Wednesday, March 27, 2019
FOLLOW US ON

News

ਗੈਂਗਸਟਰ ਬਾਬਾ ਦਿਲਪ੍ਰੀਤ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਹੋਇਆ ਪੇਸ਼, 20 ਤੱਕ ਮਿਲਿਆ ਪੁਲਿਸ ਰਿਮਾਂਡ।

August 07, 2018 05:45 PM
General

ਗੈਂਗਸਟਰ ਬਾਬਾ ਦਿਲਪ੍ਰੀਤ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਹੋਇਆ ਪੇਸ਼, 20 ਤੱਕ ਮਿਲਿਆ ਪੁਲਿਸ ਰਿਮਾਂਡ।

ਸ੍ਰੀ ਅਨੰਦਪੁਰ ਸਾਹਿਬ, 7 ਅਗਸਤ(ਦਵਿੰਦਰਪਾਲ ਸਿੰਘ/ਅੰਕੁਸ਼): ਬਹੁਚਰਚਿਤ ਗੈਂਗਸਟਰ ਬਾਬਾ ਦਿਲਪ੍ਰੀਤ ਸਿੰਘ ਨੂੰ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੌਗ ਜੱਜ ਨੇ ਉਸ ਦਾ 13 ਦਿਨਾ ਪੁਲਿਸ ਰਿਮਾਂਡ ਦੇ ਦਿਤਾ। ਅੱਜ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਪੁਲਿਸ ਦੀ ਐਬੂੰਲੈਂਸ ਵਿਚ ਲਿਆਉਂਦੇ ਬਾਬਾ ਦਿਲਪ੍ਰੀਤ ਸਿੰਘ ਨੂੰ ਐਬੂੰਲੈਂਸ ਚੌਂ ਬਾਹਰ ਵੀ ਨਹੀ ਕਢਿਆ ਗਿਆ ਤੇ ਉਸ ਦੇ ਦਸਤਖਤ ਵੀ ਐਬੂੰਲੈਂਸ ਦੇ ਵਿਚ ਹੀ ਕਰਵਾਏ ਗਏ। ਜਦੋਂ ਕਿ ਸਮੁੱਚੇ ਪ੍ਰਬੰਧਾਂ ਦੀ ਦੇਖ ਰੇਖ ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ ਕਰ ਰਹੇ ਸਨ।
ਇਥੇ ਦੱਸਣਯੋਗ ਹੈ ਕਿ ਐਫ ਆਈ ਆਰ 38/14 ਤਹਿਤ 302,34 ਆਈ ਪੀਸੀ ਤਹਿਤ ਨੂਰਪੁਰਬੇਦੀ ਵਿਖੇ ਦਰਜ ਮਾਮਲੇ ਸਬੰਧੀ ਅੱਜ ਬਾਬਾ ਦਿਲਪ੍ਰੀਤ ਸਿੰਘ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਵਲੋਂ ਮੰਗੇ ਰਿਮਾਂਡ ਤੇ ਮਾਨਯੋਗ ਜੱਜ ਵਲੋਂ 20 ਅਗਸਤ ਤੱਕ ਪੁਲਿਸ ਰਿਮਾਂਡ ਦੇ ਦਿਤਾ ਗਿਆ। ਇਸ ਮੌਕੇ ਸਰਕਾਰੀ ਵਕੀਲ ਵਿਜੇ ਕੁਮਾਰ ਪੇਸ਼ ਹੋਏ ਜਦੋਂ ਕਿ ਅਦਾਲਤ ਵਲੋਂ ਕਨੂੰਨੀ ਚਾਰਾਜੋਈ ਲਈ ਬਾਬਾ ਦਿਲਪ੍ਰੀਤ ਸਿੰਘ ਵਲੋਂ ਐਡਵੋਕੇਟ ਸਚਿਨ ਕੌਸ਼ਲ ਪੇਸ਼ ਹੋਏ।
ਇਸ ਮੌਕੇ ਬਾਬਾ ਦਿਲਪ੍ਰੀਤ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਸਦਾ ਇਲਾਜ ਰੂਪਨਗਰ ਵਿਖੇ ਹੀ ਕਰਵਾਇਆ ਜਾਵੇ ਜੋ ਜੱਜ ਸਾਹਿਬ ਨੇ ਪ੍ਰਵਾਨ ਕਰ ਲਿਆ ਤੇ ਉਨਾਂ ਸਿਹਤ ਵਿਭਾਗ ਨੂੰ ਹਿਦਾਇਤ ਕੀਤੀ ਕਿ ਇਸ ਦਾ ਪੂਰਾ ਇਲਾਜ ਕਰਵਾਇਆ ਜਾਵੇ।

Have something to say? Post your comment

More News News

ਸਾਬਕਾ ਪੁਲਿਸ ਮੁੱਖੀ ਸੁਮੇਧ ਸੈਣੀ ਅਤੇ ਆਈ ਜੀਪਰਮਰਾਜ ਉਮਰਾਨੰਗਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬਵਿਖੇ ਟੇਕਿਆ ਮੱਥਾ ਪੰਜਾਬ ਰਾਜ ਖੇਡਾਂ ਔਰਤਾਂ ਅੰਡਰ-25 ਦੇ ਵੇਟ ਲਿਫਟਿੰਗ 34 ਕਿਲੋ ਵਰਗ 'ਚ ਮੁਕਤਸਰ ਦੀ ਧੀ ਨੇ ਮਾਰੀ ਬਾਜ਼ੀ ਅਕਾਲੀ ਦੱਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਤਖਤ ਸ਼੍ਰੀ ਕੇਸਗੜ ਸਾਹਿਬ ਹੋਏ ਨਤਮਸਤਕ। ਐਨ ਆਰ ਆਈ ਦੇ ਬੇਟੇ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਕੀਤੀ ਹੱਤਿਆ,ਦੋ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ । ਸਵੇਰੇ ਕਸਰਤ ਕਰਕੇ ਮਨੁੱਖ ਦੀਮਾਗੀ ਟੈਨਸ਼ਨਾ ਤੋ ਰਹਿ ਸਕਦਾ ਦੂਰ :ਡਾ ਵਰੁਣ ਮਿੱਤਲ ਬੁਢਲਾਡਾ ਵਿਖੇ ਛੇ ਸੜਕਾਂ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ : ਡੀਸੀ ਬੁਢਲਾਡਾ ਵਿਖੇ ਛੇ ਸੜਕਾਂ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ : ਡੀਸੀ ਬੁਢਲਾਡਾ ਵਿਖੇ ਛੇ ਸੜਕਾਂ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ : ਡੀਸੀ ਤਿੰਨ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਦੀ ਰਿਵਿਊ ਮੀਟਿੰਗ ਦਾ ਚੌਥਾ ਗੇੜ ਤਿੰਨ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਦੀ ਰਿਵਿਊ ਮੀਟਿੰਗ ਦਾ ਚੌਥਾ ਗੇੜ
-
-
-