News

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 25 ਨਵੰਬਰ ਨੂੰ ਬਰੱਸਲਜ਼ ਵਿਖੇ ਮਨਾਇਆ ਜਾਵੇਗਾ

November 18, 2018 12:16 AM

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 25 ਨਵੰਬਰ ਨੂੰ ਬਰੱਸਲਜ਼ ਵਿਖੇ ਮਨਾਇਆ ਜਾਵੇਗਾ


ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸਿੱਖ ਧਰਮ ਦੇ ਬਾਨੀ, ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਦਿਹਾੜਾ ਯੂਰਪ ਦੀ ਰਾਜਧਾਨੀ ਬਰੱਸਲਜ਼ ਵਿਖੈ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਹ ਉਪਰਾਲਾ ਕਰ ਰਹੇ ਸੇਵਾਦਾਰਾਂ ਦਾ ਕਹਿਣਾ ਹੈ ਕਿ ਬਰੱਸਲਜ਼ ਵਿੱਚ ਇੱਕ ਹਾਲ ਕਿਰਾਏ ਤੇ ਲੈ ਕੈ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਐਤਵਾਰ 25 ਨਵੰਬਰ ਨੂੰ 10 ਵਜੇ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋਣਗੇ ਤੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਬਰੱਸਲਜ਼ ਅਤੇ ਨਜਦੀਕ ਦੀ ਸੰਗਤਾਂ ਨੂੰ ਨਿਮਰਤਾ ਸਾਹਿਬ ਬੇਨਤੀ ਹੈ ਕਿ ਉਹ ਅਪਣੇ ਨਿੱਜੀ ਗਿਲੇ-ਸਿਕਵੇ ਭੁੱਲ ਗੁਰਪੁਰਬ ਸਮਾਂਗਮ ਵਿੱਚ ਜਰੂਰ ਸ਼ਿਰਕਤ ਕਰਨ। ਹਾਲ ਦਾ ਪਤਾ ਅਗਲੇ ਦਿਨੀ ਦੱਸ ਦਿੱਤਾ ਜਾਵੇਗਾ ਤੇ ਵਧੇਰੇ ਜਾਣਕਾਰੀ ਲਈ ਸ ਤਰਸੇਮ ਸਿੰਘ ਸੰੇਰਗਿੱਲ ਨਾਲ ਫੋਨ ਨੰਬਰ +3247941191 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More News News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼ ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਪਿੰਡ ਟਿੱਬਾ ਵਿਖੇ ਅਪਰ ਲਸਾੜਾ ਡਰੇਨ 'ਤੇ ਬਣਿਆ ਪੁਲ ਸੜਕ ਹਾਦਸੇ ਨੂੰ ਦੇ ਰਿਹਾ ਸੱਦਾ ਸੜਕ ਨੇ ਧਾਰਿਆ ਛੱਪੜ ਦਾ ਰੂਪ, ਨਗਰ ਪੰਚਾਇਤ ਭਿੱਖੀਵਿੰਡ ਬੇਖਬਰ ਫ਼ਿਲਮ ਸੰਗੀਤ ਅਤੇ ਗਲੈਮਰ ਸੰਸਾਰ ਦੀ ਮਾਣਮੱਤੀ ਮੁਟਿਆਰ ਮਾਲਵਾ ਹੈਰੀਟੇਜ਼ ਅਤੇ ਸਭਿਆਚਾਰਕ ਫਾਊਂਡੇਸ਼ਨ (ਰਜਿ.) ਵੱਲੋਂ ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ 'ਚ '੧੫ਵਾਂ ਵਿਰਾਸਤ ਮੇਲਾ' ਅੱਜ (੨੨ ਫਰਵਰੀ) ਤੋਂ ਸ਼ੁਰੂ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ ਹੱਟ-ਪਿੱਛੇ ਮਿੱਤਰਾਂ ਦੀ ਮੁੱਛ ਦਾ ਸਵਾਲ ਹੈ
-
-
-