News

ਕਾਮੇਡੀ ਦਾ ਖਜਾਨਾ ਤੇ ਪਰਿਵਾਰਿਕ ਡਰਾਮਾ ਹੋਵੇਗੀ ਫ਼ਿਲਮ'ਕੁੜਮਾਈਆਂ'-ਹਰਜੀਤ ਹਰਮਨ

September 13, 2018 09:31 PM
General

ਕਾਮੇਡੀ ਦਾ ਖਜਾਨਾ ਤੇ ਪਰਿਵਾਰਿਕ ਡਰਾਮਾ ਹੋਵੇਗੀ ਫ਼ਿਲਮ'ਕੁੜਮਾਈਆਂ'-ਹਰਜੀਤ ਹਰਮਨ

ਸਮਾਣਾ 13 ਸਤੰਬਰ (ਜਵੰਦਾ) ਪੰਜਾਬੀ ਫ਼ਿਲਮ 'ਕੁੜਮਾਈਆਂ' ਅੱਜ 14 ਸਤੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਵਿਨਰਜ਼ ਪ੍ਰੋਡਕਸ਼ਨ ਵੱਲੋਂ ਪੇਸ਼ ਅਤੇ ਹਾਸਰੰਗ ਨਾਲ ਲਬਰੇਜ਼ ਇਸ ਫ਼ਿਲਮ ਦੀ ਕਹਾਣੀ ਇੱਕ ਅਜਿਹੇ ਨੌਜਵਾਨ ਉੱਪਰ ਅਧਾਰਤ ਹੈ, ਜੋ ਅਣਜਾਣਪੁਣੇ ਵਿੱਚ ਆਪਣੇ ਹੀ ਪਿਆਰ ਨੂੰ ਜ਼ੋਖ਼ਮ ਵਿੱਚ ਪਾ ਲੈਂਦਾ ਹੈ ਅਤੇ ਫਿਰ ਉਸ ਉੱਪਰ ਕੀ ਬੀਤਦੀ ਹੈ ਤੇ ਕਿਵੇਂ ਉਹ ਇਨ੍ਹਾਂ ਮੁਸ਼ਕਲ ਹਾਲਾਤਾਂ ਨਾਲ ਜੂਝ ਕੇ ਮੁੜ ਇਸ਼ਕ ਦੀ ਗੱਡੀ ਪੱਧਰੇ ਰਾਹ ਚੜ੍ਹਾਉਂਦਾ ਹੈ। ਇਹ ਇੱਕ ਪਰਵਾਰਕ ਤੇ ਕਾਮੇਡੀ ਨਾਲ ਭਰਪੂਰ ਫ਼ਿਲਮ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉੱਘੇ ਗਾਿੲਕ ਹਰਜੀਤ ਹਰਮਨ ਨੇ  ਸਮਾਣਾ ਵਿਖੇ ਿੲਕ ਸੱਭਿਆਚਾਰਕ ਪ੍ਰੋਗਰਾਮ ਤੇ ਪਹੁੰਚਣ ਉਪਰੰਤ ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿਹਾ ਕਿ ਇਹ ਇੱਕ ਕਾਮੇਡੀ ਤੇ ਰੋਮਾਂਟਿਕ ਪੈਕੇਜ਼ ਹੈ ਅਤੇ ਲੋਕ ਨਿਸ਼ਚਿਤ ਤੌਰ 'ਤੇ ਆਪਣੇ ਆਪ ਨੂੰ ਹਰ ਸੀਨ ਨਾਲ ਜੋੜ ਸਕਣਗੇ।ਇਸ ਮੌਕੇ ਸਾਬਕਾ ਜਿਲਾ ਪ੍ਰੀਸ਼ਦ ਚੇਅਰਪਰਸਨ  ਗੁਰਸ਼ਰਨ ਕੌਰ ਰੰਧਾਵਾ, ਜਸਵਿੰਦਰ ਸਿੰਘ ਰੰਧਾਵਾ, ਜੀਵਨ ਗਰਗ, ਠੇਕੇਦਾਰ ਪ੍ਰਮੋਦ ਸਿੰਗਲਾ, ਰਾਜੇਸ਼ ਗਰਗ ਸਿੰਦੀ, ਹਰਿੰਦਰ ਦਿਓਲ ਖੇੜਕੀ, ਸੈਂਕੀ ਗਰਗ, ਕੇਵਲ ਕ੍ਰਿਸ਼ਨ ਗਰਗ, ਲਖਵਿੰਦਰ ਜਵੰਦਾ, ਨਰਿੰਦਰ ਖੇੜੀਮਾਨੀਆਂ, ਹਰਜੀਤ ਖੱਟੜਾ, ਤੀਰਥ ਿਸੰਘ ਅਤੇ ਸੰਦੀਪ ਵਰਮਾ ਆਦਿ ਵੀ ਹਾਜ਼ਰ ਸਨ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-