News

ਤਿੰਨ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਦੀ ਰਿਵਿਊ ਮੀਟਿੰਗ ਦਾ ਚੌਥਾ ਗੇੜ

March 26, 2019 08:18 PM
ਤਿੰਨ ਜ਼ਿਲ੍ਹਿਆਂ ਦੇ 
ਸਿੱਖਿਆ ਅਧਿਕਾਰੀਆਂ ਦੀ ਰਿਵਿਊ ਮੀਟਿੰਗ ਦਾ ਚੌਥਾ ਗੇੜ
ਲੁਧਿਆਣਾ, ਬਠਿੰਡਾ ਤੇ ਤਰਨਤਾਰਨ ਜਿਲ੍ਹਿਅਾਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਗੁਣਾਤਮਕ ਸਿੱਖਿਆ ਸੁਧਾਰਾਂ, ਪ੍ਰੀ-ਪ੍ਰਾਇਮਰੀ ਦੇ ਦਾਖ਼ਲਿਆਂ ਸਬੰਧੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰਨ ਲਈ ਕਿਹਾ 
ਐੱਸ.ਏ.ਐੱਸ. ਨਗਰ 26 ਮਾਰਚ (ਕੁਲਜੀਤ ਸਿੰਘ  ) ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗਾਂ  ਦਾ ਚੌਥਾ ਗੇੜ ਕੀਤੀਆਂ ਜਾ ਰਹੀਆਂ ਹਨ| ਇਸ ਲੜੀ ਤਹਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਜਿਲ੍ਹਾ ਲੁਧਿਆਣਾ, ਬਠਿੰਡਾ ਤੇ ਤਰਨਤਾਰਨ ਦੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨਾਲ ਬਲਾਕਾਂ ਦੀ ਸਿੱਖਿਆ ਸੁਧਾਰਾਂ ਤੇ ਸਕੂਲਾਂ ਦੇ ਸੁੰਦਰੀਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ |
ਇਸ ਮੀਟਿੰਗ ਦੌਰਾਨ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਸਬੰਧੀ ਚਲ ਰਹੀ ਜਾਂਚ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੇ ਜਾਣਕਾਰੀ ਦਿੱਤੀ| ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਵਧਾਉਣ ਲਈ ਬੀਪੀਈਓਜ਼ ਨੂੰ ਹਦਾਇਤਾਂ ਦਿੱਤੀਆਂ ਗਈਆਂ | ਸਮਾਰਟ ਸਕੂਲਾਂ ਦੀ ਪ੍ਰਗਤੀ ਬਾਰੇ ਸਮੂਹ ਬੀਪੀਈਓਜ਼ ਨੂੰ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ |
ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਮੀਟਿੰਗ ਵਿੱਚ ਮੌਜੂਦ ਵਧੀਆ ਕੰਮ ਕਰਨ ਵਾਲੇ ਜਿਲ੍ਹਾ ਸਿੱਖਿਆ ਅਫਸਰਾਂ (ਐਲੀਮੈਂਟਰੀ ਸਿੱਖਿਆ) ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਉਤਸ਼ਾਹਿਤ ਵੀ ਕੀਤਾ|
Have something to say? Post your comment

More News News

ਨਵਾਂ ਜੋਸ਼ ਤੇ ਉਤਸ਼ਾਹ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਦਾ ਆਗਾਜ਼ - ਕਲੇਰ 'ਰਬਾਬ ਤੋਂ ਨਗਾਰਾ' ਪ੍ਰਦਰਸ਼ਨੀ ਦਾ ਵਿਰਾਸਤ-ਏ-ਖਾਲਸਾ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤਾ ਉਦਘਾਟਨ। Capt Amarinder protests UP government’s arbitrary & undemocratic detention of Priyanka ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਦਾ ਜਬਰੀ ਵਾਧੂ ਲੋਡ ਭਰਵਾਉਣ ਦਾ ਪੰਜਾਬ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ। Won’t tolerate indiscipline, says Capt Amarinder on reports of resentment against Sidhu’s re-appointment as STF chief ਮਾਨਸਾ ਜਿਲ੍ਹੇ ’ਚ ਲਾਏ ਜਾ ਰਹੇ ਹਨ ਡੇਢ ਲੱਖ ਪੌਦੇ - ਡੀਐਫਓ Mission Plant a Tree to Save Environment ਸਿਨੇਮਾ ਰੋਡ ਮਾਨਸਾ ਉੱਪਰ ਸੀਵਰੇਜ਼ ਅਤੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਵਿਰੋਧ ਵਿੱਚ ਰੋਸ ਧਰਨਾਂ 22 ਨੂੰ ਪੰਜ-ਆਬ ਸਪੋਰਟਸ ਐਂਡ ਕਲਚਰਲ ਕਲੱਬ ਦੀ ਨਵੀਂ ਕਮੇਟੀ। ਸਾਡਾ ਪਾਣੀ ਸਾਡਾ ਹਂਕ ਪੰਜਾਬ ਦੇ ਹਰ ਘਰ ਨੂੰ ਜਾਣੂ ਕਰਾਵਾਗੇ. ਬੈਸ
-
-
-