News

ਅੰਮ੍ਰਿਤਸਰ ਟਰੇਨ ਹਾਦਸੇ ਵਿੱਚ 100 ਤੋਂ ਜਿਆਦਾ ਮਾਰੇ ਜਾਣ ਦੀ ਖਬਰ ।

October 19, 2018 11:23 PM
General

ਅੰਮ੍ਰਿਤਸਰ ਟਰੇਨ ਹਾਦਸੇ ਵਿੱਚ 100 ਤੋਂ ਜਿਆਦਾ  ਮਾਰੇ ਜਾਣ ਦੀ ਖਬਰ ।
ਅੰਮ੍ਰਿਤਸਰ ਕੁਲਜੀਤ ਸਿੰਘ
ਅੰਮ੍ਰਿਤਸਰ ਵਿੱਚ ਵੱਡਾ ਟਰੇਨ ਹਾਦਸਾ ਹੋਇਆ ਹੈ ਜਿਸ ਵਿਚ 100 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ ।ਜਾਣਕਾਰੀ ਅਨੁਸਾਰ ਜੌੜਾ ਫਾਟਕ ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਆ।ਰਹੀ ਟਰੇਨ ਨੇ ਜੋ ਟਰੈਕ ਤੇ ਖੜੇ ਸੈਂਕੜੇ ਲੋਕ ਦੁਸਹਿਰਾ ਦੇਖ ਰਹੇ ਸਨ ।ਉਹ ਹਾਦਸਾਗ੍ਰਸਤ ਹੋ ਗਏ ।ਦਰਅਸਲ ਰਾਵਣ ਦਾ ਅੱਧ ਸੜਿਆ ਪੁਤਲਾ ਡਿੱਗਣ ਨਾਲ ਲੋਕਾਂ ਵਿੱਚ ਭਗਦੜ ਮੱਚ ਗਈ ਤੇ ਰੇਲਵੇ ਟਰੈਕ ਵੱਲ ਭੱਜੇ  ਇਸੇ ਦੌਰਾਨ ਕਈ ਲੋਕ ਟਰੇਨ ਹੇਠਾਂ ਆ ਗਏ ।ਜਿਨ੍ਹਾਂ ਵਿੱਚ ਸੈਂਕੜੇ ਤੋਂ ਵੱਧ ਮੌਤਹੋ ਗਈਆਂ ਹਨ ਤੇ ਕਈ ਲੋਕ ਜ਼ਖਮੀ ਹੋ ਗਏ  ਹਨ ।ਪਟਾਕਿਆ ਦੇ ਸ਼ੋਰ ਨਾਲ ਉਹ ਲੋਕ  ਟਰੇਨ ਦੀ ਆਵਾਜ਼ ਨਹੀਂ।ਸੁਣ ਸਕੇ

Have something to say? Post your comment

More News News

ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ ਜਥੇਦਾਰ ਹਵਾਰਾ ਦੇ ਆਦੇਸ਼ਾਂ 'ਤੇ ਆਰਜ਼ੀ ਕਮੇਟੀ ਵਲੋਂ 27ਜਨਵਰੀ ਦੀ ਇਕੱਤਰਤਾ ਲਈ ਪੰਥਕ ਜੱਥੇਬੰਦੀਆਂ ਨਾਲ ਕੀਤਾ ਜਾ ਰਿਹੈ ਤਾਲਮੇਲ: ਅਮਰ ਸਿੰਘ ਚਾਹਲ 130 ਪਰਿਵਾਰਾਂ ਨੂੰ ਬਣਾ ਕੇ ਦਿੱਤੀਆਂ ਜਾ ਰਹੀਆਂ ਨੇ ਲੈਟਰੀਨਾਂ - ਸਰਪੰਚ ਦੀਪ ਖਹਿਰਾ ਬਸ ਸਟੈਂਡ ਸ਼ਾਹਕੋਟ ਦੇ ਬਾਹਰ ਕੀਤੀ ਨਾਅਰੇਬਾਜ਼ੀ, ਸਰਕਾਰ ਦਾ ਸਾੜਿਆ ਪੁੱਤਲਾ ਸ਼ੇਰਪੁਰ ਵਿੱਚ 35 ਸਾਲਾ ਫੁੱਟਬਾਲ ਲੀਗ ਸ਼ੁਰੂ ਜਿਲੇ ਵਿਚ ਹਰ ਮਹੀਨੇ ਦੀ 20 ਤਰੀਕ ਨੂੰ ਲੱਗਿਆ ਕਰਨਗੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ- ਰਵਿੰਦਰ ਸਿੰਘ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 61 ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕਸਬਾ ਸ਼ੇਰਪੁਰ ਵਿਖੇ ਅੱਜ ਪਹੁੰਚੇਗਾ ' ਸ਼ਬਦ ਗੁਰੂ ' ਚੇਤਨਾ ਮਾਰਚ : ਸ਼ੇਰਪੁਰ , ਜਵੰਧਾ ਸਾਂਸਦ ਸ. ਕੰਵਲਜੀਤ ਸਿੰਘ ਬਖਸ਼ੀ ਨੇ ਵੱਜੋਂ ਆਪਣੇ ਭਾਸ਼ਣ ਵਿਚ ਨੌਜਵਾਨ ਵਰਗ ਨੂੰ ਮੂਹਰੇ ਆਉਣ ਲਈ ਕਿਹਾ
-
-
-