News

ਮਲਸੀਆਂ ਵਿਖੇ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਦਾ ਸਲਾਨਾ ਸਮਾਗਮ 18 ਨਵੰਬਰ ਨੂੰ

November 14, 2018 09:32 PM
General

ਮਲਸੀਆਂ ਵਿਖੇ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਦਾ ਸਲਾਨਾ ਸਮਾਗਮ 18 ਨਵੰਬਰ ਨੂੰ
 
ਸਾਹਕੋਟ (ਲਖਵੀਰ ਸਾਬੀ) :— ਸਾਹਕੋਟ ਦੇ ਕਸਬਾ ਮਲਸੀਆਂ ਵਿਖੇ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ 18 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ ਅਤੇ ਜਿਸ ਦੀਆ ਤਿਆਰੀਆ ਦੀਆ ਰੋਣਕਾ ਸਕੂਲ ਵਿੱਚ ਪੂਰੇ ਜੋਰਾਂ-ਸੋਰਾਂ ਨਾਲ ਚੱਲ ਰਹੀਆ ਹਨ ਅਤੇ ਇਸ ਮੌਕੇ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆ ਸਕੂਲ ਦੇ ਮੁੱਖ ਪ੍ਰਬੰਧਕ ਰਾਮ ਮੂਰਤੀ ਜੀ ਨੇ ਦੱਸਿਆ ਕਿ ਇਹ ਸਕੂਲ ਦਾ ਚੌਥਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਹਲਕਾ ਸਾਹਕੋਟ ਦੇ ਐਮ ਐਲ ਏ ਸ੍ਰ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਜੀ ਹੋਣਗੇ ਅਤੇ ਸਕੂਲ ਪਿੰ੍ਰਸੀਪਲ ਮੈਡਮ ਵੰਦਨਾ ਧਵਨ ਜੀ ਨੇ ਦੱਸਿਆ ਕਿ ਮੁੱਖ ਮਹਿਮਾਨ ਹਲਕਾ ਵਿਦਾਇਕ ਜੀ ਦੇ ਨਾਲ ਸਾਹਕੋਟ ਦੇ ਐਸ ਡੀ ਐਮ ਮੈਡਮ ਨਵਨੀਤ ਕੌਰ ਬੱਲ, ਨਕੋਦਰ ਦੇ ਐਸ ਡੀ ਐਮ ਅਮਿਤ ਕੁਮਾਰ ਪੰਚਾਲ, ਸੁਲਤਾਨਪੁਰ ਲੋਧੀ ਦੇ ਐਸ ਡੀ ਐਮ ਡਾਕਟਰ ਚਾਰੂਮਿਤਾ ਅਤੇ ਡੀ ਐਸ ਪੀ ਸਾਹਕੋਟ ਵਿਸੇਸ਼ ਮਹਿਮਾਨ ਵੱਜੋਂ ਸਿਰਕਤ ਕਰਨਗੇ ਅਤੇ ਉਹਨਾ ਇਹ ਵੀ ਕਿਹਾ ਕਿ ਸਮਾਗਮ ਦੀ ਸੁਰੂਆਤ 12:30 ਵਜੇ ਜੋਤੀ ਪ੍ਰਚੰਡ ਕਰਕੇ ਅਸਮਾਨ ਵਿੱਚ ਗੁਬਾਰੇ ਛੱਡ ਕੇ ਕੀਤੀ ਜਾਵੇਗੀ ਅਤੇ ਇਸ ਤੋਂ ਉੱਪਰੰਤ ਸਕੂਲੀ ਬੱਚਿਆ ਵੱਲੋਂ ਸੱਭਿਆਚਾਰਕ ਪਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਇਸ ਮੌਕੇ ਸਕੂਲ ਦੇ ਮੈਨੇਜਰ ਇਜੇ ਦੱਤ, ਸੁਰਿੰਦਰਪਾਲ ਸਿੰਘ ਪ੍ਰਧਾਨ ਵਾਤਾਵਰਣ ਸੰਭਾਲ ਸੁਸਾਇਟੀ ਸਾਹਕੋਟ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ

Have something to say? Post your comment

More News News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼ ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਪਿੰਡ ਟਿੱਬਾ ਵਿਖੇ ਅਪਰ ਲਸਾੜਾ ਡਰੇਨ 'ਤੇ ਬਣਿਆ ਪੁਲ ਸੜਕ ਹਾਦਸੇ ਨੂੰ ਦੇ ਰਿਹਾ ਸੱਦਾ ਸੜਕ ਨੇ ਧਾਰਿਆ ਛੱਪੜ ਦਾ ਰੂਪ, ਨਗਰ ਪੰਚਾਇਤ ਭਿੱਖੀਵਿੰਡ ਬੇਖਬਰ ਫ਼ਿਲਮ ਸੰਗੀਤ ਅਤੇ ਗਲੈਮਰ ਸੰਸਾਰ ਦੀ ਮਾਣਮੱਤੀ ਮੁਟਿਆਰ ਮਾਲਵਾ ਹੈਰੀਟੇਜ਼ ਅਤੇ ਸਭਿਆਚਾਰਕ ਫਾਊਂਡੇਸ਼ਨ (ਰਜਿ.) ਵੱਲੋਂ ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ 'ਚ '੧੫ਵਾਂ ਵਿਰਾਸਤ ਮੇਲਾ' ਅੱਜ (੨੨ ਫਰਵਰੀ) ਤੋਂ ਸ਼ੁਰੂ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ ਹੱਟ-ਪਿੱਛੇ ਮਿੱਤਰਾਂ ਦੀ ਮੁੱਛ ਦਾ ਸਵਾਲ ਹੈ
-
-
-