Sunday, March 24, 2019
FOLLOW US ON

News

ਸਰਕਾਰੀ ਹਸਪਤਾਲ ਮਾਨਾਂਵਾਲ ਵਿਖੇ ਨਵੇਂ ਆਏ ਐਸਐਮਉ ਨੇ ਆਹੁਦਾ ਸੰਭਾਲਿਆ

July 20, 2018 06:51 PM
General

ਸਰਕਾਰੀ ਹਸਪਤਾਲ ਮਾਨਾਂਵਾਲ ਵਿਖੇ ਨਵੇਂ ਆਏ ਐਸਐਮਉ ਨੇ ਆਹੁਦਾ ਸੰਭਾਲਿਆ

ਜੰਡਿਆਲਾ ਗੁਰੁ, 20 ਜੁਲਾਈ ਕੁਲਜੀਤ ਸਿੰਘ
ਇੱਥੋਂ ਨਜ਼ਦੀਕੀ ਸਰਕਾਰੀ ਹਸਪਤਾਲ ਮਾਨਾਂਵਾਲ ਵਿਖੇ ਨਵੇਂ ਬਦਲ ਕੇ ਆਏ ਐਸਐਮਉ ਨੇ ਆਪਣਾ ਅਹੁਦਾ ਸੰਭਾਲ ਲਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਸੈਨਟਰੀ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਡਾਕਟਰ ਨਿਰਮਲ ਸਿੰਘ ਜੋ ਕਿ ਤਰਨਤਾਰਨ ਤੋਂ ਬਦਲ ਕਿ ਇੱਥੇ ਆਏ ਹਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਦੱਸਿਆ ਕਿ ਡਾਕਟਰ ਨਿਰਮਲ ਸਿੰਘ ਬਹੁਤ ਹੀ ਇਮਾਨਦਾਰ ਅਤੇ ਮਨੁਖਤਾ ਦੀ ਸੇਵਾ ਕਰਨ ਵਾਲੇ ਇਨਸਾਨ ਹਨ।ਇਸ ਮੌਕੇ ਡਾ ਸੁਮੀਤ ਸਿੰਘ, ਡਾ ਰਵਿੰਦਰ ਸਿੰਘ, ਡਾ ਅਮਰਬੀਰ ਸਿੰਘ, ਬਲਜੀਤ ਸਿੰਘ, ਪ੍ਰਿਤਪਾਲ ਸਿੰਘ, ਹਰਜਤਿ ਸਿੰਘ, ਹਰਜਿੰਦਰ ਪਾਲ ਸਿੰਘ, ਬਲਵਿੰਦਰ ਕੁਮਾਰ, ਅਜਮੇਰ ਸਿੰਘ ਸਾਰੇ ਹੈਲਥ ਇੰਸਪੈਕਟਰ, ਕੰਵਰਦੀਪ ਸਿੰਘ ਮਲਟੀ ਵਰਕਰ ਹੈਲਥ ਵਰਕਰ ਨੇ ਆਏ ਹੋਏ ਨਵੇਂ ਐਸਐਮਉ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡਾ ਵਿਰਸਾ ਸਿੰਘ ਪੰਨੂ ਵਿਸ਼ੇਸ਼ ਤੌਰ 'ਤੇ ਪਹੁੰਚੇ।

Have something to say? Post your comment

More News News

Tribute to Martyr Shaheed Bhagat Singh in St. Soldier Elite Convent School ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਾਹਕੋਟ-ਮਲਸੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਇਸ ਵਾਰ ਤਿੰਨ ਨਵੇਂ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਸਾਹਕੋਟ ਪੁਲਿਸ ਪਰ ਕਾਰਵਾਈ ਨਾ ਕਰਨ ਦੇ ਲੱਗੇ ਅਰੋਪ ਮੱਲਣ ਪਰਿਵਾਰ ਵਲੋ ਬਾਬਾ ਨਾਮਦੇਵ ਭਵਨ ਵਿਖੇ ਕਰਵਾਇਆ ਧਾਰਮਿਕ ਸਮਾਗਮ ਨਰਿੰਦਰ ਸਿੰਘ ਅਹੂਜਾ ਵੱਲੋਂ ਰਚਿਤ ਪੁਸਤਕ ``ਮੌਲਿਕ ਤੇ ਵਿਲੱਖਣ ਸਿੱਖ ਧਰਮ" ਲੋਕ ਅਰਪਿਤ। ਮਾਨਸਾ ਸਹਿਰ ਚ੍ ਸਫ਼ਾਈ ਮੁੰਹਿਮ ਚਲਾ ਕੇ ਦਿੱਤੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ- ਅਪਨੀਤ ਰਿਆਤ ਸਰਕਾਰ ਨੇ ਅਨੇਕਾਂ ਕੰਪਨੀਆਂ ਰਾਹੀਂ ਲੋਕਾਂ ਦਾ ਲੁੱਟ ਕੇ ਕੰਪਨੀਆਂ ਨੂੰ ਬੰਦ ਕਰਵਾ ਦਿੱਤਾ
-
-
-