News

ਭਾਈ ਬਲਜੀਤ ਸਿੰਘ ਖਾਲਸਾ ਚੰਡੀਗੜ ਸਨਮਾਨਤ

March 24, 2019 10:21 PM

               ਭਾਈ ਬਲਜੀਤ ਸਿੰਘ ਖਾਲਸਾ ਚੰਡੀਗੜ ਸਨਮਾਨਤ
ਪਟਿਆਲਾ: 24 ਮਾਰਚ 2019: ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਅਰਬਨ ਅਸਟੇਟ ਫੇਜ-2 ਪਟਿਆਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤ ਚੌਥਾ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਤੇ ਗੁਰਮਤਿ ਅਕੈਡਮੀ ਦੇ ਬੱਚਿਆਂ, ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਫੇਜ-2 ਅਤੇ ਭਾਈ ਰਣਧੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜੱਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਬਲਜੀਤ ਸਿੰਘ ਚੰਡੀਗੜ ਨੂੰ ਉਨਾਂ ਵੱਲੋਂ ਚੰਡੀਗੜ ਵਿਚ ਪੰਜਾਬੀ ਬੋਲੀ ਦੇ ਵਿਕਾਸ ਲਈ ਪਾਏ ਯੋਗਦਾਨ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਦੇਵ ਸਿੰਘ ਭੁਲਰ, ਸਰਬਜੀਤ ਸਿੰਘ ਬਾਸੀ ਸੀਨੀਅਰ ਉਪ ਪ੍ਰਧਾਨ , ਇੰਦਰਵੀਰ ਸਿੰਘ ਜਨਰਲ ਸਕੱਤਰ, ਸੰਯੁਕਤ ਸਕੱਤਰ ਵਰਿੰਦਰ ਸਿੰਘ ਭਾਟੀਆ, ਅਜਾਇਬ ਸਿੰਘ ਚੱਠਾ ਸਾਬਕਾ ਪ੍ਰਧਾਨ, ਕਾਰਜਕਾਰੀ ਮੈਂਬਰ ਮਹਿੰਦਰ ਸਿੰਘ, ਸ਼ਿਵਰਾਜ ਸਿੰਘ ਗਿੱਲ, ਮੋਹਨ ਸਿੰਘ, ਕਿਰਨਜੀਤ ਸਿੰਘ ਢਿਲੋਂ ਅਤੇ ਗੁਰਚਰਨ ਸਿੰਘ ਵੀ ਮੌਜੂਦ ਸਨ।
 
             ਉਜਾਗਰ ਸਿੰਘ

Have something to say? Post your comment

More News News

ਨਵਾਂ ਜੋਸ਼ ਤੇ ਉਤਸ਼ਾਹ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਦਾ ਆਗਾਜ਼ - ਕਲੇਰ 'ਰਬਾਬ ਤੋਂ ਨਗਾਰਾ' ਪ੍ਰਦਰਸ਼ਨੀ ਦਾ ਵਿਰਾਸਤ-ਏ-ਖਾਲਸਾ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤਾ ਉਦਘਾਟਨ। Capt Amarinder protests UP government’s arbitrary & undemocratic detention of Priyanka ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਦਾ ਜਬਰੀ ਵਾਧੂ ਲੋਡ ਭਰਵਾਉਣ ਦਾ ਪੰਜਾਬ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ। Won’t tolerate indiscipline, says Capt Amarinder on reports of resentment against Sidhu’s re-appointment as STF chief ਮਾਨਸਾ ਜਿਲ੍ਹੇ ’ਚ ਲਾਏ ਜਾ ਰਹੇ ਹਨ ਡੇਢ ਲੱਖ ਪੌਦੇ - ਡੀਐਫਓ Mission Plant a Tree to Save Environment ਸਿਨੇਮਾ ਰੋਡ ਮਾਨਸਾ ਉੱਪਰ ਸੀਵਰੇਜ਼ ਅਤੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਵਿਰੋਧ ਵਿੱਚ ਰੋਸ ਧਰਨਾਂ 22 ਨੂੰ ਪੰਜ-ਆਬ ਸਪੋਰਟਸ ਐਂਡ ਕਲਚਰਲ ਕਲੱਬ ਦੀ ਨਵੀਂ ਕਮੇਟੀ। ਸਾਡਾ ਪਾਣੀ ਸਾਡਾ ਹਂਕ ਪੰਜਾਬ ਦੇ ਹਰ ਘਰ ਨੂੰ ਜਾਣੂ ਕਰਾਵਾਗੇ. ਬੈਸ
-
-
-