Friday, November 15, 2019
FOLLOW US ON
BREAKING NEWS
ਭਾਰਤ ਸਰਕਾਰ ਦੇ ਲਾਂਘੇ ਸੰਬੰਧੀ ਸਮਾਗਮ 'ਚੋਂ ਗੁਰੂ ਤੇ ਗੁਰਮੁਖੀ ਨੂੰ ਮਨਫ਼ੀ ਕਰਨ ਪਿੱਛੇ ਕੀ ਮਜ਼ਬੂਰੀ/ਮਨਦੀਪ ਖੁਰਮੀ ਹਿੰਮਤਪੁਰਾਯੂਕੇ 'ਚ 'ਈ ਥਰੀ ਯੂਕੇ' ਦਾ ਲਾਈਵ ਪੰਜਾਬੀ ਸ਼ੋਅ ਰਿਹਾ ਸਫਲ, ਗਾਇਕ ਐਮੀ ਵਿਰਕ, ਗੈਰੀ ਸੰਧੂ, ਮਨਕੀਰਤ ਔਲਖ, ਕਰਨ ਔਜਲਾ, ਜੀ ਖਾਨ ਤੇ ਗੁਪਜ਼ ਸੇਹਰਾ ਨੇ ਲਾਈਆਂ ਰੌਣਕਾਂਦਿੱਲੀ ਕਮੇਟੀ ਵਲੋ ਨਗਰ ਕੀਰਤਨ ਵਿਚ ਬਾਬੇ ਨਾਨਕ ਦੀ ਮੁਰਤੀਰੁਪੀ ਝਾਂਕੀ ਕੱਢ ਕੇ ਮਰਿਆਦਾ ਦੀਆਂ ਧਜੀਆਂ ਉਡਾਈਆਂ ਪਾਕਿਸਤਾਨੀ ਇਸਲਾਮਿਕ ਐਡ ਕਲਚਰ ਸੈਟਰ ਡੈਨਹਾਂਗ ਵਿਖੇ ਮੁਸਲਮਾਨਾਂ ਦੇ ਆਖਰੀ ਨਬੀ ਹਜ਼ਰਤ ਮੁਹੰਮਦ ਦੀ ਯਾਦ ਵਿੱਚ ਈਦ ਮਨਾਈ ਗਈ ।ਚੜਦੀ ਕਲਾ ਐਨ ਆਰ ਆਈ ਸਪੋਰਟਸ ਕਲੱਬ ਬੈਲਜ਼ੀਅਮ ਨੇ ਕਰਵਾਇਆ ਸਲਾਨਾਂ ਸਭਿਆਚਾਰਿਕ ਸਮਾਗਮਗੁਰੂ ਨਾਨਕ ਸਾਹਿਬ ਦੇ ਸਿਧਾਂਤ ਤੋ ਕਿਉਂ ਅਣਜਾਣ ਨੇ ਵੱਡੀ ਗਿਣਤੀ ਸਿੱਖ ? ਬਘੇਲ ਸਿੰਘ ਧਾਲੀਵਾਲ

News

9ਵੀਂ ਦੋ ਰੋਜ਼ਾ ਪੈਰਾ ਬੋਸ਼ੀਆ ਟ੍ਰੇਨਿੰਗ ਵਰਕਸ਼ਾਪ ਸੋਲਨ ਵਿਖੇ ਕਰਵਾਈ

October 11, 2019 09:18 PM

9ਵੀਂ ਦੋ ਰੋਜ਼ਾ ਪੈਰਾ ਬੋਸ਼ੀਆ ਟ੍ਰੇਨਿੰਗ ਵਰਕਸ਼ਾਪ ਸੋਲਨ ਵਿਖੇ ਕਰਵਾਈ
ਜੈਤੋ 11 ਅਕਤੂਬਰ (  ): ਪੈਰਾ ਬੋਸ਼ੀਆ ਸਪੋਰਟਸ ਵੈੱਲਫੇਅਰ ਸੋਸਾਇਟੀ ਇੰਡੀਆ ਦੇ ਅਹੁਦੇਦਾਰਾਂ ਵੱਲੋਂ 5 ਅਤੇ 6 ਅਕਤੂਬਰ 2019 ਨੂੰ  9ਵੀਂ ਦੋ ਰੋਜ਼ਾ ਪੈਰਾ ਬੋਸ਼ੀਆ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਸੋਲਨ (ਹਿਮਾਚਲ ਪ੍ਰਦੇਸ਼) ਵਿਖੇ ਕੀਤਾ ਗਿਆ। ਬੋਸ਼ੀਆ ਇੰਡੀਆ ਦੇ ਡਾਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਮੌਸਕੂਲਰ ਡਿਸਟ੍ਰੌਫੀ ਨਾਂ ਦੀ ਬਿਮਾਰੀ ਤੋਂ ਪੀੜਤ ਵਿਕਲਾਂਗ ਖਿਡਾਰੀ ਸਾਰੇ ਹੀ ਬੋਸ਼ੀਆ ਖੇਡਣ ਲਈ ਯੋਗ ਹੁੰਦੇ ਹਨ। ਬੋਸ਼ੀਆ ਇੰਡੀਆ ਦੇ ਮੀਡੀਆ ਇੰਚਾਰਜ ਪ੍ਰਮੋਦ ਧੀਰ ਨੇ ਦੱਸਿਆ ਕਿ ਇਨਾਂ ਖਿਡਾਰੀਆਂ ਲਈ ਸੋਲਨ ਵਿਖੇ ਇੱਕ ਸਪੈਸ਼ਲ ਇੰਡੀਅਨ ਐਸੋਸੀਏਸ਼ਨ ਆਫ਼ ਮੌਸਕੂਲਰ ਡਿਸਟ੍ਰੌਫ਼ੀ ਸੈਂਟਰ ਚੱਲ ਰਿਹਾ ਹੈ। ਇਸੇ ਕੈਂਪਸ ਵਿਖੇ ਬੋਸ਼ੀਆ ਇੰਡੀਆ ਟੀਮ ਦੇ ਅਹੁਦੇਦਾਰਾਂ ਵੱਲੋਂ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।  ਬੋਸ਼ੀਆ ਇੰਡੀਆ ਦੇ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਟ੍ਰਨਿੰਗ ਵਰਕਸ਼ਾਪ ਦੌਰਾਨ ਕੁੱਲ 15 ਪੈਰਾ ਬੋਸ਼ੀਆ ਖਿਡਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ ਅਤੇ ਇਸ ਟ੍ਰੇਨਿੰਗ ਦੌਰਾਨ ਇਨਾਂ ਨੂੰ ਬੋਸ਼ੀਆ ਖੇਡ ਦੇ ਨਿਯਮਾਂ ਆਦਿ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਵਰਕਸ਼ਾਪ ਦੌਰਾਨ ਬੋਸ਼ੀਆਂ ਇੰਡੀਆ ਦੋ ਕੋਚ ਦਵਿੰਦਰ ਸਿੰਘ ਟਫ਼ੀ ਬਰਾੜ ਅਤੇ ਖੁਸ਼ਦੀਪ ਕੌਰ ਬਰਾੜ, ਨੇ ਪੈਰਾ ਬੋਸ਼ੀਆ ਖਿਡਾਰੀਆਂ ਨੂੰ ਟ੍ਰੇਨਿੰਗ ਦਿੱਤੀ ਅਤੇ ਖੇਡ ਦੀਆਂ ਬਰੀਕੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਬੋਸ਼ੀਆ ਇੰਡੀਆ ਟੀਮ ਦੇ ਜਸਕਰਨ ਸਿੱਧੂ, ਕਰਮਵੀਰ ਸਿੰਘ ਅਤੇ ਜਸਕਰਨ ਬਰਾੜ ਵੀ ਹਾਜ਼ਰ ਸਨ। ਇਸ ਟ੍ਰੈਨਿੰਗ ਵਰਕਸ਼ਾਪ ਦੌਰਾਨ ਮੈਡਮ ਸੰਜਨਾ ਡਾਇਰੈਕਟਰ ਇੰਡੀਅਨ ਐਸੋਸੀਏਸ਼ਨ ਆਫ਼ ਮੌਸਕੂਲਰ ਡਿਸਟ੍ਰੌਫ਼ੀ ਸੈਂਟਰ ਨੇ ਬੋਸ਼ੀਆ ਇੰਡੀਆ ਦੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਅਤੇ ਕਿਹਾ ਕਿ ਇਸ ਤਰਾਂ ਦੀਆਂ ਪੈਰਾ ਬੋਸ਼ੀਆ ਟ੍ਰਨਿੰਗ ਵਰਕਸ਼ਾਪਸ ਦਾ ਆਯੋਜਨ ਅੱਗੇ ਤੋਂ ਵੀ ਕਰਦੇ ਰਹਿਣਾ ਜਰੂਰੀ ਹੈ ਜਿਸ ਨਾਲ ਖਿਡਾਰੀਆਂ ਵਿੱਚ ਖੇਡ ਪ੍ਰਤੀ ਹੋਰ ਜਾਗਰੂਕਤਾ ਪੈਦਾ ਹੁੰਦੀ ਹੈ।
 

Have something to say? Post your comment

More News News

ਤਾਜ਼ਾ ਹਵਾ ਦੇ ਬੁੱਲੇ ਵਰਗੀ ਹੋਵੇਗੀ ਫ਼ਿਲਮ 'ਝੱਲੇ'/ਬਲਜਿੰਦਰ ਸਿੰਘ ਉਪਲ ਯੂਕੇ 'ਚ 'ਈ ਥਰੀ ਯੂਕੇ' ਦਾ ਲਾਈਵ ਪੰਜਾਬੀ ਸ਼ੋਅ ਰਿਹਾ ਸਫਲ, ਗਾਇਕ ਐਮੀ ਵਿਰਕ, ਗੈਰੀ ਸੰਧੂ, ਮਨਕੀਰਤ ਔਲਖ, ਕਰਨ ਔਜਲਾ, ਜੀ ਖਾਨ ਤੇ ਗੁਪਜ਼ ਸੇਹਰਾ ਨੇ ਲਾਈਆਂ ਰੌਣਕਾਂ ਦਿੱਲੀ ਕਮੇਟੀ ਵਲੋ ਨਗਰ ਕੀਰਤਨ ਵਿਚ ਬਾਬੇ ਨਾਨਕ ਦੀ ਮੁਰਤੀਰੁਪੀ ਝਾਂਕੀ ਕੱਢ ਕੇ ਮਰਿਆਦਾ ਦੀਆਂ ਧਜੀਆਂ ਉਡਾਈਆਂ ਪਾਕਿਸਤਾਨੀ ਇਸਲਾਮਿਕ ਐਡ ਕਲਚਰ ਸੈਟਰ ਡੈਨਹਾਂਗ ਵਿਖੇ ਮੁਸਲਮਾਨਾਂ ਦੇ ਆਖਰੀ ਨਬੀ ਹਜ਼ਰਤ ਮੁਹੰਮਦ ਦੀ ਯਾਦ ਵਿੱਚ ਈਦ ਮਨਾਈ ਗਈ । ਚੜਦੀ ਕਲਾ ਐਨ ਆਰ ਆਈ ਸਪੋਰਟਸ ਕਲੱਬ ਬੈਲਜ਼ੀਅਮ ਨੇ ਕਰਵਾਇਆ ਸਲਾਨਾਂ ਸਭਿਆਚਾਰਿਕ ਸਮਾਗਮ ਫੀਜ਼ੀ ਮੂਲ ਦੇ ਸਾਬਕਾ ਐਮ. ਪੀ. ਹਰਨਾਮ ਸਿੰਘ ਗੋਲੀਅਨ ਵੱਲੋਂ ਧਾਰਮਿਕ ਪੁਸਤਕ 'ਵਾਹਿਗੁਰੂ ਗੁਰਮੰਤਰ ਹੈ' ਰਿਲੀਜ਼ ਪਰਕਸ ਵੱਲੋਂ 'ਗੁਰੂ ਨਾਨਕ ਬਾਣੀ, ਸਰੋਕਾਰ ਅਤੇ ਪੈਗ਼ਾਮ' ਪੁਸਤਕ ਰਲੀਜ਼ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕਰਨ ਹਿੱਤ 11 ਨਵੰਬਰ ਨੂੰ ਈਪਰ ਵਿਖੇ ਹੋਣਗੇ ਸਲਾਨਾਂ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ ਕਨੋਕੇ, ਬੈਲਜ਼ੀਅਮ ਵਿਖੇ ਗੁਰਮਤਿ ਸਮਾਗਮ 13 ਨਵੰਬਰ ਨੂੰ 2 ਗ੍ਰਾਮ ਹੈਰੋਇੰਨ ਚਿੱਟਾ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ 100 ਲੀਟਰ ਲਾਹਣ ਅਤੇ 253 ਬੋਤਲਾਂ ਸ਼ਰਾਬ ਦੀ ਬਰਾਮਦਗੀ
-
-
-