News

ਇਕਬਾਲ ਸਿੰਘ ਲਾਲਪੁਰਾ ਨੂੰ ਚੀਫ ਖਾਲਸਾ ਦੀਵਾਨ ਵਲੌਂ ਵਿਸ਼ੇਸ਼ ਤੌਰ ਤੇ ਕੀਤਾ ਜਾਵੇਗਾ ਸਨਮਾਨਿਤ।

August 10, 2018 09:33 PM
General

ਇਕਬਾਲ ਸਿੰਘ ਲਾਲਪੁਰਾ ਨੂੰ ਚੀਫ ਖਾਲਸਾ ਦੀਵਾਨ ਵਲੌਂ ਵਿਸ਼ੇਸ਼ ਤੌਰ ਤੇ ਕੀਤਾ ਜਾਵੇਗਾ ਸਨਮਾਨਿਤ।

ਸ਼੍ਰੀ ਅਨੰਦਪੁਰ ਸਾਹਿਬ, 10 ਅਗਸਤ(ਦਵਿੰਦਰਪਾਲ ਸਿੰਘ/ਅੰਕੁਸ਼): ਚੀਫ਼ ਖਾਲਸਾ ਦੀਵਾਨ ਵੱਲੋਂ ਸਮਾਜ ਅਤੇ ਦੇਸ਼ ਦੀ ਸੇਵਾ ਵਿੱਚ ਯੋਗਦਾਨ ਪਾਉਣ ਵਾਲੀਆਂ ਉੱਘੀਆਂ ਸਿੱਖ ਸਖਸ਼ੀਅਤਾਂ ਨੂੰ ਮਿਤੀ 12 ਅਗਸਤ 2018 ਨੂੰ ਅੰਮ੍ਰਿਤਸਰ ਵਿਖੇ ਸਨਮਾਨਿਤ  ਕਰਨ ਦਾ ਨਿਰਣਾ ਲਿਆ ਗਿਆ ਹੇ। ਜਿਸ ਵਿਚ ਐਸ.ਜੀ.ਐਸ.ਖਾਲਸਾ.ਸੀ.ਸੈਕੰ.ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਹਨਾਂ ਵਿੱਚ  ਏਅਰ ਚੀਫ਼ ਮਾਰਸ਼ਲ  ਸ੍ਰ: ਰਵਿੰਦਰ ਸਿੰਘ ਧਨੋਆ, ਸ੍ਰ: ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ, ਡਾ: ਕੁਲਵੰਤ ਸਿੰਘ ਢੋਡ ਵਾਈਸ ਚਾਂਸਲਰ ਗੁਰੂ ਰਾਮਦਾਸ ਯੂਨੀਵਰਸਿਟੀ, ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਐਸ.ਪੀ. ਸਿੰਘ  ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ,  ਸ੍ਰ:ਅਮਰਜੀਤ ਸਿੰਘ ਦੂਆ ਮੈਂਬਰ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਆਦਿ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਵੱਲੋਂ ਦਿਤੀ ਗਈ।

Have something to say? Post your comment

More News News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼ ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਪਿੰਡ ਟਿੱਬਾ ਵਿਖੇ ਅਪਰ ਲਸਾੜਾ ਡਰੇਨ 'ਤੇ ਬਣਿਆ ਪੁਲ ਸੜਕ ਹਾਦਸੇ ਨੂੰ ਦੇ ਰਿਹਾ ਸੱਦਾ ਸੜਕ ਨੇ ਧਾਰਿਆ ਛੱਪੜ ਦਾ ਰੂਪ, ਨਗਰ ਪੰਚਾਇਤ ਭਿੱਖੀਵਿੰਡ ਬੇਖਬਰ ਫ਼ਿਲਮ ਸੰਗੀਤ ਅਤੇ ਗਲੈਮਰ ਸੰਸਾਰ ਦੀ ਮਾਣਮੱਤੀ ਮੁਟਿਆਰ ਮਾਲਵਾ ਹੈਰੀਟੇਜ਼ ਅਤੇ ਸਭਿਆਚਾਰਕ ਫਾਊਂਡੇਸ਼ਨ (ਰਜਿ.) ਵੱਲੋਂ ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ 'ਚ '੧੫ਵਾਂ ਵਿਰਾਸਤ ਮੇਲਾ' ਅੱਜ (੨੨ ਫਰਵਰੀ) ਤੋਂ ਸ਼ੁਰੂ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ ਹੱਟ-ਪਿੱਛੇ ਮਿੱਤਰਾਂ ਦੀ ਮੁੱਛ ਦਾ ਸਵਾਲ ਹੈ
-
-
-