Sunday, March 24, 2019
FOLLOW US ON

News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼

February 21, 2019 10:13 PM

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼

ਚੰਡੀਗੜ੍ਹ (ਪ੍ਰੀਤਮ ਲੁਧਿਆਣਵੀ), 21 ਫਰਵਰੀ, 19 : ਸ਼੍ਰੀ ਗੁਰੂ ਰਵੀਦਾਸ ਜੀ ਦੇ ਗੁਰਪੁਰਬ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਦੇਸੀ ਸਟਾਰ ਮਿਊਜਿਕ ਕੰਪਨੀ ਅਤੇ ਸੋਭਾ ਲਾਲਵਸ ਨੇ ਉੁੱਭਰਦੇ ਗਾਇਕ ਪ੍ਰੀਤ ਸਿੱਧੂ ਦੇ ਧਾਰਮਿਕ ਗੀਤ  'ਰਹਿਮਤਾਂ ' ਨੂੰ ਬੜੇ ਮਾਣ ਨਾਲ ਪੇਸ਼ ਕੀਤਾ,  ਜਿਸ ਨੂੰ ਗੁਰੂ-ਪ੍ਰੇਮੀਆਂ ਨੇ ਭਰਪੂਰ ਹੁੰਗਾਰਾ ਦਿੱਤਾ।  ਦੀਪ ਕੁਲਦੀਪ ਅਤੇ ਸ਼ੈਲੀ ਬਾਲੀਆ ਵੱਲੋਂ  ਸਾਂਝੇ ਤੌਰ ਤੇ ਲਿਖੇ ਗਏ ਇਸ ਗੀਤ ਨੂੰ ਸੰਗੀਤ ਦਿੱਤਾ ਹੈ ਬੱਬੂ ਸਹੋਤਾ ਨੇ ਅਤੇ ਇਸਦੇ ਵੀਡੀਓ-ਡਾਇਰੈਕਟਰ ਹਨ, ਦੀਪ ਕੁਲਦੀਪ ਜੀ।        ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੇਸੀ ਸਟਾਰ ਮਿਊਜਿਕ ਕੰਪਨੀ ਵੱਲੋਂ  ਹਰਜਿੰਦਰ ਲਾਂਬਾ ਨੇ ਦੱਸਿਆ ਕਿ ਆਉੁਣ ਵਾਲੇ ਸਮੇਂ ਵਿੱਚ ਗਾਇਕ ਪ੍ਰੀਤ ਸਿੱਧੂ ਦੇ ਹੋਰ ਵੀ ਧਾਰਮਿਕ ਅਤੇ ਸੱਭਿਆਚਾਰ ਗੀਤ ਲੈਕੇ ਸੰਗੀਤ ਪ੍ਰੇਮੀਆਂ ਲਈ ਜਲਦੀ ਹੀ ਹਾਜ਼ਿਰ ਹੋਵਾਂਗੇ।

Have something to say? Post your comment

More News News

Tribute to Martyr Shaheed Bhagat Singh in St. Soldier Elite Convent School ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਾਹਕੋਟ-ਮਲਸੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਇਸ ਵਾਰ ਤਿੰਨ ਨਵੇਂ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਸਾਹਕੋਟ ਪੁਲਿਸ ਪਰ ਕਾਰਵਾਈ ਨਾ ਕਰਨ ਦੇ ਲੱਗੇ ਅਰੋਪ ਮੱਲਣ ਪਰਿਵਾਰ ਵਲੋ ਬਾਬਾ ਨਾਮਦੇਵ ਭਵਨ ਵਿਖੇ ਕਰਵਾਇਆ ਧਾਰਮਿਕ ਸਮਾਗਮ ਨਰਿੰਦਰ ਸਿੰਘ ਅਹੂਜਾ ਵੱਲੋਂ ਰਚਿਤ ਪੁਸਤਕ ``ਮੌਲਿਕ ਤੇ ਵਿਲੱਖਣ ਸਿੱਖ ਧਰਮ" ਲੋਕ ਅਰਪਿਤ। ਮਾਨਸਾ ਸਹਿਰ ਚ੍ ਸਫ਼ਾਈ ਮੁੰਹਿਮ ਚਲਾ ਕੇ ਦਿੱਤੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ- ਅਪਨੀਤ ਰਿਆਤ ਸਰਕਾਰ ਨੇ ਅਨੇਕਾਂ ਕੰਪਨੀਆਂ ਰਾਹੀਂ ਲੋਕਾਂ ਦਾ ਲੁੱਟ ਕੇ ਕੰਪਨੀਆਂ ਨੂੰ ਬੰਦ ਕਰਵਾ ਦਿੱਤਾ
-
-
-