Article

ਮਿੰਨੀ ਕਹਾਣੀ ਨੱਥ –ਤਸਵਿੰਦਰ ਸਿੰਘ ਬੜੈਚ

May 19, 2019 10:27 PM

 
        ਲੰਬੜਦਾਰ ਸੁੱਚਾ ਸਿਉਂ ਦਾ ਸਾਂਝੀ ਜਦੋਂ ਬਲਦ ਰੇਹੜਾ ਲੈ ਕੇ ਪਿੰਡ  ਦੀ  ਸੱਥ 'ਚੋਂ ਲੰਘਿਆ ਤਾਂ ਬੈਠੇ ਭਗਤੂ ਬਾਬੇ ਨੇ ਕੋਲ ਖੜੇ  ਮਾਸਟਰ  ਨੂੰ  ਸੰਬੋਧਨ  ਕਰਦਿਆਂ ਕਿਹਾ ਕਿ ਵੇਖ ਜਗਜੀਤ ਸਿਹਾਂ ਕਿਵੇਂ ਇਨਸਾਨ ਨੇ ਸਦੀਆਂ ਤੋਂ ਇਹਨਾਂ ਬੇਜ਼ੁਬਾਨਾਂ ਨੂੰ  ਆਪਣੇ ਦਿਮਾਗ ਦੀ ਸੂਝ–ਬੂਝ ਨਾਲ ਕਾਬੂ ਕਰਕੇ ਵੱਸ ਕੀਤਾ ਹੋਇਆ ਹੈ।
       ਬਾਬਾ ਜੀ ਜੇਕਰ ਇਹ ਨੱਥ ਅੱਜ ਦੇ ਭਰਿਸ਼ਟਾਚਾਰੀ ਅਫਸਰਸ਼ਾਹੀ, ਅਖੌਤੀ ਤੇ ਗੈਰ ਮਿਆਰੀ ਲੀਡਰਸ਼ਿਪ, ਬਲਤਕਾਰੀ, ਦਾਜ ਦੇ ਲੋਭੀਆਂ, ਦੇਸ਼ ਦ ੇ ਗੱਦਾਰਾਂ, ਨਸ਼ਾ ਤਸਕਰਾਂ, ਭਰੂਣ ਹਤਿਆਰਿਆਂ, ਪਖੰਡੀ ਸਾਧਾਂ, ਬਾਬਿਆਂ ਨੂੰ ਪਾਈ ਜਾਵੇ  ਤਾਂ  ਸਮਾਜ ਸੁਧਰ ਸਕਦਾ ਹੈ ਤੇ ਇਨਸਾਨੀਅਤ ਬਚ ਸਕਦੀ ਹੈ।  ਇਹਨਾਂ  ਕਹਿ ਕੇ  ਕਈ  ਸੁਚੇਤ ਸੁਨੇਹੇ ਛੱਡਦਾ ਮਾਸਟਰ ਸਕੂਟਰ 'ਤੇ ਸਵਾਰ ਹੋ ਕੇ ਰੂਪੋਸ਼ ਹੋ ਗਿਆ।
                                   –ਤਸਵਿੰਦਰ ਸਿੰਘ ਬੜੈਚ
                                     ਪਿੰਡ ਦੀਵਾਲਾ, ਤਹਿਸੀਲ ਸਮਰਾਲਾ,
                                     ਜਿਲਾ ਲੁਧਿਆਣਾ।
                                     ਮੋਬਾ"98763–22677

Have something to say? Post your comment

More Article News

ਪੰਜਾਬ ਸਰਕਾਰ ਦੀ ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਨੂੰ ਨਿਜੱਠਣ 'ਚ ਅਸਫ਼ਲਤਾ-ਗੁਰਮੀਤ ਸਿੰਘ ਪਲਾਹੀ- ਰੁੱਖ ਲਗਾਓ ,ਪਾਣੀ ਬਚਾਓ/ ਜਸਪ੍ਰੀਤ ਕੌਰ ਸੰਘਾ ਸੱਚੀ ਦੋਸਤੀ ਦੀ ਅਹਿਮੀਅਤ ਦਰਸਾਉਂਦੀ ਮਨੋਰੰਜਨ ਭਰਪੂਰ ਫ਼ਿਲਮ 'ਜੁਗਨੀ ਯਾਰਾਂ ਦੀ '/ਸੁਰਜੀਤ ਜੱਸਲ ਅਧਿਆਪਕ ਸਾਡੇ ਮਾਰਗ ਦਰਸ਼ਕ ਇਹਨਾਂ ਦੀ ਇਜ਼ਤ ਕਰੋ/ਸੁਖਰਾਜ ਸਿੱਧੂ ਪੰਜਾਬੀ ਨਾਵਲ ਦੇ ਪਿਤਾਮਾ: ਨਾਨਕ ਸਿੰਘ ~ ਪ੍ਰੋ. ਨਵ ਸੰਗੀਤ ਸਿੰਘ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਤੇ ਸਰਦਾਰ ਨਰਪਾਲ ਸਿੰਘ ਸ਼ੇਰਗਿੱਲ ਵਲੋਂ ਪ੍ਰਕਾਸ਼ਿਤ ਕੀਤਾ ਗਿਆ ਵਿਸ਼ੇਸ਼ ਅੰਕ/ਅਰਵਿੰਦਰ ਸੰਧੂ ਫ਼ਿਲਮ 'ਮਿੰਦੋ ਤਸੀਲਦਾਰਨੀ' ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਬਣਿਆ ਦਰਸ਼ਕਾਂ ਦੀ ਪਸੰਦ/ਹਰਜਿੰਦਰ ਸਿੰਘ ਜਵੰਦਾ ਪੰਜਾਬੀ ਸਿਨੇਮਾ ਦੀ ਜਿੰਦ ਜਾਨ ਵਰਿੰਦਰ ਨੂੰ ਯਾਦ ਕਰਦਿਆਂ- ਮੰਗਤ ਗਰਗ ਸਿੱਖੀ ਨਹੀਂ ਸੂਰਮੇ ਹਾਰੀ... ~ ਪ੍ਰੋ. ਨਵ ਸੰਗੀਤ ਸਿੰਘ ਜ਼ਿੰਦਗੀਆਂ ਹੋਈਆਂ ਸਸਤੀਆਂ/ਪ੍ਰਭਜੋਤ ਕੌਰ ਢਿੱਲੋਂ
-
-
-