Friday, April 26, 2019
FOLLOW US ON

News

ਮੁਖ ਚੋਣ ਅਫਸਰ ਪੰਜਾਬ ਵੱਲੋਂ ਚੋਣ ਤਹਿਸੀਲਦਾਰ ਮੋਗਾ ਮੁਅਤਲ

March 24, 2019 10:41 PM
ਮੁਖ ਚੋਣ ਅਫਸਰ ਪੰਜਾਬ ਵੱਲੋਂ ਚੋਣ ਤਹਿਸੀਲਦਾਰ ਮੋਗਾ ਮੁਅਤਲ 
ਚੰਡੀਗੜ, 24 ਮਾਰਚ ਕੁਲਜੀਤ ਸਿੰਘ
 : ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਡਿਊਟੀ ਵਿੱਚ ਅਣਗਹਿਲੀ ਕਰਨ ਦੇ ਦੋਸ਼ ਵਿੱਚ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅਤਲ ਕਰਨ ਦੇ ਹੁਕਮ ਦਿੱਤੇ ਹਨ।
 ਇਸ ਸਬੰਧੀ ਜਾਣਕਾਰੀ ਦਿੰਦਿਆ  ਮੁੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਤੋਂ ਸੂਚਨਾ ਮਿਲੀ ਸੀ ਕਿ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਨਿਭਾਅ ਰਿਹਾ ਜਿਸ ਕਾਰਨ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆ ਰਿਪੋਰਟਾਂ ਵੀ ਨਹੀਂ ਭੇਜੀਆਂ ਜਾ ਰਹੀਆ ਅਤੇ ਨਾਲ ਹੀ ਬਿਨ੍ਹਾਂ ਕਿਸੇ ਆਗਿਆ ਤੋਂ ਦਫਤਰੋਂ ਗੈਰਹਾਜਰ ਰਹਿੰਦਾ ਹੈ।
ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੁੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। 
ਇਸ ਦੇ ਨਾਲ ਹੀ ਚੋਣ ਤਹਿਸੀਲਦਾਰ ਮੋਗਾ ਦਾ ਵਾਧੂ ਚਾਰਜ ਚੋਣ ਤਹਿਸੀਲਦਾਰ ਬਰਨਾਲਾ ਨੂੰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।
 
 
Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-