Wednesday, May 22, 2019
FOLLOW US ON

News

ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ

February 21, 2019 09:33 PM

ਪਲੇਠਾ ਧਾਰਮਿਕ  ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ

ਮਾਨਸਾ,21 ਫਰਵਰੀ ( ਬਿਕਰਮ ਸਿੰਘ ਵਿੱਕੀ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ ਹੈ ਗਾਇਕ ਸ਼ੇਵਕ ਸਿੰਘ ਨੇ ਅੱਜ ਮਾਨਸਾ ਵਿਖੇ ਜਾਣਕਾਰੀ ਸਾਝੀ ਕਰਦਿਆ ਸ਼ੇਵਕ ਸਿੰਘ ਨੇ ਦੱਸਿਆ ਕਿ ਕਾਫੀ ਟਾਇਮ ਦੀ ਕੀਤੀ ਮਿਹਨਤ ਨਾਲ ਇਹ ਟਰੇਕ ਲੈ ਕੇ ਮੈਂ ਹਾਜਰ ਹੋਇਆਂ ਗੀਤ ਨੂੰ ਲਿਖਿਆ ਤੇ ਸੰਗੀਤ ਵੀ ਮੈ ਖ਼ੁਦ ਕੀਤਾ ਹੈ। ਤੇ ਗੀਤ ਦਾ ਵੀਡੀਊ ਫ਼ਿਲਮਾਕਣ ਗੁਰਪੑੀਤ ਫਫੜੇ ਵੱਲੋ ਕੀਤਾ ਗਿਆ ਹੈ । ਦੱਸਿਆ ਕਿ ਗੀਤ ਨੂੰ ਸਰੋਤਿਆਂ ਵੱਲੋ ਪਸੰਦ ਕੀਤਾ ਜਾ ਰਿਹਾ ਸ਼ੋਸਲ ਸਾਇਟਾਂ ਤੇ ਵੀ ਵੱਧ ਤੋ ਵੱਧ ਦੇਖਿਆਂ ਤੇ ਸੈਅਰ ਕੀਤਾ ਜਾ ਰਿਹਾ ਹੈ।

Have something to say? Post your comment

More News News

ਹਾਲੈਂਡ ਵਿੱਚ ਲੱਗ ਰਹੇ 15 ਜੁਲਾਈ ਤੋਂ 19 ਜੁਲਾਈ ਤੱਕ ਖਾਲਸਾ ਕੈਂਪ ਦਾ ਹਿੱਸਾ ਬਣੋ ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ। 2 ਜੂਨ ਦੇ ਰੋਸ ਮੁਜਾਹਰੇ ਬਾਰੇ ਸੰਤ ਭਿੰਡਰਾਂਵਾਲਿਆਂ ਦੀਆਂ ਹਾਈਵੇਅਜ਼ ਦੇ ਲੱਗੀਆਂ ਡਿਜੀਟਲ ਸਕਰੀਨਾਂ ਬਣੀਆਂ ਖਿੱਚ ਦਾ ਕੇਂਦਰ ਮਨੁੱਖੀ ਹੱਕਾਂ ਲਈ ਲੜਨ ਵਾਲੀ ਉੱਘੀ ਵਕੀਲ ਦੀਪਿਕਾ ਸਿੰਘ ਰਾਜਾਵਤ ਦਾ ਐਬਟਸਫੋਰਡ 'ਚ ਭਾਸ਼ਣ 19 ਮਈ ਐਤਵਾਰ ਨੂੰ ਹਲਕਾ ਸੰਗਰੂਰ ਤੋਂ 25 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ ਚ ਬੰਦ 'ਨਵੇਂ ਚੱਲੇ ਜੋ ਨੋਟ ਪਿੰਕ ਜੇ ਦਰੀਆਂ ਵਾਂਗ ਵਿਛਾ ਦਿਆਂਗੇ' ਗੀਤ ਨਾਲ ਚਰਚਾ ਵਿਚ ਡਾਕਟਰ ਬਲਜੀਤ ਨਜਾਇਜ ਤੌਰ ਤੇ ਵੋਟਾਂ ਕੱਟੀਆਂ, ਵੋਟ ਪਾਉਣ ਤੋਂ ਵਾਂਝਾ ਰਿਹਾ ਮਾਨਸਾ ਦਾ ਉੱਘਾ ਖੂਨ ਦਾਨੀ ਦਸਵੀਂ 'ਤੇ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਸਕੂਲਾਂ ਨੇ ਸਿਰਜਿਆ ਇਤਿਹਾਸ -- ਲੇਖਕ : ਪ੍ਰਮੋਦ ਧੀਰ ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ 'ਤੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ ਮਾਲਵੇ ਦੀਆਂ ਤਿੰਨ ਸੀਟਾਂ ਤੇ ਮੁਕਾਬਲਾ ਸਖਤ, ਅਕਾਲੀ ਦਲ ਵੱਕਾਰ ਦਾਅ ਤੇ ਲੱਗਾ
-
-
-