News

ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ

March 23, 2019 09:03 PM

ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ
—————————
ਸ਼ਾਹਕੋਟ (ਲਖਵੀਰ ਸਾਬੀ) :— ਸ੍ਰ. ਨਵਜੋਤ ਸਿੰਘ ਮਾਹਲ, ਐੱਸ.ਐੱਸ.ਪੀ. ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ, ਸ੍ਰ. ਰਾਜਵੀਰ ਸਿੰਘ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰ. ਲਖਵੀਰ ਸਿੰਘ ਡੀ.ਐੱਸ.ਪੀ. ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਾਡਲ ਥਾਣਾ ਸ਼ਾਹਕੋਟ ਦੇ ਐਸ ਐਚ ਓ ਪਵਿੱਤਰ ਸਿੰਘ ਅਤੇ ਏ ਐਸ ਆਈ ਗੁਰਮੇਜ ਸਿੰਘ ਨੇ ਸਮੇਤ ਪੁਲਿਸ ਪਾਰਟੀ ਨੇ ਪਿੰਡ ਬਾਊਪੁਰ ਬੰਨ ਤੇ ਹੈਪੀ ਉਰਫ ਹੈਪੂ ਅਤੇ ਗੋਰੀ ਵਾਸੀ ਪਿੰਡ ਬਾਊਪੁਰ ਦੇ ਕਬਜੇ ਵਿੱਚੋ 1000 ਕਿਲੋਗਰਾਮ ਲਾਹਣ ਬਰਾਮਦ ਕੀਤੀ ਅਤੇ ਜਿਸ ਸਬੰਧੀ ਮੁਕੱਦਮਾ ਨੰਬਰ 43 ਅ/ਧ 61-1-14 EX Act ਥਾਣਾ ਸਾਹਕੋਟ ਰਜਿਸਟਰ ਦਰਜ ਕੀਤਾ ਗਿਆ ਅਤੇ ਦੋਸੀ ਮੌਕੇ ਤੋਂ ਫਰਾਰ ਹੋ ਗਏ ਸਨ ਉਹਨਾ ਨੂੰ ਗਿਰਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ

Have something to say? Post your comment
 

More News News

ਵਰਲਡ ਸਿੱਖ ਪਾਰਲੀਮੈਂਟ ਨੇ ਰੋਜਾਨਾ ਪਹਿਰੇਦਾਰ ਦੇ ਪੱਤਰਕਾਰ ਮੇਜਰ ਸਿੰਘ ਦੀ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਕੁੱਟ ਮਾਰ ਦੀ ਸਖਤ,ਨਿਖੇਧੀ ਕੀਤੀ ਵਰਲਡ ਸਿੱਖ ਪਾਰਲੀਮੈਂਟ ਨੇ ਗੁਰੂ ਅਰਜਨ ਦੇਵ ਗੁਰਦੁਆਰਾ ਡਰਬੀ ਉਪਰ ਹੋਏ ਹਮਲੇ ਦੀ ਸਖਤ ਨਿਖੇਧੀ ਕੀਤੀ ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੇ ਪਿੰਡ ਫਤਿਹਪੁਰ ਵਿਖੇ ਇੱਕ ਗਰੀਬ ਪ੍ਰੀਵਾਰ ਨੂੰ ਕਮਰੇ ਦੀਆ ਚਾਬੀਆ ਸੋਪੀਆ। ਕੋਰੋਨਾ ਵਾਇਰਸ ਇਨਸਾਨ ਦੀ ਜਿੰਦਗੀ ਅੰਦਰ ਦੁੱਖ ਦੇ ਭੇਸ ' ਚ ਸੁਖ: ਡਾ.ਐਸ ਐਸ ਮਿਨਹਾਸ ਪੰਜਾਬੀ ਮੀਡੀਆ ਯੂ.ਐਸ.ਏ ਅਤੇ ਪੰਜਾਬ ਪ੍ਰੋਡਕਸ਼ਨਜ਼ ਵੱਲੋਂ ਇੰਟਰਨੈਸ਼ਨਲ ਦਸਤਾਰ ਮੁਕਾਬਲਾ ਵਰਕ ਵੀਜ਼ਾ ਹੋਲਡਰ ਨਿਊਜ਼ੀਲੈਂਡ ਵਾਪਿਸ ਪਰਤਣ ਦੇ ਯੋਗ ਰਹਿਣਗੇ, ਸੁਰੱਖਿਅਤ ਰਸਤੇ ਦੀ ਭਾਲ ਜਾਰੀ -ਪ੍ਰਧਾਨ ਮੰਤਰੀ ਸਰਕਾਰੀ ਸਕੂਲਾਂ ਵਿਚ ਵਧਿਆ ਦਾਖਲਿਆਂ ਦਾ ਰੁਝਾਨ, ਨਿਊਜ਼ੀਲੈਂਡ 'ਚ ਕਰੋਨਾ ਰੋਗ ਗ੍ਰਸਤ ਹੁਣ ਹਸਪਤਾਲ ਜ਼ੀਰੋ- ਸੈਲਫ ਆਈਸੋਲੇਸ਼ਨ ਵਾਲੇ ਰਹਿ ਗਏ ੨੧ ਮੈਰੀਲੈਂਡ ਸੂਬੇ ਦੇ ਰਾਜਪਾਲ ਲੈਰੀ ਹੋਗਨ ਨੇ ਮਈ -2020 ਮਹੀਨੇ ਨੂੰ ਏਸ਼ੀਅਨ ਪੈਸੀਫਿਕ ਅਮਰੀਕੀ ਵਿਰਾਸਤ ਮਹੀਨੇ ਵਜੋਂ ਐਲਾਨਿਆ। ਮੈਰੀਲੈਂਡ ਦੇ ਰਾਜਪਾਲ ਲੈਰੀ ਹੋਗਨ ਨੇ ਨਵਾਂ ਚੀਫ਼ ਆਫ਼ ਸਟਾਫ ਨਿਯੁੱਕਤ ਕੀਤਾ
-
-
-