Friday, July 10, 2020
FOLLOW US ON

News

ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ

August 21, 2019 06:20 PM

ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ      ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ

ਪਿਛਲੇ ਦਿਨੀਂ ਦਿੱਲੀ ਵਿਚ ਰਵੀਦਾਸ ਭਗਤ ਜੀ ਦੇ ਮੰਦਰ ਨੂੰ ਢਾਹੇ ਜਾਣ ਕਾਰਨ ਜਿੱਥੇ ਪੂਰੇ ਵਿਸ਼ਵ ਵਿਚ ਵਸਦੇ ਰਵੀਦਾਸੀਆ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ ਉਥੇ ਵਿਸ਼ਵ ਦੇ ਭਿੰਨ-ਭਿੰਨ ਦੇਸ਼ਾਂ ਵਿਚ ਵਸਦੀਆਂ ਹੋਰਨਾਂ ਘੱਟ ਗਿਣਤੀ ਕੌਮਾਂ ਨੇ ਵੀ ਇਸ ਦੀ ਨਿਖੇਧੀ ਕੀਤੀ ਹੈ। ਹਾਲੈਂਡ ਵਸਦੀ ਰਵੀਦਾਸੀਆ ਕਮਿਊਨਿਟੀ ਨੇ ਇਸ ਮੰਦਰ ਨੂੰ ਢਾਹੁਣ ਸੰਬੰਧੀ ਰੋਸ ਪ੍ਰਗਟ ਕਰਦਿਆਂ ਭਾਰਤੀ ਅੰਬੈਸੀ ਦੇ ਕਾਊਂਸਲਰ ਨੂੰ ਮੰਗ-ਪੱਤਰ ਦਿੱਤਾ। ਕਮਿਊਨਿਟੀ ਦੇ ਬਖਸ਼ੀ ਲਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਾਡਾ ਇਹ ਮੰਗ ਮੰਗ-ਪੱਤਰ ਅਹਿੰਸਕ ਢੰਗ ਨਾਲ ਆਪਣੀ ਗੱਲ ਦਾ ਤਰੀਕਾ ਹੈ। ਅਸੀਂ ਇਸ ਪੱਤਰ ਰਾਹੀਂ ਇਹ ਮੰਗ ਰੱਖਦੇ ਹਾਂ ਕਿ ਮੌਜੂਦਾ ਸਰਕਾਰ ਨੇ ਇਸ ਗ਼ੈਰ ਜਮਹੂਰੀ ਕਾਰਵਾਈ ਨਾਲ ਰਵੀਦਾਸੀਆ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਜੋ ਠੇਸ ਪਹੁੰਚਾਈ ਹੈ ਉਸ ਲਈ ਮੁਆਫ਼ੀ ਮੰਗੇ ਅਤੇ ਮੰਦਰ ਦੀ ਮੜ ਉਸਾਰੀ ਕਰਵਾਈ ਜਾਵੇ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਭਾਰਤ ਵਿਚ ਘੱਟ ਗਿਣਤੀ ਕੌਮਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-