26

September 2018
ਆਲ ਇੰਡੀਆ ਰੇਡੀਓ ਵੱਲੋਂ ਅੰਮ੍ਰਿਤਸਰ ਤੋਂ ਨਵੇਂ ਐਫ ਐਮ ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨਯੂ,ਕੇ ਵਿੱਚ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਲਈ ਭਾਰਤ ਸਰਕਾਰ ਦਾ ਝੂਠਾ ਪ੍ਰਾਪੇਗੰਡਾ ਜਿੰਮੇਵਾਰ -ਯੁਨਾਈਟਿਡ ਖਾਲਸਾ ਦਲ ਪੋਲਿੰਗ ਬੂਥ ਤੇ ਵੋਟਰ //ਪੋਲਿੰਗ ਬੂਥ ਤੇ ਵੋਟਰ ਕੈਮਰੇ ਦੀ ਅੱਖ ਨਾਲ ਤਸਵੀਰਾਂ ਵਿੱਚ ਜਾਨ ਪਾਉਂਦਾ “ਪ੍ਰਤਾਪ ਸਿੰਘ ਹੀਰਾ“ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਅਮਨ-ਅਮਾਨ ਨਾਲ ਚੜ੍ਹੀਆ ਨੇਪੜੇਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਚਮਕਾਏਗੀ 'ਕਿਸਮਤ'//ਲੇਖਕ-ਹਰਜਿੰਦਰ ਿਸੰਘ ਜਵੰਦਾ
Punjabi

ਛੋਟੇ ਬੱਚਿਆਂ ਵਿਚ ਕਬਜ ਹੋਣਾ ਚਿੰਤਾਜਨਕ—ਡਾ. ਸੁਪ੍ਰਿਯਾ

September 08, 2018 09:51 PM
ਡਾ. ਸੁਪ੍ਰਿਯਾ

ਛੋਟੇ ਬੱਚਿਆਂ ਵਿਚ ਕਬਜ ਹੋਣਾ ਚਿੰਤਾਜਨਕ—ਡਾ. ਸੁਪ੍ਰਿਯਾ

ਚੌਂਕ ਮਹਿਤਾ, 8 ਸਤੰਬਰ (ਬਲਜਿੰਦਰ ਸਿੰਘ ਰੰਧਾਵਾ)— ਬੱਚਿਆਂ ਵਿਚ ਦਿਨ ਬ ਦਿਨ ਵੱਧ ਰਹੀ ਕਬਜ ਦੀ ਬਿਮਾਰੀ ਚਿੰਤਾਜਨਕ ਹੈ। ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ ਨਜਦੀਕ ਗੁਰਦੁਆਰਾ ਗੁਰੂ ਕੀ ਬੇਰ ਮੱਤੇਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਡਾ. ਸੁਪ੍ਰਿਯਾ ਨੇ ਦੱਸਿਆ ਕਿ ਕਬਜ ਦਾ ਕਾਰਨ ਬੱਚਿਆਂ ਵਿਚ ਫਾਸਟ ਫੂਡ ਜਿਵੇਂ ਕਿ ਪੀਜਾ, ਬਰਗਰ, ਕੁਰਕਰੇ, ਚਿਪਸ, ਕੋਲ ਡਰਿੰਕਸ ਵੱਲ ਜਿਆਦਾ ਰੁਝਾਨ ਕਰਨਾ ਹੈ ਜੋ ਕਿ ਜਿਆਦਾਤਰ ਮੈਦੇ ਤੋਂ ਬਣੇ ਹੁੰਦੇ ਹਨ ਅਤੇ ਦੂਸਰਾ ਕਾਰਨ ਬੱਚਿਆਂ ਵਿਚ ਆਊਟਡੋਰ ਗਤੀਵਿਧੀ ਘੱਟ ਹੋਣਾ ਹੈ। ਬੱਚੇ ਅੱਜ ਕੱਲ ਮੋਬਾਈਲ, ਕੰਪਿਊਟਰ, ਗੇਮਜ ਵਿਚ ਜਿਆਦਾ ਰੁਝਾਨ ਰੱਖਦੇ ਹਨ ਜਿਸ ਕਾਰਨ ਉਨਾਂ ਦਾ ਸਰੀਰ ਘੱਟ ਗਤੀਵਿਧੀ ਕਰਦਾ ਹੈ ਅਤੇ ਬੱਚਿਆਂ ਦਾ ਸਰੀਰ ਸੁਸਤ ਰਹਿੰਦਾ ਹੈ ਅਤੇ ਉਨਾਂ ਵਿਚ ਕਬਜ ਦੇ ਰੋਗ ਦਾ ਵਾਧਾ ਹੁੰਦਾ ਹੈ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech