News

ਕੰਨ ਦੇ ਮਰੀਜ ਦੇਸੀ ਨੁਸਖੇ ਨਾ ਅਪਣਾਉਣ— ਡਾ. ਰੰਧਾਵਾ

July 21, 2018 06:44 PM
General

ਕੰਨ ਦੇ ਮਰੀਜ ਦੇਸੀ ਨੁਸਖੇ ਨਾ ਅਪਣਾਉਣ— ਡਾ. ਰੰਧਾਵਾ

ਚੌਂਕ ਮਹਿਤਾ, 21 ਜੁਲਾਈ (ਬਲਜਿੰਦਰ ਸਿੰਘ ਰੰਧਾਵਾ)— ਕੰਨ ਦੇ ਮਰੀਜਾਂ ਨੂੰ ਦੇਸੀ ਨੁਸਖੇ ਨਹੀ ਅਪਣਾਉਣੇ ਚਾਹੀਦੇ ਕਿਉਂਕਿ ਇਸ ਨਾਲ ਬਿਮਾਰੀ ਖਤਰਨਾਕ ਬਣ ਜਾਂਦੀ ਹੈ। ਇਹ ਜਾਣਕਾਰੀ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਰਾਜਬਿੰਰਦਰ ਸਿੰਘ ਰੰਧਾਵਾ ਨੇ ਗੁਰਸ਼ੇਰ ਕਲੀਨਿਕ, ਨਜਦੀਕ ਗੁਰਦੁਆਰਾ ਗੁਰੂ ਕੀ ਬੇਰ ਮੱਤੇਵਾਲ ਵਿਖੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨਾਂ ਦੱਸਿਆ ਕਿ ਲੋਕ ਦੇਸੀ ਨੁਸਖੇ ਜਿਵੇਂ ਕਿ ਸਰੋਂ ਦਾ ਤੇਲ, ਬਦਾਮ ਰੋਗਨ, ਲੱਸਣ, ਅਦਰਕ, ਹਾਈਡਰੋਜਨ ਆਦਿ ਕੰਨ ਵਿਚ ਪਾਉਂਦੇ ਹਨ, ਜਿਸ ਨਾਲ ਕੰਨ ਵਿਚ (ਅੋਟੋਮਾਈਕੋਸਿਸ) ਨਾਮਕ ਬਿਮਾਰੀ ਹੋ ਜਾਂਦੀ ਹੈ, ਜਿਸ ਨਾਲ ਕੰਨ ਵਿਚ ਤੇਜ ਦਰਦ, ਕੰਨ ਵਿਚ ਸੋਜ, ਕੰਨ ਦੇ ਬਾਹਰ ਸੋਜ, ਘੱਟ ਸੁਣਾਈ ਦੇਣਾ ਸ਼ੁਰੂ ਹੋ ਜਾਂਦੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਉਹ ਕੰਨ ਦੀ ਬਿਮਾਰੀ ਤੋਂ ਪੀੜਤ ਹਨ ਤਾਂ ਸਪੈਸਲਿਸਟ ਡਾਕਟਰ ਪਾਸੋਂ ਆਪਣਾ ਚੈਕਅੱਪ ਕਰਵਾਉਣ।

Have something to say? Post your comment

More News News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼ ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਪਿੰਡ ਟਿੱਬਾ ਵਿਖੇ ਅਪਰ ਲਸਾੜਾ ਡਰੇਨ 'ਤੇ ਬਣਿਆ ਪੁਲ ਸੜਕ ਹਾਦਸੇ ਨੂੰ ਦੇ ਰਿਹਾ ਸੱਦਾ ਸੜਕ ਨੇ ਧਾਰਿਆ ਛੱਪੜ ਦਾ ਰੂਪ, ਨਗਰ ਪੰਚਾਇਤ ਭਿੱਖੀਵਿੰਡ ਬੇਖਬਰ ਫ਼ਿਲਮ ਸੰਗੀਤ ਅਤੇ ਗਲੈਮਰ ਸੰਸਾਰ ਦੀ ਮਾਣਮੱਤੀ ਮੁਟਿਆਰ ਮਾਲਵਾ ਹੈਰੀਟੇਜ਼ ਅਤੇ ਸਭਿਆਚਾਰਕ ਫਾਊਂਡੇਸ਼ਨ (ਰਜਿ.) ਵੱਲੋਂ ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ 'ਚ '੧੫ਵਾਂ ਵਿਰਾਸਤ ਮੇਲਾ' ਅੱਜ (੨੨ ਫਰਵਰੀ) ਤੋਂ ਸ਼ੁਰੂ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ ਹੱਟ-ਪਿੱਛੇ ਮਿੱਤਰਾਂ ਦੀ ਮੁੱਛ ਦਾ ਸਵਾਲ ਹੈ
-
-
-