News

ਪਾਕਿਸਤਾਨੀ ਇਸਲਾਮਿਕ ਐਡ ਕਲਚਰ ਸੈਟਰ ਡੈਨਹਾਂਗ ਵਿਖੇ ਮੁਸਲਮਾਨਾਂ ਦੇ ਆਖਰੀ ਨਬੀ ਹਜ਼ਰਤ ਮੁਹੰਮਦ ਦੀ ਯਾਦ ਵਿੱਚ ਈਦ ਮਨਾਈ ਗਈ ।

November 11, 2019 02:15 AM

ਡੈਨਹਾਂਗ ਹਾਲੈਂਡ (ਹਰਜੋਤ ਸੰਧੂ) 

ਪਾਕਿਸਤਾਨੀ ਇਸਲਾਮਿਕ ਐਡ ਕਲਚਰ ਸੈਟਰ ਡੈਨਹਾਂਗ ਵਿਖੇ ਮੁਸਲਮਾਨਾਂ ਦੇ ਆਖਰੀ ਨਬੀ ਹਜ਼ਰਤ ਮੁਹੰਮਦ ਦੀ ਯਾਦ ਵਿੱਚ ਈਦ ਮਨਾਈ ਗਈ ।

 ਜਿਸ ਵਿੱਚ ਬੈਲਜੀਅਮ ਤੋਂ ਮੁਲਾਨਾ ਮੁਹੰਮਦ ਯੂਨਸ ਅਤੇ ਸਈਅਦ ਏਆਸ ਆਲਮ ਬੁਖਾਰੀ ਨੇ ਆਪਣੀ ਸਪੀਚ ਵਿੱਚ ਕਹਿਆ ਸਾਨੂੰ ਹਜ਼ਰਤ ਮੁਹੰਮਦ ਜੀ ਦੀਆਂ ਦਿੱਤੀਆਂ ਸਿੱਖਿਆ ਉਪਰ ਪਹਿਰਾ ਦੇਣਾਂ ਚਾਹੀਦਾ । ਇਸ ਸਮਾਗਮ ਵਿੱਚ ਬੱਚੇ ਅਤੇ ਔਰਤਾਂ ਨੇ ਵੀ ਸਮੂਲੀਅਤ ਕੀਤੀ । ਇਸ ਸਮਾਗਮ ਵਿੱਚ ਪੁਹੰਚੇ ਸਾਰੇ ਵਿਅਕਤੀਆਂ ਦਾ ਰਾਜਾਂ ਜਾਵੇ ਖਾਨ, ਰਾਜਾਂ ਫਾਰੂਕ ਹੈਦਰ, ਚੌਧਰੀ ਨਦੀਮ ਖਾਲਿਦ ਨੇ ਧੰਨਵਾਦ ਕੀਤਾ ।

Have something to say? Post your comment

More News News

ਤਨਖਾਹਾਂ ਨਾਂ ਮਿਲਣ ਕਾਰਨ ਭੜਕੇ ਮੁਲਾਜਮ ਖਜਾਨਾਂ ਅੱਗੇ ਕੀਤਾ ਰੋਸ ਪ੍ਰਗਟ ਤੇ ਖਜਾਨਾਂ ਮੰਤਰੀ ਦੀ ਸਾੜੀ ਅਰਥੀ 10 ਦਸੰਬਰ ਨੂੰ ਸੜਕ ਜਾਮ ਕਰਨ ਦਾ ਐਲਾਨ ਕਾਨੂੰਨ ਮੰਤਰੀ ਤਾਂ ਠੀਕ ਪਰ ਦਖਲ ਨਹੀਂ ਕੈਬਨਿਟ ਮੰਤਰੀ ਕ੍ਰਿਸ ਫਾਫੁਈ ਨੇ ਆਪਣੇ ਦੋਸਤ ਦੇ ਇਮੀਗ੍ਰੇਸ਼ਨ ਮਾਮਲੇ 'ਚ ਦਖਲ ਅੰਦਾਜ਼ੀ ਲਈ ਮੰਗੀ ਮੁਆਫੀ ਅਬਦਾਲੀ- ਸਿੱਖ ਸੰਘਰਸ਼ ਦਾ ਸਭ ਤੋਂ ਸਟੀਕ ਵਰਨਣ ਕਰਨ ਵਾਲਾ, ਕਾਜ਼ੀ ਨੂਰ ਮੁਹੰਮਦ। ਬਠਿੰਡਾਂ ਜੇਲ੍ਹ ਅੰਦਰ ਭੂਖ ਹੜਤਾਲ ਤੇ ਬੈਠੈ ਰਮਨਦੀਪ ਸਿੰਘ ਸੰਨੀ ਹੋਏ ਮੋਹਾਲੀ ਅਦਾਲਤ ਅੰਦਰ ਪੇਸ਼ I feel honoured to play the living legend of our country: Karam Batth ਭੁੱਲ ਗਿਆ /ਸਤਨਾਮ ਸਿੰਘ ਰੋੜੀ ਕਪੂਰਾ Read Punjab, Teach Punjab' activities for pre-primary school children ਆੜਤੀਆਂ ਤੇ ਫੈਕਟਰੀ ਮਾਲਕਾਂ ਵੱਲੋਂ ਨਰਮੇ ਬੰਦ ਕੀਤੀ ਖ੍ਰੀਦ ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਮੁੜ ਸ਼ੁਰੂ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਛਾਏ ਸਰਕਾਰੀ ਪ੍ਰਾਇਮਰੀ ਸਕੂਲ ਡੇਲੂਆਣਾ ਦੇ ਬੱਚੇ ਨਵ ਨਿਯੁਕਤ ਪ੍ਰਿੰਸੀਪਲ ਸ਼੍ਰੀ ਹਰਪ੍ਰੀਤ ਸਿੰਘ ਢੋਲਣ ਨੇ ਪੂਨੀਆਂ ਸਕੂਲ ਵਿੱਚ ਆਪਣਾ ਅਹੁਦਾ ਸੰਭਾਲਿਆ।
-
-
-