Friday, April 26, 2019
FOLLOW US ON

News

ਐਨ ਆਰ ਆਈ ਦੇ ਬੇਟੇ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਕੀਤੀ ਹੱਤਿਆ,ਦੋ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ ।

March 26, 2019 08:29 PM

ਐਨ ਆਰ ਆਈ ਦੇ ਬੇਟੇ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਕੀਤੀ ਹੱਤਿਆ,ਦੋ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ ।

-
ਜੰਡਿਆਲਾ ਗੁਰੂ ਕੁਲਜੀਤ ਸਿੰਘ 
ਅੱਜ ਜੰਡਿਆਲਾ ਗੁਰੂ ਦੇ ਨਜ਼ਦੀਕ ਪੈਂਦੇ ਪਿੰਡ ਦੀਨੇਵਾਲ ਥਾਣਾ ਵੈਰੋਵਾਲ ਜਿਲਾ ਤਰਨਤਾਰਨ ਵਦੇ ਨੌਜਵਾਨ ਦਿਨ ਅਣਪਛਾਤੇ ਵਿਅਕਤੀਆਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ।ਮ੍ਰਿਤਕ ਦੀ ਪਛਾਣ ਜਗਦੇਵ ਸਿੰਘ ਉਰਫ ਲਾਡੀ ਪੁੱਤਰ ਤਰਲੋਚਨ ਸਿੰਘ ਨਿਵਾਸੀ ਪਿੰਡ ਦੀਨੇਵਾਲ ਥਾਣਾ ਵੈਰੋਵਾਲ ਜਿਲ੍ਹਾ  ਤਰਨਤਾਰਨ ਹੋਈ ।ਉਸਦੇ ਪਿਤਾ ਜੋ ਇੰਗਲੈਂਡ ਰਹਿੰਦੇ ਹਨ ਅਤੇ ਉਹ 22 ਮਾਰਚ ਨੂੰ ਹੀ ਭਾਰਤ ਤੋਂ ਇੰਗਲੈਂਡ ਵਾਪਿਸ ਗਏ ਸਨ।ਮਿਰਤਕ ਦੇ ਵਾਰਿਸਾਂ ਅਨੁਸਾਰ ਇਹ ਘਟਨਾ ਅੱਜ ਦੁਪਹਿਰੇ ਕਰੀਬ 12 .30 ਵੱਜੇ ਪਿੰਡ ਏਕਲਗੱਡਾ ਤੋਂ ਜਿਹੜੀ ਸੜਕ ਪਿੰਡ ਮਥਰੇਵਾਲ ਦੀਨੇਵਾਲ ਨੂੰ ਜਾਂਦੀ ਹੈ ਉਸਦੇ ਦੋਰਾਹੇ ਤੇ ਉਸ ਸਮੇ ਹੋਈ ਜਦੋਂ ਮਿਰਤਕ ਆਪਣੇ ਸਾਥੀ ਸੁਖਰਾਜ ਸਿੰਘ ਪੁੱਤਰ ਸਵਰਣ ਸਿੰਘ ਨਾਲ ਬੁਲਟ ਮੋਟਰਸਾਈਕਲ ਤੇ ਸਵਾਰ ਹੋ ਕੇ ਏਕਲਗੱਡੇ ਤੋਂ ਪਿੰਡ ਨੂੰ ਆ ਰਿਹਾ ਸੀ ।ਤਾਂ ਦੋਰਾਹੇ ਤੇ ਪਹਿਲਾਂ ਤੋਂ ਖੜੇ ਅਣਪਛਾਤੇ  ਮੋਟਰਸਾਈਕਲ ਸਵਾਰਾਂ ਨੇ ਉਸ ਉਪਰ  ਫਾਇਰ ਕੀਤੇ ਜੋ ਉਸਦੇ ਪੇਟ ਦੇ ਹੇਠਾਂ ਲੱਗੇ ।ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ।ਜਦਕਿ ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ ।ਪੁਲਿਸ ਥਾਣਾ ਵੈਰੋਵਾਲ ਦੇ ਐਸ ਐਚ ਓ ਨੇ ਦੱਸਿਆ ਕਿ ਮਿਰਤਕ ਦੇ ਵਾਰਿਸਾਂ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਵਿਕਤੀਆ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-