News

ਨਾਗੀਆਣਾ ਸਾਹਿਬ ਵਿਖੇ ਬਾਬਾ ਚੰਨਣਕੇ ਸਨਮਾਨਿਤ

September 14, 2018 08:56 PM
General

   ਨਾਗੀਆਣਾ ਸਾਹਿਬ ਵਿਖੇ ਬਾਬਾ ਚੰਨਣਕੇ ਸਨਮਾਨਿਤ


ਚੌਕ ਮਹਿਤਾ,14 ਸਤੰਬਰ (ਬਲਜਿੰਦਰ ਸਿੰਘ ਰੰਧਾਵਾ) ਸੰਤ ਬਾਬਾ ਚੁਗੱਤ ਸਿੰਘ ਤੇ ਸੰਤ ਬਾਬਾ ਜੁਗਿੰਦਰ ਸਿੰਘ ਜੀ ਦੀ ਸਲਾਨਾ ਬਰਸੀ ਗੁਰਦੁਆਰਾ ਨਾਗੀਆਣਾ ਸਾਹਿਬ ਉਦੋਕੇ ਵਿਖੇ ਸ਼ਰਧਾ ਨਾਲ ਮਨਾਈ ਗਈ।ਸਮਾਗਮ ਦੌਰਾਨ ਵੱੱਡੀ ਗਿਣਤੀ  ਵਿੱਚ ਸੰਗਤਾਂ ਨਾਗੀਆਣਾ ਸਾਹਿਬ ਵਿਖੇ ਨਤਮਸਤਕ ਹੋਈਆ।ਰਾਗੀ ਢਾਡੀ ਤੇ ਕਥਾ ਵਾਚਕ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰ ਵਾਰਾਂ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦੌਰਾਨ ਗੁਰਦੁਆਰਾ ਨਾਗੀਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੰਵਲਜੀਤ ਸਿੰਘ ਸਮੇਤ ਸੰਤ ਬਾਬਾ ਸੱਜਣ ਸਿੰਘ ਗੁਰੁ ਕੀ ਬੇਰ ਸਾਹਿਬ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਇਕਬਾਲ ਸਿੰਘ ਬੱਲਪੁਰੀਆਂ, ਬਾਬਾ ਗੁਰਮੀਤ ਸਿੰਘ ਚੰਨਣਕੇ, ਪੰਥ ਪ੍ਰਸਿੱਧ ਢਾਡੀ ਜਥੇ ਗਿਆਨੀ ਲਖਵਿੰਦਰ ਸਿੰਘ ਸੋਹਲ ਤੇ ਜਸਵੰਤ ਸਿੰਘ ਵਿੰਡਰ ਉਦੋਕੇ ਵੱਲੋਂ ਵਿਸ਼ੇਸ਼ ਤੌਰ ਤੇ ਪੁੱਜੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੁੰ ਸਿਰੋਪਾਓ ਤੇ ਦੁਸ਼ਾਲਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-