Friday, April 26, 2019
FOLLOW US ON

News

ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ

March 23, 2019 09:12 PM

ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ  ““Youth 5mpowerment 4ay” ਦੇ ਰੂਪ ਵਜੋਂ ਮਨਾਇਆ ਗਿਆ। ਜਿਸ ਵਿੱਚ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਡਾ.  ਭੁਪਿੰਦਰ ਸਿੰਘ, Buddy  ਗਰੁੱਪ ਦੇ ਨੋੜਲ ਅਫਸਰ ਪ੍ਰੋ. ਵਰਿੰਦਰ ਸਿੰਘ ਰੈਡ ਰੀਬਨ ਕਲੱਬ ਦੇ ਨੋਡਲ ਅਫਸਰ ਪ੍ਰੋ. ਮਲਕਿੰਦਰ ਸਿੰਘ ਅਤੇ ਪ੍ਰੋ. ਰਾਮਪਾਲ ਸਿੰਘ ਦੀ ਅਗਵਾਈ ਹੇਠ ਪੋਸਟਰ ਮੁਕਾਬਲੇ (ਨਸ਼ਿਆ ਵਿਰੋਧੀ ਜਾਗਰੂਕਤਾ) ਅਤੇ ਗੀਤ ਮੁਕਾਬਲੇ/ਕਵੀਸ਼ਰੀ (ਦੇਸ਼ ਭਗਤੀ) ਦੇ  ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆ ਵਿੱਚ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ। ਇਸ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ. ਰਾਮਪਾਲ ਅਤੇ ਕਾਲਜ ਵਿਦਿਆਰਥੀ ਜਗਸੀਰ ਸਿੰਘ ਜੇ.ਬੀ. ਨੇ ਨਿਭਾਈ, ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ  ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।

Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-