News

ਮਿੰਨੀ ਕਹਾਣੀ ,/ਵਿਹਲ/ਤਸਵਿੰਦਰ ਸਿੰਘ ਬੜੈਚ

June 25, 2019 08:19 PM


                                ਵਿਹਲ
       “ਕੀ ਗੱਲ ਪੁੱਤਰਾ, ਹੁਣ ਸਾਡੇ ਪਿੰਡ ਕਦੇ ਗੇੜਾ ਹੀ ਨੀ ਮਾਰਿਐ।”  ਆਪਣੇ ਸਹੁਰੇ ਘਰ ਬੈਠੇ ਜਗਜੀਤ ਨੇ ਆਪਣੇ ਸਾਲੇ ਦੇ ਲੜਕੇ ਨੂੰ ਕਿਹਾ।
      “ਫੁੱਫੜ   ਜੀ,  ਬੱਸ   ਵਿਹਲ   ਹੀ   ਨੀ   ਮਿਲਦੀ।”  ਲੜਕਾ    ਬੋਲਿਆ।
      “ਪੁੱਤਰਾ, ਖਾਣਾ ਖਾਣ ਨੂੰ ਤਾਂ ਵਿਹਲ ਮਿਲ ਜਾਂਦੀ ਆ ਕਿ ਨਹੀਂ।”  ਜਗਜੀਤ ਹੱਸਦਾ ਹੋਇਆ ਬੋਲਿਆ।
      “ਹਾਂ, ਭਾਅ ਜੀ, ਖਾਣਾ ਖਾਣ ਦੀ ਤਾਂ ਇਹਨੂੰ ਵਿਹਲ  ਮਿਲ  ਜਾਂਦੀ  ਏ,  ਜਦੋਂ ਏਹਨੇ   ਆਪਣਾ  ਮੋਬਾਈਲ  ਫੋਨ  ਚਾਰਜ 'ਤੇ  ਲਾਇਆ  ਹੁੰਦਾ  ਏ।”  ਕੋਲ  ਬੈਠਾ ਜਗਜੀਤ ਦਾ ਸਾਲਾ ਆਪਣੇ ਲੜਕੇ ਵੱਲ ਅੱਖਾਂ ਕੱਢਦਾ ਗੁੱਸੇ 'ਚ ਬੋਲਿਆ।
       ਆਪਣੇ ਡੈਡੀ ਦੇ ਮੂੰਹੋਂ ਇਹ ਸੁਣ ਕੇ  ਲੜਕਾ  ਨੀਵੀਂ  ਪਾ  ਕੇ  ਬੈਠ  ਗਿਆ।
                                      –ਤਸਵਿੰਦਰ ਸਿੰਘ ਬੜੈਚ
                                       ਪਿੰਡ ਦੀਵਾਲਾ, ਤਹਿਸੀਲ ਸਮਰਾਲਾ,
                                       ਜਿਲਾ ਲੁਧਿਆਣਾ।

Have something to say? Post your comment

More News News

ਨਵਾਂ ਜੋਸ਼ ਤੇ ਉਤਸ਼ਾਹ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਦਾ ਆਗਾਜ਼ - ਕਲੇਰ 'ਰਬਾਬ ਤੋਂ ਨਗਾਰਾ' ਪ੍ਰਦਰਸ਼ਨੀ ਦਾ ਵਿਰਾਸਤ-ਏ-ਖਾਲਸਾ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤਾ ਉਦਘਾਟਨ। Capt Amarinder protests UP government’s arbitrary & undemocratic detention of Priyanka ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਦਾ ਜਬਰੀ ਵਾਧੂ ਲੋਡ ਭਰਵਾਉਣ ਦਾ ਪੰਜਾਬ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ। Won’t tolerate indiscipline, says Capt Amarinder on reports of resentment against Sidhu’s re-appointment as STF chief ਮਾਨਸਾ ਜਿਲ੍ਹੇ ’ਚ ਲਾਏ ਜਾ ਰਹੇ ਹਨ ਡੇਢ ਲੱਖ ਪੌਦੇ - ਡੀਐਫਓ Mission Plant a Tree to Save Environment ਸਿਨੇਮਾ ਰੋਡ ਮਾਨਸਾ ਉੱਪਰ ਸੀਵਰੇਜ਼ ਅਤੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਵਿਰੋਧ ਵਿੱਚ ਰੋਸ ਧਰਨਾਂ 22 ਨੂੰ ਪੰਜ-ਆਬ ਸਪੋਰਟਸ ਐਂਡ ਕਲਚਰਲ ਕਲੱਬ ਦੀ ਨਵੀਂ ਕਮੇਟੀ। ਸਾਡਾ ਪਾਣੀ ਸਾਡਾ ਹਂਕ ਪੰਜਾਬ ਦੇ ਹਰ ਘਰ ਨੂੰ ਜਾਣੂ ਕਰਾਵਾਗੇ. ਬੈਸ
-
-
-