News

ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ

April 23, 2019 09:15 PM

ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ

ਮਾਨਸਾ , 23 ਅਪਰੈਲ ( ਬਿਕਰਮ ਸਿੰਘ ਵਿੱਕੀ)- ਪੰਜਾਬ ਦੀ ਸਭ ਤੋ ਹੌਟ ਸੀਟ ਮੰਨੀ ਜਾ ਰਹੀ ਬਠਿੰਡਾ ਤੋ ਸ਼ੋਮਣੀ ਅਕਾਲੀ ਦਲ ਦੀ ਮੌਜੁਦਾ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮੁੜ ਤੋਂ ਲੋਕਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸਵੇਰੇ ਤੋ ਹੀ ਪਾਰਟੀ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ ਤੇ ਹਰ ਇੱਕ ਨੂੰ ਮਿਲ ਕੇ ਤੇ ਫੋਨਾਂ ਉਪਰ ਵਧਾਈਆਂ ਦੇ ਰਹੇ ਨੇ। ਪਾਰਟੀ ਵਰਕਰਾ ਦਾ ਕਹਿਣਾ ਹੈ ਕਿ ਇਸ ਵਾਰ ਵੀ ਅਕਾਲੀਆ ਦੀ ਸਰਕਾਰ ਬਣੇਗੀ ਤੇ ਬੀਬਾ ਨੂੰ ਪੂਰੀ ਸਪੋਟ ਤੇ ਵੱਖ ਵੱਖ ਪਿੰਡਾ ਚ੍ ਜਾ ਕੇ ਚੌਣ ਮਹਿੰਮ ਚ੍ ਸਾਥ ਦਿੱਤਾ ਜਾਵੇਗਾ। ਪਿੰਡਾ ਦੇ ਲੋਕਾ ਦਾ ਕਹਿਣਾ ਕਿ ਬੀਬਾ ਜੀ ਲੋਕਾ ਦੀ ਬਹੁਤ ਸੇਵਾ ਕਰਦੇ ਆ ਰਹੇ ਨੇ  ਤੇ ਕਰਦੇ ਰਹਿਣਗੇ ਮਾਨਸਾ ਦੇ ਹਰ ਪਿੰਡ ਵਿੱਚ ਟਾਈਮ ਟਾਈਮ ਤੇ ਦੌਰੇ ਕੀਤੇ ਤੇ ਹਰ ਵਰਕਰ ਦੀ ਗੱਲ ਸੁਣੀ ਜਿਸ ਤੋਂ ਤੋ ਸਾਬਤ ਹੁੰਦਾ ਹੈ ਕਿ ਬੀਬਾ ਇਸ ਵਾਰ ਵੀ ਬਾਜੀ ਮਾਰ ਜਿੱਤ ਲਵੇਗੀ। ਦੂਸਰੇ ਪਾਸੇ ਬੀਬਾ ਹਰਸਿਮਰਤ  ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦੀ ਸ਼ੁਕਰਗੁਜ਼ਾਰ ਹਾਂ ਜੋ ਮੈਨੂੰ ਅੱਜ ਇੱਕ ਵਾਰ ਫਿਰ ਬਠਿੰਡਾ ਲੋਕ ਸਭਾ ਹਲਕੇ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ। ਇਸ ਮੌਕੇ ਮੈਂ ਹਲਕੇ ਦੇ ਸਮੂਹ ਵਰਕਰ, ਸਮਰਥਕ ਅਤੇ ਵੋਟਰ ਸਾਹਿਬਾਨ ਨੂੰ ਪਾਰਟੀ ਦੀ ਚੜ੍ਹਦੀ ਕਲਾ ਅਤੇ ਇਲਾਕੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਸਾਥ ਦੇਣ ਦੀ ਅਪੀਲ ਕਰਦੀ ਹਾਂ।

Have something to say? Post your comment
 

More News News

ਵਰਲਡ ਸਿੱਖ ਪਾਰਲੀਮੈਂਟ ਨੇ ਰੋਜਾਨਾ ਪਹਿਰੇਦਾਰ ਦੇ ਪੱਤਰਕਾਰ ਮੇਜਰ ਸਿੰਘ ਦੀ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਕੁੱਟ ਮਾਰ ਦੀ ਸਖਤ,ਨਿਖੇਧੀ ਕੀਤੀ ਵਰਲਡ ਸਿੱਖ ਪਾਰਲੀਮੈਂਟ ਨੇ ਗੁਰੂ ਅਰਜਨ ਦੇਵ ਗੁਰਦੁਆਰਾ ਡਰਬੀ ਉਪਰ ਹੋਏ ਹਮਲੇ ਦੀ ਸਖਤ ਨਿਖੇਧੀ ਕੀਤੀ ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੇ ਪਿੰਡ ਫਤਿਹਪੁਰ ਵਿਖੇ ਇੱਕ ਗਰੀਬ ਪ੍ਰੀਵਾਰ ਨੂੰ ਕਮਰੇ ਦੀਆ ਚਾਬੀਆ ਸੋਪੀਆ। ਕੋਰੋਨਾ ਵਾਇਰਸ ਇਨਸਾਨ ਦੀ ਜਿੰਦਗੀ ਅੰਦਰ ਦੁੱਖ ਦੇ ਭੇਸ ' ਚ ਸੁਖ: ਡਾ.ਐਸ ਐਸ ਮਿਨਹਾਸ ਪੰਜਾਬੀ ਮੀਡੀਆ ਯੂ.ਐਸ.ਏ ਅਤੇ ਪੰਜਾਬ ਪ੍ਰੋਡਕਸ਼ਨਜ਼ ਵੱਲੋਂ ਇੰਟਰਨੈਸ਼ਨਲ ਦਸਤਾਰ ਮੁਕਾਬਲਾ ਵਰਕ ਵੀਜ਼ਾ ਹੋਲਡਰ ਨਿਊਜ਼ੀਲੈਂਡ ਵਾਪਿਸ ਪਰਤਣ ਦੇ ਯੋਗ ਰਹਿਣਗੇ, ਸੁਰੱਖਿਅਤ ਰਸਤੇ ਦੀ ਭਾਲ ਜਾਰੀ -ਪ੍ਰਧਾਨ ਮੰਤਰੀ ਸਰਕਾਰੀ ਸਕੂਲਾਂ ਵਿਚ ਵਧਿਆ ਦਾਖਲਿਆਂ ਦਾ ਰੁਝਾਨ, ਨਿਊਜ਼ੀਲੈਂਡ 'ਚ ਕਰੋਨਾ ਰੋਗ ਗ੍ਰਸਤ ਹੁਣ ਹਸਪਤਾਲ ਜ਼ੀਰੋ- ਸੈਲਫ ਆਈਸੋਲੇਸ਼ਨ ਵਾਲੇ ਰਹਿ ਗਏ ੨੧ ਮੈਰੀਲੈਂਡ ਸੂਬੇ ਦੇ ਰਾਜਪਾਲ ਲੈਰੀ ਹੋਗਨ ਨੇ ਮਈ -2020 ਮਹੀਨੇ ਨੂੰ ਏਸ਼ੀਅਨ ਪੈਸੀਫਿਕ ਅਮਰੀਕੀ ਵਿਰਾਸਤ ਮਹੀਨੇ ਵਜੋਂ ਐਲਾਨਿਆ। ਮੈਰੀਲੈਂਡ ਦੇ ਰਾਜਪਾਲ ਲੈਰੀ ਹੋਗਨ ਨੇ ਨਵਾਂ ਚੀਫ਼ ਆਫ਼ ਸਟਾਫ ਨਿਯੁੱਕਤ ਕੀਤਾ
-
-
-