Wednesday, May 22, 2019
FOLLOW US ON

News

ਪਟਿਆਲਾ ਰਤਨ ਅਵਾਰਡ ਦੇ ਕੇ ਸਨਮਾਨਤ ਕੀਤਾ ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਨੂੰ

November 12, 2018 09:26 PM
General

ਪਟਿਆਲਾ-12 ਨਵੰਬਰ 2018- ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਨੇ ਜਿਲਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਨੂੰ ਨਾਰਥ ਜੋਨ ਕਲਚਰ ਸੈਂਟਰ ਦੇ ਆਡੋਟੋਰੀਅਮ ਵਿਚ ਆਯੋਜਤ ਇਕ ਸਮਾਗਮ ਵਿਚ ਉਨਾਂ ਦੀਆਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੀਆਂ ਸੇਵਾਵਾਂ ਖਾਸ ਤੌਰ ਤੇ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਅਖ਼ਬਾਰਾਂ ਵਿਚ ਲਿਖੇ ਲੇਖਾਂ  ਦੇ ਵਿਲੱਖਣ ਯੋਗਦਾਨ ਕਰਕੇ ਪਟਿਆਲਾ ਰਤਨ ਅਵਾਰਡ ਦੇ ਕੇ ਸਨਮਾਨਤ ਕੀਤਾ। ਇਹ ਸਨਮਾਨ ਚਿੰਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਭੇਂਟ ਕੀਤਾ। ਇਸ ਮੌਕੇ ਤੇ ਉਨਾਂ ਨਾਲ ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਦੇ ਫਾਊਂਡਰ ਚੇਅਰਮੈਨ ਵੇਦ ਪ੍ਰਕਾਸ਼ ਗੁਪਤਾ ਵੀ ਸਨ।

Have something to say? Post your comment

More News News

ਹਾਲੈਂਡ ਵਿੱਚ ਲੱਗ ਰਹੇ 15 ਜੁਲਾਈ ਤੋਂ 19 ਜੁਲਾਈ ਤੱਕ ਖਾਲਸਾ ਕੈਂਪ ਦਾ ਹਿੱਸਾ ਬਣੋ ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ। 2 ਜੂਨ ਦੇ ਰੋਸ ਮੁਜਾਹਰੇ ਬਾਰੇ ਸੰਤ ਭਿੰਡਰਾਂਵਾਲਿਆਂ ਦੀਆਂ ਹਾਈਵੇਅਜ਼ ਦੇ ਲੱਗੀਆਂ ਡਿਜੀਟਲ ਸਕਰੀਨਾਂ ਬਣੀਆਂ ਖਿੱਚ ਦਾ ਕੇਂਦਰ ਮਨੁੱਖੀ ਹੱਕਾਂ ਲਈ ਲੜਨ ਵਾਲੀ ਉੱਘੀ ਵਕੀਲ ਦੀਪਿਕਾ ਸਿੰਘ ਰਾਜਾਵਤ ਦਾ ਐਬਟਸਫੋਰਡ 'ਚ ਭਾਸ਼ਣ 19 ਮਈ ਐਤਵਾਰ ਨੂੰ ਹਲਕਾ ਸੰਗਰੂਰ ਤੋਂ 25 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ ਚ ਬੰਦ 'ਨਵੇਂ ਚੱਲੇ ਜੋ ਨੋਟ ਪਿੰਕ ਜੇ ਦਰੀਆਂ ਵਾਂਗ ਵਿਛਾ ਦਿਆਂਗੇ' ਗੀਤ ਨਾਲ ਚਰਚਾ ਵਿਚ ਡਾਕਟਰ ਬਲਜੀਤ ਨਜਾਇਜ ਤੌਰ ਤੇ ਵੋਟਾਂ ਕੱਟੀਆਂ, ਵੋਟ ਪਾਉਣ ਤੋਂ ਵਾਂਝਾ ਰਿਹਾ ਮਾਨਸਾ ਦਾ ਉੱਘਾ ਖੂਨ ਦਾਨੀ ਦਸਵੀਂ 'ਤੇ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਸਕੂਲਾਂ ਨੇ ਸਿਰਜਿਆ ਇਤਿਹਾਸ -- ਲੇਖਕ : ਪ੍ਰਮੋਦ ਧੀਰ ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ 'ਤੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ ਮਾਲਵੇ ਦੀਆਂ ਤਿੰਨ ਸੀਟਾਂ ਤੇ ਮੁਕਾਬਲਾ ਸਖਤ, ਅਕਾਲੀ ਦਲ ਵੱਕਾਰ ਦਾਅ ਤੇ ਲੱਗਾ
-
-
-