। ਮੁੱਖ ਬਜ਼ਾਰ, ਭਗਤ ਰਵਿਦਾਸ ਚੌਂਕ, ਕਲਗੀਧਰ ਮਾਰਕੀਟ, ਕਚਹਿਰੀ ਰੋਡ, ਨੈਣਾਂ ਦੇਵੀ ਰੋਡ ਦੇ ਬਾਹਰ ਲੱਗੇ ਸਮਾਨ ਨੂੰ ਜਬਤ ਕਰਨ ਦੀ ਕਾਰਵਾਈ ਕੀਤੀ ਗਈ। ਬਾਅਦ ਵਿਚ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਵਲੋਂ ਸਮਾਨ ਵਾਪਸ ਕਰ ਦਿਤਾ ਗਿਆ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਆਮ ਲੋਕਾਂ ਦੀ ਸਹੂਲਤ ਲਈ ਦੁਕਾਨਾਂ ਦੇ ਅੰਦਰ ਹੀ ਆਪਣਾ ਸਮਾਨ ਰੱਖਣ। ਉਨਾਂ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣੀ ਚਾਹੁੰਦੇ ਹਾਂ ਜਿਸ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਰਮੇਸ਼ਵਰ ਸੋਨੀ, ਪਰਮਜੀਤ ਸੋਨੂੰ, ਗੁਰਦੇਵ ਸਿੰਘ, ਅਮਰੀਕ ਚੰਦਰ ਬੇਦੀ, ਧਰਮਵੀਰ, ਪ੍ਰਿੰਸ, ਬੱਬੀ, ਰਣਜੀਤ ਡਾਢੀ ਆਦਿ ਹਾਜ਼ਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech