News

ਗਾਇਕਾ ਨੀਲਮ ਠੱਕਰਵਾਲ ਦਾ ਲੋਕ-ਤੱਥ 'ਪਰਖ' ਰਿਲੀਜ

September 14, 2018 08:54 PM
General

ਗਾਇਕਾ ਨੀਲਮ ਠੱਕਰਵਾਲ ਦਾ ਲੋਕ-ਤੱਥ 'ਪਰਖ' ਰਿਲੀਜ


ਚੰਡੀਗੜ (ਪ੍ਰੀਤਮ ਲੁਧਿਆਣਵੀ), 14 ਸਤੰਬਰ, 18 :   ਵੱਖ-ਵੱਖ ਵਿਸ਼ਿਆਂ ਤੇ ਸਿੰਗਲ ਟਰੈਕਾਂ ਨਾਲ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਗਾਇਕਾ ਨੀਲਮ ਠੱਕਰਵਾਲ ਦਾ ਲੋਕ-ਤੱਥ 'ਪਰਖ' ਯੂ-ਟਿਊਬ ਤੇ ਰਿਲੀਜ ਕੀਤਾ ਗਿਆ। ਇਸ ਗੀਤ ਨੂੰ ਲਿਖਿਆ ਹੈ ਪੰਜਾਬੀ ਮਾਂ-ਬੋਲੀ ਦੇ ਮਾਣਮੱਤੇ ਗੀਤਕਾਰ ਗੁਰਜੰਟ ਪਟਿਆਲ਼ਾ ਨੇ । 'ਯਮਲਾ ਰਿਕਾਡਜ' ਵੱਲੋਂ ਰਿਲੀਜ ਕੀਤੇ ਗਏ ਇਸ ਗੀਤ ਦਾ ਸੰਗੀਤ ਤਿਆਰ ਕੀਤਾ ਹੈ  ਗਰੂਵ ਮੇਟ ਨੇ ।  ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਗਾਇਕਾ ਨੀਲਮ ਨੇ ਦੱਸਿਆ ਕਿ ਉਹ ਹਮੇਸ਼ਾਂ ਸਮਾਜ ਨੂੰ ਸਹੀ ਸੇਧ ਦੇਣ ਵਾਲੇ ਸਾਫ਼-ਸੁਥਰੇ ਗੀਤ ਹੀ ਸਰੋਤਿਆਂ ਦੀ ਝੋਲੀ ਵਿੱਚ ਪਾਉਣਾ ਚਾਹੁੰਦੀ ਹੈ।  ਨਸ਼ੇ ਅਤੇ ਹਥਿਆਰਾਂ ਨੂੰ ਪਰਮੋਟ ਕਰਨ ਵਾਲੇ ਗੀਤਾਂ ਤੋਂ ਉਹ ਹਮੇਸ਼ਾਂ ਦੂਰ ਹੀ ਰਹਿੰਦੀ ਹੈ।  ਉਸ ਦਾ ਕਹਿਣਾ ਹੈ ਕਿ ਸਰੋਤੇ ਵੀ ਹਮੇਸ਼ਾਂ ਸਾਫ਼-ਸੁਥਰੇ ਗੀਤ ਹੀ ਸੁਣਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਸਾਡੀ ਮਾਂ-ਬੋਲੀ ਦਾ ਸਿਰ ਹਮੇਸ਼ਾੰ ਮਾਣ ਨਾਲ ਉੱਚਾ ਰਹੇ ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-